ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਕੇਟੀ ਕਲਾ ਕੇਂਦਰ ਵਿਖੇ ‘ਹਿਊਜ’ ਦੇ ਬੈਨਰ ਹੇਠ ਲੱਗੀ ਚਿੱਤਰ ਪ੍ਰਦਰਸ਼ਨੀ ਵਿੱਚ 6 ਵਰਿਆਂ ਦੇ ਨੰਨੇ ਚਿੱਤਰਕਾਰ ਜ਼ਿਦਾਨ ਵਲੋਂ ਬਣਾਈ ਪੈਨਸਿਲ ਡਰਾਇੰਗ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।ਪ੍ਰਸਿੱਧ ਚਿੱਤਰਕਾਰ ਰਸ਼ਿਮ ਗੁਪਤਾ ਦੇ ਇਸ ਨੰਨੇ ਸ਼ਗਿਰਦ ਨੇ ਪੈਨਸਿਲ ਡਰਾਇੰਗ ਨਾਲ ਕੈਨਵਸ `ਤੇ ਦਰਜਨ ਦੇ ਲਗਭਗ ਵੱਖ-ਵੱਖ ਚਿਹਰੇ ਉਲੀਕ ਕੇ ਪ੍ਰਦਰਸ਼ਨੀ ਵਿੱਚ …
Read More »ਤਸਵੀਰਾਂ ਬੋਲਦੀਆਂ
An Art exhibition HUES inaugurated at at KT: Kala
Amritsar, Jan 18 (Punjab Post Bureau) – Miss Priyanka Sharma HOD Fine Arts DAV Public School and Professor Jagjit Singh Ex Vice Principal Khalsa College inaugurated An Art exhibition HUES at KT: Kala. In this exhibition 50 works of 25 artists were on display. Artist Rashim Gupta team displayed their work in KT Kala. The talent of young artists from the age …
Read More »ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਣ ਚਾਲਕਾਂ ਨੂੰ ਦਿੱਤੇ ਗੁਲਾਬ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟਰੈਫਿਕ ਜਸਵੰਤ ਕੌਰ ਅਤੇ ਏ.ਸੀ.ਪੀ ਟਰੈਫਿਕ ਸਰਬਜੀਤ ਸਿੰਘ ਦੀ ਅਗਵਾਈ `ਚ ਮਨਾਏ ਜਾ ਰਹੇ `ਸੜਕ ਸੁਰਖਿਆ ਸਪਤਾਹ` ਤਹਿਤ ਟਰੈਫਿਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਪੈਂਫਲਿਟ ਵੰਡੇ ਗਏ ਅਤੇ ਟਰੈਕਟਰ ਟਰਾਲੀਆਂ ਪਿੱਛੇ ਰਿਫਲੈਕਟਰ ਲਗਾਏ ਗਏ।ਟਰੈਫਿਕ ਮੁਲਾਜ਼ਮਾਂ …
Read More »ਸਰਕਾਰੀ ਪ੍ਰਾਇਮਰੀ ਸਕੂਲ਼ ਵਿਖੇ ਮਨਾਈ ਕੁੜੀਆਂ ਦੀ ਲੋਹੜੀ
ਸੰਦੌੜ, 13 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ਼ ਪੰਜਗਰਾਈਆਂ ਵਿਖੇ ਸਕੂਲ ਮੁਖੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਦੇ ਵਿੱਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਨਰਸਰੀ ਜਮਾਤ ਸਮੇਤ ਸਾਰੀਆਂ ਕੁੜੀਆਂ ਦੀ ਲੋਹੜੀ ਮਨਾ ਕੇ ਮੁੰਡੇ ਕੁੜੀ ਵਿੱਚਲੇ ਫਰਨ ਨੂੰ ਖਤਮ ਕਰਦੇ ਹੋਏ ਸਮਾਜ ਨੂੰ ਚੰਗਾ ਸਨੇਹਾ ਦਿੱਤਾ ਗਿਆ।ਇਸ ਸਮੇਂ ਧੂਣੀ ਲਗਾ ਕੇ ਸਾਰੇ …
Read More »ਫਿਲਮ ਸੱਗੀ-ਫੁੱਲ ਦੀ ਟੀਮ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਅੰਮਿ੍ਤਸਰ, 12 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਫੀਚਰ ਫਿਲਮ ਸੱਗੀ-ਫੁੱਲ ਦੀ ਸਮੁੱਚੀ ਟੀਮ ਅੱਜ ਗੁਰੂ ਘਰ ਦਾ ਆਸ਼ੀਰਵਾਦ ਲੈਣ ਹਿੱਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਚਰਨਾਂ ’ਚ ਸੀਸ ਝੁਕਾ ਕੇ ਫਿਲਮ ਦੀ ਕਾਮਯਾਬੀ ਦੀ ਕਾਮਨਾ ਕੀਤੀ। ਫਿਲਮ ਦੇ ਕਹਾਣੀ, ਸੰਵਾਦ ਅਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਅਤੇ ਪ੍ਰਮੁੱਖ …
