Wednesday, March 11, 2026

ਤਸਵੀਰਾਂ ਬੋਲਦੀਆਂ

ਜਾਂਬਾਜ਼ ਕਾਰਗਿਲ ਸ਼ਹੀਦ ਨਾਇਕ ਤਰਲੋਚਨ ਸਿੰਘ ਅਰਜਨ ਮਾਂਗਾ

ਸਾਨੂੰ ਆਪਣੇ ਸਪੁੱਤਰ ਦੀ ਸ਼ਹੀਦੀ ‘ਤੇ ਫਖਰ ਹੈ- ਪਿਤਾ ਹਰਭਜਨ ਸਿੰਘ ਚੌਕ ਮਹਿਤਾ, 25 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੜਾ ਸੰਜੀਦਾ ਅਤੇ ਦੇਸ਼ ਭਗਤੀ ਦਾ ਜ਼ਜਬਾ ਦਿਲ ਵਿੱਚ ਰੱਖਣ ਵਾਲਾ ਸੀ ਸਾਡਾ ਹੋਣਹਾਰ ਸਪੁੱਤਰ ਤਰਲੋਚਨ ਸਿੰਘ ਸੰਧੂ ਜੋ ਦੇਸ਼ ਦੀਆਂ ਸਰਹੱਦਾਂ ਤੇ ਪਾਕਿਸਤਾਨ ਦੀਆਂ ਫੌਜ਼ਾਂ ਨਾਲ ਜੂਝਦਿਆਂ ਵੀਰ ਗਤੀ ਨੂੰ ਪ੍ਰਾਪਤ ਹੋਇਆ ਅਤੇ ਅਪਣੀ ਸੂਰਮਗਤੀ ਨਾਲ ਸ਼ਹੀਦਾਂ ਦੀ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੁੱਕੀ ਅਹੁਦੇ ਦੀ ਸਹੁੰ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਅਹੁਦੇ ਦੀ ਸਹੁੰ ਚੁਕਾਉਂਦੇ ਹੋਏ ਸੁਪਰੀਮ ਕੋਰਟ ਦੇ ਚੀਫ ਜਸਟਿਸ ਜੇ.ਐਸ ਖੇਹਰ।

Read More »

ਅਹੁੱਦਾ ਸੰਭਾਲਣ ਉਪਰੰਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ। ਉਹਨਾਂ ਨਾਲ ਮੌਜ਼ੂਦ ਹਨ ਅਹੁੱਦਾ ਤਿਆਗ ਰਹੇ ਰਾਸ਼ਟਰਪਤੀ ਸ੍ਰੀ ਪ੍ਰਨਭ ਮੁੱਖਰਜੀ, ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅਨਸਾਰੀ, ਲੋਕ ਸਭਾ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ੍ਰ. ਜੇ.ਐਸ ਖੇਹਰ।

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਹਾਤਮਾ ਗਾਂਧੀ ਸੀ ਸਮਾਧੀ `ਤੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਰਾਸ਼ਟਰਪਤੀ ਦੇ ਅਹੁੱਦੇ ਦੀ ਸਹੁੰ -ਚੁੱਕਣ ਉਪਰੰਤ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ।

Read More »

ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਸਖਸ਼ੀਅਤਾਂ ਨੂੰ ਮਿਲੇ ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਸਹੁੰ ਚੁਕ ਸਮਾਗਮ ਵਿੱਚ ਸ਼ਾਮਿਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ।

Read More »

ਆਮਦਨ ਕਰ ਦਿਵਸ `ਤੇ ਵਿਭਾਗ ਨੇ ਪੌਦੇ ਲਗਾਏ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਮਦਨ ਕਰ ਦਿਵਸ ਮੌਕੇ ਆਮਦਨ ਕਰ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਆਮਦਨ ਕਰ ਕਮਿਸ਼ਨਰ ਆਰ.ਆਈ.ਐਸ ਗਿੱਲ ਵਲੋਂ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਗਿਆ।ਇਸ ਸਮੇਂ ਕਮਿਸ਼ਨਰ ਗਿੱਲ ਨੇ ਕਿਹਾ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਨਾਲ ਵਾਤਾਵਰਣ ਦੇ ਵਿਗੜ ਰਹੇ ਸੰਤੁਲਨ ਲਈ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਉਣੇ …

Read More »

ਯੂਨੀਵਰਸਿਟੀ ਮੈਰਿਟ ’ਚ ਆਈ ਦਸਮੇਸ਼ ਕਾਲਜ ਦੀ ਵਿਦਿਆਰਥਣ

ਚੌਂਕ ਮਹਿਤਾ, 19 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)  ਸਥਾਨਕ ਦਸ਼ਮੇਸ਼ ਕਾਲਜ਼ ਫਾਰ ਵੁਮੈਨ ਦਾ ਬੀ.ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ 535/700 ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਅਤੇ ਸੁਖਜਿੰਦਰ ਕੌਰ, ਨਵਦੀਪ ਕੌਰ ਨੇ ਕ੍ਰਮਵਾਰ 259/350, 253/350 ਅੰਕ ਪ੍ਰਾਪਤ ਕਰ ਕਾਲਜ ਵਿੱਚੋਂ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ਼ ਕੋ-ਆਰਡੀਨੇਟਰ …

Read More »

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਗੁਰੂਧਾਮਾਂ ’ਚ ਸੰਗਤਾਂ ਦਾ ਹੜ੍ਹ

ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਜੀ.ਕੇ ਨੇ ਕੀਤਾ ਐਲਾਨ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਦੇ ਖੰਡਵਾ ਨੇੜੇ ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ।ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ …

Read More »

ਦਿੱਲੀ ਕਮੇਟੀ ਨੇ ਜੀ.ਐਸ.ਟੀ ਛੋਟ ਲਈ ਕੇਂਦਰ ਤੇ ਦਿੱਲੀ ਸਰਕਾਰ ਨੂੰ ਭੇਜੀ ਅਰਜ਼ੀ

ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ.ਐਸ.ਟੀ. ਲਾਗੂ ਹੋਣ ਉਪਰੰਤ ਗੁਰਦੁਆਰਿਆਂ ਦੇ ਲੰਗਰ ਅਤੇ ਪ੍ਰਸ਼ਾਦ ’ਤੇੇ ਪਏ ਵੱਡੇ ਅਸਰ ਨੂੰ ਦੂਰ ਕਰਨ ਲਈ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖੇ ਗਏ ਪੱਤਰ …

Read More »

ਕਵਿਤਰੀ ਜਸਪ੍ਰੀਤ ਕੌਰ ਫਲਕ ਦਾ ਸਨਮਾਨ

ਲੁਧਿਆਣਾ, 16 ਜੁਲਾਈ (ਪੰਜਾਬ ਪੋਸਟ ਬਿਊਰੋ)  ਸਥਾਨਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕਵੀ ਦਰਬਾਰ ਦੌਰਾਨ ਉਘੀ ਕਵਿਤਰੀ ਜਸਪ੍ਰੀਤ ਕੌਰ ਫਲਕ ਨੂੰ ਸਨਮਾਨਿਤ ਕਰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ, ਡਾ. ਹਰੀ ਸਿੰਘ ਜਾਚਕ ਅਤੇ ਹੋਰ ਸ਼ਖਸ਼ੀਅਤਾਂ।ਜਿਕਰਯੋਗ ਹੈ ਕਿ ਇਹ ਸਮਾਗਮ ਡਾ. ਹਰੀ ਸਿੰਘ …

Read More »