Saturday, March 14, 2026

ਤਸਵੀਰਾਂ ਬੋਲਦੀਆਂ

ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ ਕੀਤਾ ਗਿਆ।ਜਤਿੰਦਰ ਸਿੰਘ ਬਰਾੜ਼ ਵਲੋਂ ਲਿਖੇ ਗਏ ਇਸ ਨਾਟਕ ਦੀ ਕਹਾਣੀ ਗੰਗਾ ਨਾਮਕ ਇੱਕ ਅਜਿਹੀ ਔਰਤ ਦੇ ਆਲੇ ਦੁਆਲੇ ਘੁੰਮਦੀ ਹੈ, ਜਿਸ ਨੂੰ ਔਲਾਦ ਸੁੱਖ ਹਾਸਲ ਕਰਨ ਲਈ ਖਰੀਦ ਕੇ ਲਿਆਂਦਾ ਜਾਂਦਾ ਹੈ। ਸੱਚੀ ਘਟਨਾ `ਤੇ ਆਧਾਰਿਤ ਇਸ ਕਹਾਣੀ ਵਿੱਚ ਗੰਗਾ ਨਾਮੀ …

Read More »

ਸਿੱਖ ਜੱਜ ਬਣਾਉਣ ਲਈ ਦਿੱਲੀ ਕਮੇਟੀ, ਇਨਸਾਫ਼ ਮੰਗਣ ਦੀ ਥਾਂ ਹੁਣ ਇਨਸਾਫ਼ ਦੇਣ ਵੱਲ ਤੁਰਾਂਗੇ – ਜੀ.ਕੇ

ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਵੇਂ ਸਾਲ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਏ ਗਏ।ਗੁ. ਬੰਗਲਾ ਸਾਹਿਬ, ਗੁ. ਸ਼ੀਸ਼ਗੰਜ ਸਾਹਿਬ, ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਸਮਾਗਮਾਂ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਕਮੇਟੀ ਵੱਲੋਂ ਇਸ ਮੌਕੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦੇ ਹੋਏ ਪੁਖਤਾ …

Read More »

ਗੁਰਦੁਆਰਾ ਬੋਰਡ ਦਾ 61 ਕਰੋੜ਼ ਦਾ ਕਰਜਾ ਮੁਆਫ਼ ਕੀਤਾ ਜਾਵੇਗਾ- ਮੁੱਖ ਮੰਤਰੀ ਫੜਨਵੀਸ

ਤਖਤ ਸ੍ਰੀ ਹਜੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸੰਪੰਨ ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਮਹਾਰਾਸ਼ਟਰ  ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਤਵਾਰ ਨੂੰ ਇੱਥੇ  ਦੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਆਯੋਜਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ 350 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ …

Read More »

ਜਗਤ ਜਯੋਤੀ ਮਾਡਲ ਹਾਈ ਸਕੂਲ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)  ਸਥਾਨਕ ਜਗਤ ਜਯੋਤੀ ਮਾਡਲ ਹਾਈ ਸਕੂਲ ਮਹਾਂ ਸਿੰਘ ਗੇਟ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੇਂਟਾ ਬਣ ਕੇ ਆਏ ਨੰਨੇ ਮੁੰਨੇ ਵਿਦਿਆਰਥੀਆਂ ਨੇ ਕਲਾਸਾਂ ਵਿੱਚ ਪੜਣ ਦੇ ਨਾਲ ਨਾਲ ਆਪਣੇ ਡਾਂਸ ਨਾਲ ਸਭ ਦਾ ਮਨ ਮੋਹ ਲਿਆ।ਨੰਨੀਆਂ ਪਰੀਆਂ ਬਣੀਆਂ ਬੱਚੀਆਂ ਬਹੁਤ ਹੀ ਸੁੰਦਰ ਲੱਗ ਰਹੀਆਂ ਸਨ।ਸੇਂਟਾ ਬਣੇ ਬੱਚਿਆਂ ਨੇ ਅਧਿਆਪਕਾਵਾਂ ਨਾਲ ਮਿਲ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦਾ ਮਨਹਰਜੀ ਸਿੰਘ ਬਣਿਆ ਹਰਵਲਬ ਵਿਜੇਤਾ 2017