Read More »ਨਵ ਜਨਮੀਆਂ ਧੀਆਂ ਦੀ 5ਵੀਂ ਲੋਹੜੀ ਮਨਾਈ
ਅਣਚਾਹੀਆਂ ਲੜਕੀਆਂ ਲਈ ਪੰਘੂੜਾ ਸੈਂਟਰ ਦਾ ਕੀਤਾ ਉਦਘਾਟਨ ਧੂਰੀ, 10 ਜਨਵਰੀ (ਪੰਜਾਬ ਪੋਸਟ ਬਿਊਰੋ- ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵਲੋਂ ਭਰੂਣ ਹੱਤਿਆਂ ਰੋਕਣ ਦੇ ਉਦੇਸ਼ ਲਈ ਅਤੇ ਸਮਾਜ ਵਿਚ ਲੜਕੀਆਂ ਦੇ ਸਤਿਕਾਰ ਲਈ 5ਵੀਂ ਲੋਹੜੀ ਬਹੁਤ ਹੀ ਉਤਸ਼ਾਹ ਤੇ ਜੋਸ਼ ਨਾਲ ਮਨਾਈ ਗਈ।ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਐਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »ਵੱਖ-ਵੱਖ ਗੁਰਦੁਆਰਿਆਂ ‘ਚ ਲੱਗਣਗੀਆਂ ਗਤਕਾ ਕਲਾਸਾਂ – ਖਾਲਸਾ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਨੋਜਵਾਨਾ ਨੂੰ ਨਸ਼ਿਆ ਵਰਗੀ ਭੈੜੀ ਲਾਹਨਤ ਤੋ ਦੂਰ ਰੱਖਣ ਲਈ ਸਿੱਖ ਗਤਕਾ ਫੈਡਰੇਸਨ ਆਫ ਇੰਡੀਆ ਦੇ ਪ੍ਰਧਾਨ ਡਾ. ਮਨਮੋਹਨ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਵਿਸ਼ੇਸ ਉਪਰਾਲੇ ਕੀਤੇ ਜਾਣਗੇ।ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਗਤਕਾ ਫੈਡਰੇਸਨ ਦੇ ਪ੍ਰੈਸ ਸਕੱਤਰ ਜਗਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਰਦਿਆਂ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਮਕਸਦ ਨਸ਼ਿਆਂ ਵਿੱਚ …
Read More »ਡਾ. ਬਾਲਾ ਨੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਦੇ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲਿਆ
ਇੰਜੀਨੀਅਰ ਦੇ ਵਿਦਿਆਰਥੀ ਡਿਗਰੀ ਦੇ ਨਾਲ-ਨਾਲ ਪ੍ਰੈਕਟੀਕਲ ਮਾਹਿਰ ਵੀ ਹੋਣ – ਛੀਨਾ ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇੰਜੀਨੀਅਰਿੰਗ ਪਾਸ ਦੀ ਡਿਗਰੀ ਹਰੇਕ ਵਿਦਿਆਰਥੀ ਕੋਲ ਹੈ, ਪਰ ਉਸ ਕੋਲ ਇੰਜੀਨੀਅਰ ’ਚ ਹੱਥੀਕਾਰ ਤਜਰਬਾ ਨਾਮਾਤਰ ਹੈ।ਜਿਸ ਕਾਰਨ ਕਈ ਮਾਨਤਾ ਪ੍ਰਾਪਤ ਇੰਜੀਨੀਅਰ ਕਾਲਜ ਬੰਦ ਹੋਣ ਦੀ ਕਗਾਰ ’ਤੇ ਖੜੇ ਹਨ ਅਤੇ ਕੁਝ ਬੰਦ ਵੀ ਹੋ ਚੁੱਕੇ ਹਨ।ਇਸ ਲਈ ਨਿਘਾਰ …
Read More »ਪ੍ਰਧਾਨ ਲੌਂਗੋਵਾਲ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ
ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸ੍ਰੀ ਸਾਹਿਬ …
Read More »ਕਸ਼ਮੀਰੀ ਪੰਡਿਤ ਹੁਣ ਗੁਰੂ ਤੇਗ ਬਹਾਦਰ ਪੰਥੀ ਕਹਾਉਣਗੇ – ਪ੍ਰੀਤੀ ਸਪਰੂ
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਯੁੱਧ ਦਾ ਪ੍ਰਤੀਕ – ਜੀ.ਕੇ ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਹਿੰਦੂਸਤਾਨ ਦੇ ਧਰਮ ਨਿਰਪੱਖ ਸਰੂਪ ਨੂੰ ਬਚਾਉਣ ਵਾਸਤੇ ਦਿੱਤੀ ਗਈ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਕਸ਼ਮੀਰੀ ਪੰਡਿਤ ਹੁਣ ਆਪਣੇ ਆਪ ਨੂੰ ਗੁਰੂ ਤੇਗ ਬਹਾਦਰ ਪੰਥੀ ਕਹਿ ਕੇ ਸੰਬੋਧਿਤ ਕਰਨਗੇ।ਇਸ ਗੱਲ ਦਾ ਐਲਾਨ ਅੱਜ …
Read More »
Punjab Post Daily Online Newspaper & Print Media