ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।
Read More »ਤਸਵੀਰਾਂ ਬੋਲਦੀਆਂ
ਰਾਸ਼ਟਰਪਤੀ ਸ੍ਰੀ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯਾਦਗਾਰੀ ਤਸਵੀਰ ਵਿੱਚ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰੀਕਰਮਾ `ਚ ਯਾਦਗਾਰੀ ਤਸਵੀਰ ਵਿੱਚ, ਨਾਲ ਹਨ ਉਨਾਂ ਦੀ ਧਰਮ ਪਤਨੀ, ਰਾਜਪਾਲ ਵਾਈ.ਪੀ ਬਦਨੌਰ ਤੇ ਉਨਾਂ ਦੀ ਧਰਮ ਪਤਨੀ।
Read More »ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਕਿਆ ਲੰਗਰ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਗਤ `ਚ ਬੈਠ ਕੇ ਲੰਗਰ ਛਕਿਆ।
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪ੍ਰਸ਼ਾਦ ਲੈਂਦੇ ਹੋਏ।
Read More »ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਸਨਮਾਨ ਕੀਤਾ।ਉਨਾਂ ਨੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ …
Read More »‘ਹੇ ਅੰਨਦਾਤਾ ਰਹਿਮ ਕਰੋ’ ਦੇ ਰੋਸ ਮਾਰਚ `ਚ ਲੱਗੇ ਨਾਅਰੇ
ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀਆਂ ਸਮੂਹ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਪਰਾਲੀ ਜਲਾਉਣ ਵਾਲਿਆਂ ਖਿਲਾਫ ਇੱਕ ਰੋਸ ਮਾਰਚ ਕੀਤਾ ਗਿਆ।ਜਿਸ ਵਿੱਚ ਭਾਗ ਲੇਣ ਵਾਲਿਆਂ ਨੇ ਆਪਣੇ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ ਜਿਨਾਂ ਤੇ ‘‘ਹੇ ਅੰਨਦਾਤਾ ਰਹਿਮ ਕਰੋ’’ ਜਿਲਾ ਪ੍ਰਸਾਸਨ ਨੀਂਦ ਤੋਂ ਜਾਗੋ’’।ਇਹ ਰੋਸ ਮਾਰਚ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਲੰਧਰ ਜਿਲੇ ਨਾਲ ਸਬੰਧਤ ਕਾਲਜਾਂ ਦਾ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਰਣਧੀਰ ਸਿੰਘ ਉੱਪਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਜੇਲ ਗੁਰਦਾਸਪੁਰ ਮੇਲੇ ਦੇ ਸਮਾਪਤੀ ਸਮਾਰੋੋਹ ਮੌਕੇ ਮੁੱਖ ਮਹਿਮਾਨ ਸਨ।ਅਮਨਦੀਪ ਸਿੰਘ ਪ੍ਰਧਾਨ, ਯੰਗ ਭੰਗੜਾ ਕਲੱਬ ਕੈਲਗਰੀ ਗੈਸਟ ਆਫ ਆਨਰ …
Read More »ਪਹਿਲੀ `ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ` ਦੀ ਮੇਜ਼ਬਾਨੀ ਕਰੇਗਾ ਬ੍ਰਿਸਬੇਨ
ਬ੍ਰਿਸਬੇਨ, 24 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਮੰਗਲਵਾਰ ਸ਼ਾਮ ਨੂੰ ਜੱਟ ਫਲਾਵਾ ਰੈਸਟੋਰੈਂਟ `ਚ ਪੰਜਾਬੀ ਪ੍ਰੈਸ ਕਲੱਬ ਯੂਈਨਜਲੈਂਡ (ਪੀ਼.ਪੀ.ਸੀ.ਕਿਯੂ) ਦੀ “ਪਹਿਲੀ ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ“ ਦੇ ਸੰਬੰਧ ਵਿੱਚ ਪ੍ਰਧਾਨ ਸਤਵਿੰਦਰ ਟੀਨੂੰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿੱਚ ਮੀਡੀਆ ਕਾਨਫਰੰਸ ਨਾਲ ਸੰਬੰਧਿਤ ਵਿਸ਼ਿਆਂ ਉਪਰ ਖੁੱਲ੍ਹ ਕੇ ਚਰਚਾ ਹੋਈ।ਪੀ਼.ਪੀ.ਸੀ.ਕਿਯੂ ਸਕੱਤਰ ਹਰਮਨਦੀਪ ਗਿੱਲ ਨੇ ਦੱਸਿਆ ਕਿ ਨੈਸ਼ਨਲ ਮੀਡੀਆ ਕਾਨਫਰੰਸ ਦੀਆਂ ਤਿਆਰੀਆਂ ਬਿਲਕੁੱਲ …
Read More »ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ `ਤੇੇ ਵਿਧਾਇਕ ਠੇਕੇਦਾਰ ਤੇ ਟਰੱਕਾਂ ਵਾਲਾ ਸਨਮਾਨਿਤ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਵਿਖੇ ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਅਤੇ ਰਾਮਗੜੀਆ ਭਾਈਚਾਰਾ ਵਲੋਂ ਮਨਾਏ ਗਏ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੌਰਾਨ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲੇ ਨੂੰ ਸਨਮਾਨਿਤ ਕਰਦੇ ਹੋਏ ਰਾਮਗੜੀਆ ਭਾਈਚਾਰਾ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ …
Read More »ਟ੍ਰੈਫਿਕ ਪੁਲਿਸ ਦਿਵਸ ਮੌਕੇ ਕੱਢੀ ਗਈ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਰੈਲੀ
ਅੰਮਿ੍ਤਸਰ, 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅਕਸਰ ਹਰੇਕ ਵਿਅਕਤੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟ੍ਰੈਫਿਕ ਪੁਲਿਸ ’ਤੇ ਉਂਗਲ ਉਠਾਉਂਦਾ ਹੈ ਅਤੇ ਬਹੁਤ ਘੱਟ ਲੋਕ ਹਨ, ਜੋ ਇਹ ਮਹਿਸੂਸ ਕਰਦੇ ਹਨ ਕਿ ਟੈ੍ਰਫਿਕ ਪੁਲਿਸ ਕਰਮਚਾਰੀ ਹਰੇਕ ਮੌਸਮ ਵਿਚ ਲੰਮੀ ਡਿੳੂਟੀ ਕਰਕੇ ਟੈ੍ਰਫਿਕ ਨੂੰ ਸਚਾਰੂ ਢੰਗ ਨਾਲ ਚਲਾਉਂਦੇ ਹਨ।ਟੈ੍ਰਫਿਕ ਪੁਲਿਸ ਦੀ ਇਸ ਡਿੳੂਟੀ ਨੂੰ ਮਹਿਸੂਸ ਕਰਦੇ ਹੋਏ ਲਾਈਫ …
Read More »
Punjab Post Daily Online Newspaper & Print Media