Saturday, March 14, 2026

ਤਸਵੀਰਾਂ ਬੋਲਦੀਆਂ

ਅਗਰਵਾਲ ਵੁਮੈਨ ਸਭਾ ਵਲੋਂ ਸੱਭਿਆਚਾਰਕ ਪ੍ਰੋਗਰਾਮ – ਗੀਤਾ ਜਿੰਦਲ ਨੂੰ ਚੁਣਿਆ ਮਿਸਜ਼ ਕਰਵਾਚੌਥ

ਧੂਰੀ, 11 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੁਮੈਨ ਸਭਾ ਧੂਰੀ ਵੱਲੋਂ ਕਰਵਾਚੌਥ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਮਨਾਇਆ ਗਿਆ।ਵੰਨ-ਸੁਵੰਨੇ ਪਹਿਰਾਵੇ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਇੱਕ ਕਿੱਟੀ ਪਾਰਟੀ ਦੇ ਆਯੋਜਨ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉੱਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਅਖੰਡਪਾਠ ਸਾਹਿਬ ਦੇ ਭੋਗ ਪਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ …

Read More »

ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਸ਼ਹਿਰ ਵਾਸੀ ਅਗੇ ਆਉਣ – ਮੈਡਮ ਕਾਲੀਆ

ਕਿਹਾ ਸੈਰ ਸਪਾਟਾ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਹੈ ਅੰਮਿ੍ਤਸਰ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਜ਼ਿਲਾ ਪ੍ਰਸ਼ਾਸਨ ਵੱਲੋਂ ਅਜ ਟਾਊਨ ਹਾਲ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਇਸ ਸਮਾਗਮ ਵਿਚ ਵਖ-ਵਖ ਸਕੂਲਾਂ ਦੇ ਬੱਚਿਆਂ ਵੱਲੋਂ ਟਾਊਨ ਹਾਲ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਅਲਕਾ …

Read More »

ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਪੁੱਜੇ ਯੂ.ਕੇ ਦੇ ਗੁਰਸਿੱਖ ਉਦਯੋਗਪਤੀ ਤੇ ਸਮਾਜਸੇਵੀ ਪੀਟਰ ਸਿੰਘ ਵਿਰਦੀ

ਮਿ: ਵਿਰਦੀ ਨੇ ਯੂ.ਕੇ `ਚ ਵਿਸ਼ਵ ਸਿੱਖ ਕਾਨਫਰੰਸ ਕਰਵਾਉਣ ਦਾ ਦੀਵਾਨ ਨੂੰ ਦਿੱਤਾ ਸੱਦਾ ਅੰਮ੍ਰਿਤਸਰ, 24 ਸਤੰਬਰ (ਪੰਜਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਪੀਟਰ ਸਿੰਘ ਵਿਰਦੀ ਦਾ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਪੁੱਜਣ `ਤੇ ਗਰਮਜੋਸ਼ੀ ਨਾਲ ਸੁਆਗਤ ਕਰਨ ਉਪਰੰਤ ਉਹਨਾਂ ਦਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸ਼ਾਰਟ ਫਿਲਮ ਬਣਾ ਰਹੇ ਸਵਿਟਜ਼ਰਲੈਂਡ ਦੇ ਲਿਵਤਾਰ ਸਿੰਘ ਵੜੈਚ ਸਨਮਾਨਿਤ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸਵਿਟਜ਼ਰਲੈਂਡ ਵਿਚ ਬੈਂਕ ਅਧਿਕਾਰੀ ਵਜੋਂ ਕੰਮ ਕਰ ਰਹੇ ਲਿਵਤਾਰ ਸਿੰਘ ਸਿੱਖ ਧਰਮ ਦੇ ਮਨੁੱਖਤਾ ਦੀ ਭਲਾਈ ਵਾਲੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।ਵੜੈਚ ਸਿੱਖੀ ਦੇ ਮਹਾਨ ਅਸੂਲਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਹ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਆਗਿਆ ਲੈ ਕੇ ਸੱਚਖੰਡ ਸ੍ਰੀ …

Read More »

