Saturday, March 14, 2026

ਤਸਵੀਰਾਂ ਬੋਲਦੀਆਂ

ਹਾਕੀ ਖਿਡਾਰੀ ਸਰਦਾਰ ਸਿੰਘ ਰਾਜੀਵ ਗਾਂਧੀ ਖੇਡ ਰਤਨ ਐਵਾਰਡ 2017 ਨਾਲ ਸਨਮਾਨਿਤ

ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਕੌਮੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਹਾਕੀ ਖਿਡਾਰੀ ਸਰਦਾਰ ਸਿੰਘ ਨੂੰ ਰਾਜੀਵ ਗਾਂਧੀ ਖੇਡ ਰਤਨ ਐਵਾਰਡ 2017 ਪ੍ਰਦਾਨ ਕਰਦੇ ਹੋਏ।

Read More »

ਡੇਰਾ ਵਿਵਾਦ ਦੇ ਮੱਦੇਨਜ਼ਰ ਪ੍ਰਵਾਸੀ ਪੰਜਾਬੀਆਂ ਨੇ ਹਵਾਈ ਅੱਡੇ ਤੋਂ ਮੰਗੀਆਂ ਸਿੱਧੀਆਂ ਉਡਾਣਾਂ

ਅੰਮਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੀਆਂ ਹਿੰਸਕ ਵਾਰਦਾਤਾਂ ਨੂੰ ਵੇਖਦੇ ਹੋਏ, ਪ੍ਰਵਾਸੀ ਪੰਜਾਬੀਆਂ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ, ਅੰਮਿਤਸਰ ਤੋਂ ਯੂਰਪ, ਕੈਨੇਡਾ, ਅਮਰੀਕਾ ਤੇ ਹੋਰਨਾਂ ਮੁਲਕਾਂ ਨੂੰ ਸਿੱਧੀਆਂ ਉਡਾਣਾ ਸ਼ੁਰੂ ਕਰਨ ਦੀ ਪੂਰਜੋਰ ਮੰਗ ਕੀਤੀ ਹੈ।ਜਦੋਂ ਵੀ ਹਰਿਆਣਾ ਵਿਚ ਕੋਈ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਸਰਕਾਰ ਵਲੋਂ ਸੜਕੀ ਅਤੇ ਰੇਲ ਸੇਵਾਵਾਂ ਠੱਪ ਕਰ ਦਿੱਤੀਆਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ‘ਚ `ਸਪੌਟ ਲਾਈਟ 2017- ਦ ਫਰੈਸ਼ਰਜ਼ ਫੀਆਸਟਾ` ਦਾ ਆਯੋਜਨ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ‘ਚ `ਸਪੌਟ ਲਾਈਟ 2017- ਦ ਫਰੈਸ਼ਰਜ਼ ਫੀਆਸਟਾ` ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਨਵੇਂ ਸੈਸ਼ਨ 2017-18 ਦੀ ਫਰੈਸ਼ਰਜ਼ ਦਾ ਹਾਰਦਿਕ ਸਵਾਗਤ ਕੀਤਾ ਗਿਆ।ਇਸ ਆਯੋਜਨ ‘ਚ ਪਿਛਲੇ ਪੰਦਰਾਂ ਦਿਨਾਂ ਤੋਂ ਆਰੰਭ ਹੋਈ ਥੀਏਟਰ, ਗਾਇਕੀ, ਸੰਗੀਤ, ਹੋਮ ਸਾਇੰਸ, ਨ੍ਰਿਤ, ਕਮਰਸ਼ੀਅਲ ਆਰਟ, ਲਿਟਰਰੀ ਆਈਟਮ, ਨ੍ਰਿਤ, ਡਿਜ਼ਾਈਨ ਆਦਿ ਵਿਭਿੰਨ ਵਿਭਾਗੀ …

Read More »

ਕੈਪਟਨ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ `ਤੇ ਟਾਊਨ ਹਾਲ ਸਥਿਤ ਬੁੱਤ `ਤੇ ਫੁੱਲ ਮਾਲਾ ਚੜਾ ਕੇ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾ ।

Read More »

