Saturday, March 14, 2026

ਤਸਵੀਰਾਂ ਬੋਲਦੀਆਂ

ਡਾ: ਜੋਗਿੰਦਰ ਸਿੰਘ ਕੈਰੋਂ ਆਜੀਵਨ ਕਾਲ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਉੱਘੇ ਆਲੋਚਕ ਅਤੇ ਸਾਹਿੱਤਕਾਰ ਡਾ: ਜੋਗਿੰਦਰ ਸਿੰਘ ਕੈਰੋਂ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਅਜੀਵਨਕਾਲ ਪ੍ਰਾਪਤੀ ਸਨਮਾਨ ਦਿੱਤਾ ਗਿਆ।ਇਹ ਸਨਮਾਨ ਉਹਨਾਂ ਨੇ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਲਾ ਪ੍ਰੀਸ਼ਦ ਦੇ ਪ੍ਰਧਾਨ ਡਾ: ਸੁਰਜੀਤ ਸਿੰਘ ਪਾਤਰ ਤੋਂ ਹਾਸਲ ਕੀਤਾ।ਇਸ …

Read More »

ਗੁ. ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ

ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ।ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। ਇੱਥੇ ਦੱਸ …

Read More »

ਛੋਟੇ ਪਰਦੇ ਦੀ ਹਾਸਰਸ ਕਲਾਕਾਰ ਭਾਰਤੀ ਸਿੰਘ ਦਾ ਬੀ.ਬੀ.ਕੇ ਡੀ.ਏ.ਵੀ ਵਿਖੇ ਨਿੱਘਾ ਸੁਆਗਤ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ, ਸੁਖਬੀਰ ਸਿੰਘ) –  ਛੋਟੇ ਪਰਦੇ ਦੀ ਹਾਸਰਸ ਕਲਾਕਾਰ ਭਾਰਤੀ ਸਿੰਘ ਦਾ ਬੀ.ਬੀ.ਕੇ ਡੀ.ਏ.ਵੀ ਕਾਲਜ ਪਹੁੰਚਣ `ਤੇ ਨਿੱਘਾ ਸੁਆਗਤ ਕੀਤਾ ਗਿਆ।ਵਿਆਹ ਮਗਰੋਂ ਆਪਣੇ ਪੇੇਕੇ ਪਰਿਵਾਰਅਤੇ ਗੁਰੂ ਦੀ ਨਗਰੀ ਵਿੱਚ ਇਹ ਉਸ ਦਾ ਪਹਿਲਾ ਫੇਰਾ ਸੀ।ਭਾਰਤੀ ਸਿੰਘ ਸਮੇਤ ਉਨ੍ਹਾਂ ਦੇ ਪਤੀ ਹਰਸ਼ ਅਤੇ ਟੀਮ ਮੈਂਬਰਾਂ ਦਾ ਕਾਲਜ ਪ੍ਰਬੰਧਕੀ ਕਮੇਟੀ ਦੇ ਮੁੱਖੀ ਸੁਦਰਸ਼ਨ ਕਪੂਰ ਤੇ …

Read More »

ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ 20ਵੀਂ ਸਦੀ ਦੀ ਮਸ਼ਹੂਰ ਅਤੇ ਬੁਲੰਦ ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ ਗਿਆ।ਜਿਸ ਦਾ ਉਦਘਾਟਨ ਸਾਂਝੇ ਤੋਰ `ਤੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਅਤੇ ਸ੍ਰੀਮਤੀ ਜਸਮੀਤ ਨਈਅਰ ਸਾਬਕਾ ਡੀ.ਪੀ.ਆਈ ਕਾਲਜ ਪੰਜਾਬ ਵਲੋਂ ਕੀਤਾ ਗਿਆ।ਇਸ ਸਮੇਂ ਚਿੱਤਰਕਾਰਾ ਅਮ੍ਰਿਤਾ …

Read More »

ਦੋ ਬੂੰਦਾਂ ਹਰ ਵਾਰ, ਪੋਲਿਓ ਤੇ ਜਿੱਤ ਰਹੇ ਬਰਕਰਾਰ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਹਾਊਸ ਟੂ ਹਾਊਸ ਐਕਟੀਵਿਟੀ ਰਾਹੀਂ ਝੁੱਗੀਆਂ ਝੋਪੜੀਆਂ, ਭੱਠਿਆਂ, ਘਰਾਂ ਵਿੱਚ ਰਹਿੰਦੇ 0-5 ਸਾਲ ਤੱਕ ਦੇ 12905 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Read More »

ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਧਨੌਰ ਵਲੋਂ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਦਾ ਸਨਮਾਨ

ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹੁ ਮੰਤਵੀ ਖੇਡ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮੌਕੇ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਇਆ।ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ ਪੀ ਸਿੰਘ ਬਧਨੌਰ ਨੇ ਸਨਮਾਨ ਚਿੰਨ੍ਹ ਦੇ ਕੇ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਨੂੰ ਸਨਮਾਨਿਤ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ …

Read More »

ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਵਿਖੇ ਤਿਰੰਗਾ ਲਹਿਰਾਇਆ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਮੌਕੇ ਸਕੂਲ ਦੇ ਚੇਅਰਮੈਨ ਪ੍ਰੀਤਇੰਦਰ ਸਿੰਘ ਸਿੱਧੂ, ਭਗਵਾਨ ਸਿੰਘ ਗਿੱਲ ਅਤੇ ਪਿ੍ਰੰਸੀਪਲ ਜਾਨਦੀਪ ਸਿੰਘ ਸੰਧੂ ਤੇ ਸਟਾਫ ਮੈਂਬਰ।

Read More »

ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਪੁਲਿਸ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 25 ਜਨਵਰੀ (ਪੰਜਾਬੀ ਪੋਸਟ -ਸੁਖਬੀਰ ਸਿੰਘ) –  ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਅਮਨ ਕਾਨੂੰਨ ਅਤੇ ਸੁਰੱਖਿਆ ਦੇ ਮੱਦੇ ਨਜ਼ਰ ਕਮਿਸ਼ਨਰਰੇਟ ਪੁਲਿਸ ਵੱਲੋਂ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ, ਏ.ਸੀ.ਪੀ ਕੇਂਦਰੀ ਨਰਿੰਦਰ ਸਿੰਘ, ਏ.ਸੀ.ਪੀ ਦੱਖਣੀ ਮਨਜੀਤ ਸਿੰਘ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ।ਜਿਸ ਵਿੱਚ ਥਾਣਾ ਬੀ-ਡਵੀਜਨ …

Read More »

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਕਰਵਾਇਆ ਗਿਆ ਸਲਾਨਾ ਐਵਾਰਡ ਸਮਾਗਮ

ਵੱਖ-ਵੱਖ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਚਾਰ ਸਖਸੀਅਤਾਂ ਸਨਮਾਨਿਤ ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ  ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿਚ ਵੱਖ ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਚਾਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਰੰਗਮੰਚ ਤੇ ਪੱਤਰਕਾਰੀ ਦੇ ਖੇਤਰ ਵਿਚ …

Read More »