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ 142ਵੇਂ ਸ੍ਰੀ ਬਾਬਾ ਹਰਵਲਬ ਸੰਗੀਤ ਸੰਮੇਲਨ 2017 ਵਿੱਚ ਭਾਗ ਲਿਆ।ਇਹ ਜੂਨੀਅਰ ਪੱਧਰ ਦੀ ਪ੍ਰਤੀਯੋਗਤਾ ਸੀ, ਜਿਸ ਵਿੱਚ 21 ਬੱਚਿਆਂ ਨੇ ਭਾਗ ਲਿਆ।ਮਨਹਰਜੀ ਸਿੰਘ ਨੇ ਤਬਲਾ ਵਾਦਨ …

Read More »

ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਤਹਿਤ `ਗੱਲਵੱਕੜੀ ਚਾਰ ਸਾਹਿਬਜਾਦੇ` ਸਮਾਗਮ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ `ਗੱਲਵੱਕੜੀ ਚਾਰ ਸਾਹਿਬਜਾਦੇ` ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਤਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਐਡਵੋਕੇਟ ਬਤੌਰ ਮੁੱਖ ਮਹਿਮਾਨ ਅਤੇ ਮੈਂਬਰ ਇੰਚਾਰਜ ਡਾ. …

Read More »

ਵਿਦੇਸ਼ੀ ਸੈਲਾਨੀਆਂ ਨੇ ਵਾਹਗਾ ਬਾਰਡਰ `ਤੇ ਪਰੇਡ ਦਾ ਮਾਣਿਆ ਆਨੰਦ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਵਾਹਗਾ ਬਾਰਡਰ ਅਟਾਰੀ ਸਰਹੱਦ ਵਿਖੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਪਰੇਡ ਨੂੰ ਦੇਖਣ ਦਾ ਰੁਝਾਣ ਦਿਨੋਂ ਦਿਨ ਜਨਤਾ ਵਿਚ ਵੱਧਦਾ ਜਾ ਰਿਹਾ ਹੈ। ਇਥੋਂ ਤੱਕ ਕਿ ਵਿਦੇਸ਼ਾਂ ਤੋਂ ਅੰਮ੍ਰਿਤਸਰ ਆਏ ਸੈਲਾਨੀ ਵੀ ਇਸ ਨੂੰ ਦੇਖਣ ਲਈ ਉਤਸ਼ਾਹਿਤ ਹੁੰਦੇ ਹਨ।ਬੀਤੇ ਦਿਨੀ ਦੁਬਈ ਤੋਂ ਆਏ ਇਕ ਨੌਜਵਾਨ ਭਾਰਤੀ ਜੋੜੇ ਨੇ ਇਸ ਪਰੇਡ ਦਾ ਖੂਬ ਆਨੰਦ …

Read More »

ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ ਕਈ ਐਮ.ਓ.ਯੂ `ਤੇ ਕੀਤੇ ਹਸਤਾਖਰ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੀ ਸਨਅਤੀ ਤੋਂ ਹੁਣ ਗੁਆਂਢੀ ਸੂਬੇ ਵੀ ਪ੍ਰਭਾਵਿਤ ਹੋ ਰਹੇ ਹਨ। ਸਿੱਟੇ ਵਜੋਂ ਪੀ.ਐਚ.ਡੀ.ਚੈਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਡ ਟਰੇਡ ਐਕਸਪੋ-2017 (ਪਾਈਟੈਕਸ) ਵਿੱਚ ਪੁੱਜੇ ਵੱਖ-ਵੱਖ ਸੂਬਿਆਂ ਦੇ ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ …

Read More »

ਉਘੇ ਟਰਾਂਸਪੋਰਟਰ ਬੱਲ ਮਲਕੀਤ ਦੇ ਬੇਟੇ ਤੇ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਦੇ ਵਿਆਹ `ਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਭਾਰਤ ਦੇ ਉਘੇ ਟਰਾਂਸਪੋਰਟਰ ਬੱਲ ਮਲਕੀਤ ਸਿੰਘ ਦੇ ਬੇਟੇ ਰਣਜੀਤ ਸਿੰਘ ਬੱਲ ਦੇ ਨਵਨੀਤ ਕੌਰ ਪੁੱਤਰੀ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿੱਲ ਨਾਲ ਅੰਮ੍ਰਿਤਸਰ ਵਿਖੇ ਹੋਏ ਸ਼ੁਭ ਵਿਆਹ ਦੇ ਮੌਕੇ ਦੇਸ਼ ਦੀਆਂ ਉਘੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਪਹੁੰਚ ਕੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ।ਪੰਜਾਬ ਦੀ ਉਘੀ ਲੋਕ …

Read More »