ਬਦਲਾਖੋਰੀ ਨਹੀਂ ਪਰ ਕਿਸੇ ਵਿਰੁੱਧ ਸੈਂਸਰਸ਼ਿਪ ਬਰਦਾਸ਼ਤ ਨਹੀਂ ਕਰਾਂਗਾਂ – ਕੈਪਟਨ

ਸਪੈਸ਼ਲ ਟਾਸਕ ਫੋਰਸ ਨੇ ਹੁਣ ਤੱਕ 6900 ਨਸ਼ਾ ਸਮੱਗਲਰਾਂ ਨੂੰ ਨੱਪਿਆ ਅੰਮਿ੍ਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਬਲ ਕੰਪਨੀਆਂ ਵੱਲੋਂ ਵੱਖ ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖਿਲਾਫ ਚੇਤਾਵਨੀ ਦਿੰਦੇ ਕਿਹਾ ਕਿ ਫਾਸਟਵੇਅ ਜਾਂ ਅਜਿਹੀ ਕਿਸੇ ਵੀ ਹੋਰ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੱਤਰਕਾਰਾਂ ਵਲੋਂ ਪ੍ਰੈਸ …

Read More »

ਅੰਮਿ੍ਤਸਰ ਸ਼ਹਿਰ ਦੇ ਵਿਕਾਸ ਲਈ 556.90 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ

ਅੰਮਿ੍ਤਸਰ ਨੂੰ ਬਿਆਸ ਦਰਿਆ ਤੋਂ ਪਾਣੀ ਮੁਹੱਈਆ ਕਰਾਉਣ ਲਈ 3,000 ਕਰੋੜ ਜਾਰੀ ਅੰਮਿ੍ਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਅੰਮਿ੍ਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਣ ਵਾਲੇ ਸਮੇਂ ਵਿਚ ਨਹਿਰੀ ਪਾਣੀ ਸਾਫ਼ ਕਰਕੇ ਪੀਣ ਲਈ ਦਿੱਤਾ ਜਾਵੇਗਾ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਓਥੇ …

Read More »

ਬੱਚੀਆਂ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨ੍ਹੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਬੱਚੀਆਂ ਨੇ ਅੱਜ ਪ੍ਰਧਾਨ ਮੰਤਰੀ ਨਿਵਾਸ ਵਿਖੇ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ੁਭ ਇੱਛਾਵਾਂ ਭੇਂਟ ਦਿੱਤੀਆਂ।

Read More »

ਭਗਤ ਜੀ ਦੀ 25ਵੀਂ ਬਰਸੀ ਨੂੰ ਸਮਰਪਿੱਤ ਅਖੰਡਪਾਠ ਅਰੰਭ

ਸੰਸਥਾ ਦੇ ਬੱਚਿਆਂ ਵਲੋਂ ਬਣਾਈਆਂ ਵਸਤਾਂ ਦੀ ਲੱਗੀ ਪ੍ਰਦਰਸ਼ਨੀ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ)-  ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਲਾ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੀ ਸਹਾਇਤਾ ਨਾਲ ਬਹੁਤ ਹੀ ਸੁੰਦਰ ਤੇ ਆਕਰਸ਼ਕ ਰਚਨਾਤਮਕ ਕਲਾਕ੍ਰਿਤੀਆਂ ਦਾ ਨਿਰਮਾਣ ਕੀਤਾ।ਇਹਨਾਂ ਵਸਤੂਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ …

Read More »

ਸੱਤਿਆਜੀਤ ਮਜੀਠੀਆ ਨੇ ਕੈਨੇਡਾ ਵਿਧਾਇਕ ਪ੍ਰਭ ਗਿੱਲ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਤੋਂ ਬੀ.ਐਸ ਐਗਰੀਕਲਚਰ ਵਿੱਦਿਆ ਪ੍ਰਾਪਤ ਕਰਕੇ ਕੈਨੇਡਾ ਦੀ ਧਰਤੀ ਕੈਲਗਿਰੀ ’ਚ ਸਥਾਪਿਤ ਹੋਏ ਅਤੇ ਬੀਤੇ ਵਰ੍ਹੇ ਕੈਲਗਿਰੀ ਗ੍ਰੀਨ ਵੇਅ ਹਲਕੇ ਤੋਂ ਵਿਧਾਇਕ ਬਣੇ ਪ੍ਰਭ ਗਿੱਲ ਦਾ ਖ਼ਾਲਸਾ ਕਾਲਜ ਕੈਂਪਸ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕੈਨੇਡਾ ’ਚ ਵਿਧਾਇਕ ਬਣਨ ਮਗਰੋਂ ਗਿੱਲ ਪਹਿਲੀ ਵਾਰ ਖ਼ਾਲਸਾ ਕਾਲਜ ਵਿਖੇ ਪੁੱਜੇ।ਅੰਮ੍ਰਿਤਸਰ ਜ਼ਿਲ੍ਹੇ …

Read More »