ਅੰਮ੍ਰਿਤਸਰ ਦੀ ਧੀਅ ਅਨੁਪ੍ਰੀਤ ਕੌਰ ਨੇ ਪਾਇਲਟ ਬਣ ਕੇ ਅਸਮਾਨ ਦੀਆਂ ਉਚਾਈਆਂ ਨੂੰ ਛੂਹਿਆ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਦੀ ਧੀ ਅਨੁਪ੍ਰੀਤ ਕੌਰ ਨੇ ਆਪਣੀ ਮਿਹਨਤ ਦੇ ਬੱਲ ‘ਤੇ ਪਾਇਲਟ ਬਣ ਕੇ ਅਸਮਾਨ ਦੀਆਂ ਉਚਾਈਆਂ ਨੂੰ ਛੂਹਣ ‘ਚ ਸਫਲਤਾ ਹਾਸਲ ਕੀਤੀ ਹੈ।ਜ਼ਿਲਾ ਅੰਮਿ੍ਰਤਸਰ ਦੇ ਪਿੰਡ ਹੇਰ ਦੇ ਵਸਨੀਕ ਅਨੁਪੀਤ ਕੌਰ ਇਸ ਸਮੇਂ ਜੈਟ ਏਅਰਵੇਜ ਵਿਚ ਕਮਰਸ਼ੀਅਲ ਪਾਇਲਟ ਵਜੋਂ ਬਤੌਰ ਫਸਟ ਫਲਾਇੰਗ ਅਫਸਰ ਜਹਾਜ ਉਡਾ ਰਹੀ ਹੈ।ਅਨੁਪ੍ਰੀਤ ਦੀ ਪ੍ਰਾਪਤੀ …

Read More »

ਘਰ ’ਚ ਤਿਆਰ ਕੀਤੇ ਪਕਵਾਨਾਂ ਨੂੰ ਦਿੱਤੀ ਜਾਵੇ ਤਰਜ਼ੀਹ- ਪ੍ਰਿੰ: ਡਾ. ਮਾਹਲ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਨੈਸ਼ਨਲ ਆਹਾਰ ਹਫ਼ਤਾ’ ਵਿਸ਼ੇ ’ਤੇ ਪ੍ਰੋਗਰਾਮ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਹੋਮ ਸਾਇੰਸ ਵਿਭਾਗ ਵੱਲੋਂ 7 ਰੋਜ਼ਾ ‘ਸੰਤੁਲਿਤ ਆਹਾਰ  ਹਫ਼ਤਾ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਹਫ਼ਤੇ ਦੌਰਾਨ ਰੋਜ਼ਾਨਾ ਵਿਦਿਆਰਥੀਆਂ ਨੂੰ ਤੰਦਰੁਸਤੀ ਅਤੇ ਸਿਹਤ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ …

Read More »

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਏ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਮੈਡਮ ਅਲਕਾ ਕਾਲੀਆ ਵਧੀਕ ਡਿਪਟੀ ਕਮਿਸ਼ਨਰ ਸ਼ਿਕਾਇਤਾਂ, ਦੀਪਕ ਬੱਬਰ, ਨਰਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ ਅਤੇ ਹੋਰ ਜਿਲਾ ਪ੍ਰੀਸ਼ਦ ਦਫ਼ਤਰ ਵਿਖੇ ਪੌਦੇ ਲਗਾਉਂਦੇ ਹੋਏ।

Read More »

ਏਜੰਟ ਦਿਵਸ ਮੌਕੇ ਬਰਾਂਚ-3 ਦੇ ਸੀਨੀਅਰ ਏਜੰਟਾਂ ਦਾ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜੀਵਨ ਬੀਮਾ ਨਿਗਮ ਦੀ ਬਰਾਂਚ ਨੰਬਰ 3 ਵਿਖੇ 61ਵੀਂ ਵਰੇਗੰਢ ਮੌਕੇ ਮਨਾਏ ਗਏ ਏਜੰਟ ਦਿਵਸ ਦੇ ਸਮਾਗਮ ਦੌਰਾਨ ਬਰਾਂਚ ਦੇ ਦੋ ਸੀਨੀਅਰ ਏਜੰਟਾਂ ਐਮ.ਐਲ ਮਹਿਰਾ ਅਤੇ ਟੀ.ਆਰ ਗੁਪਤਾ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਬਰਾਂਚ ਮੈਨੇਜਰ ਵਨੀਤ ਮਲਿਕ ਸੀਨੀਅਰ ਏਜੰਟ ਐਮ.ਐਲ ਮਹਿਰਾ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹਨ ਸਹਾਇਕ …

Read More »

ਚੀਫ਼ ਖ਼ਾਲਸਾ ਦੀਵਾਨ ਨੇ 53 ਅਧਿਆਪਕ ਕੀਤੇ ਸਨਮਾਨਿਤ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਜਗਦੀਪ  ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿੱਚ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਹਰ ਇੱਕ ਸਕੂਲ ਦੇ ਵਧੀਆ ਕਾਰਗੁਜਾਰੀ ਵਾਲੇ 53 ਅਧਿਆਪਕਾਂ ਨੂੰ ਸਨਮਾਨਿਤ …

Read More »