Thursday, November 21, 2024

ਤਸਵੀਰਾਂ ਬੋਲਦੀਆਂ

Air Force Station Rajasansi celebrates “Swarnim Vijay Varsh” to Commemorate 50 Years of 1971 Indo-Pak War

Amritsar, March 16 (Punjab Post Burea) – In 1971, the Indian Armed Forces secured a decisive and historic victory over Pakistani Armed Forces which led to the creation of a new nation: Bangladesh. The war culminated in the largest military surrender after World War-lI. From 16 December 2020, the nation is celebrating 50 years of victory in the Indo- Pak …

Read More »

ਸਵਰਗੀ ਦਿਲਬਾਗ ਸਿੰਘ ਦੀ ਬਰਸੀ ਮੌਕੇ ਨਹੀਂ ਹੋਵੇਗਾ ਵੱਡਾ ਇਕੱਠ -ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਸਵਰਗੀ ਦਿਲਬਾਗ ਸਿੰਘ ਦੀ 18 ਮਾਰਚ ਨੂੰ ਮਨਾਈ ਜਾ ਰਹੀ 25ਵੀਂ ਬਰਸੀ ਮੌਕੇ ਕੋਰੋਨਾ ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੀ ਵਾਰ ਵਾਂਗ ਹੀ ਉਨ੍ਹਾਂ ਦੀ ਸਮਾਧ ’ਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਅਤੇ …

Read More »

ਦਿੱਲੀ ਮੋਰਚੇ ‘ਚ ਸਰਗਰਮ ਭੂਮਿਕਾ ਨਿਭਾਅ ਰਹੀ ਮਹਿਲਾ ਕਿਸਾਨ ਆਗੂ ਮੁਖਤਿਆਰ ਕੌਰ ਦਾ ਦਿਹਾਂਤ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ‘ਚ ਚੱਲ ਰਹੇ ਮੋਰਚਿਆਂ ਵਿੱਚ ਪਹਿਲੇ ਦਿਨ ਤੋਂ ਅਹਿਮ ਜਿੰਮੇਵਾਰੀ ਤੇ ਸਰਗਰਮ ਭੂਮਿਕਾ ਨਿਭਾਉਣ ਵਾਲੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਸ਼ਾਹਪੁਰ ਕਲਾਂ ਦੀ ਮਹਿਲਾ ਆਗੂ ਮਾਤਾ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ।             …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਅਰਦਾਸ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥਣਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਦੱਸਿਆ ਕਿ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ …

Read More »

ਖ਼ਾਲਸਾ ਵਿੱਦਿਅਕ ਅਦਾਰਿਆਂ ’ਚ ਮਨਾਇਆ ‘ਵੂਮੈਨ ਡੇਅ’

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵੂਮੈਨ ਦਿਵਸ ਮਨਾਇਆ ਗਿਆ।                 …

Read More »

ਅੰਮ੍ਰਿਤਸਰ ਵਿੱਚ ਪੱਤਰਕਾਰ ਭਾਈਚਾਰੇ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਰੋਸ ਮਾਰਚ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਤਿੰਨ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਲੈ ਕੇ ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ ਲੱਗੇ ਮੋਰਚੇ ਦੀ ਹਮਾਇਤ ‘ਚ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮਾਰਚ ਕੀਤਾ ਗਿਆ।ਇਸ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਬਰਬਾਦੀ ਲਈ ਬਣਾਏ ਗਏ ਤਿੰਨ ਕਨੂੰਨ ਰੱਦ ਕੀਤੇ ਜਾਣ ਤੇ ਖੇਤੀ ਮੰਡੀਕਰਨ ਨੂੰ ਬਹਾਲ ਰੱਖਣ ਦੇ …

Read More »

ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਧੀਆਂ ਤੇ ਔਰਤਾਂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 9 ਮਾਰਚ (ਸੰਧੂ) – ਕੌਮਾਂਤਰੀ ਮਹਿਲਾ ਦਿਵਸ ‘ਤੇ ਉਘੇ ਖੇਡ ਪ੍ਰਮੋਟਰ ਸਖੀਰਾ ਪਰਿਵਾਰ ਵਲੋਂ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਧੀਆਂ ਅਤੇ ਮਹਿਲਾਵਾਂ ਦੇ ਸਨਮਾਨ ਵਿੱਚ ਸਾਡਾ ਪਿੰਡ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਅੰਤਰਰਾਸ਼ਟਰੀ ਹਾਕੀ ਖਿਡਾਰਨ ਮੈਡਮ ਪਰਮਿੰਦਰਜੀਤ ਕੌਰ ਪੰਨੂੰ ਰੇਲਵੇ ਨੇ ਬਤੌਰ ਮੁੱਖ ਮਹਿਮਾਨ, ਜਦਕਿ ਜਰਨੈਲ ਸਿੰਘ ਸਖੀਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।ਹੋਣਹਾਰ ਪੀ.ਟੀ.ਈ ਅਧਿਆਪਕਾ …

Read More »

ਪੰਜਾਬ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਹੁਨਰ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਹੁਨਰ ਮੁਕਾਬਲਾ 2022 ਕਰਵਾਇਆ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਨਰ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 28 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਦੇਖ-ਰੇਖ ਹੇਠ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਵੱਲੋਂ ਮਨਾਏ ਗਏ ਇਸ ਤਿਉਹਾਰ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰ: ਨਾਗਪਾਲ ਨੇ ਤਿਉਹਾਰ ਦੀ ਮਹਾਨਤਾ ਦੱਸਦੇ ਹੋਏ ਹਰੇਕ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 28 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ +1 ਦੇ ਵਿਦਿਆਰਥੀਆਂ ਵੱਲੋਂ +2 ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਕਾਲਜ ਸ਼ਬਦ ਦੇ ਗਾਇਨ ਨਾਲ ਕੀਤਾ ਗਿਆ।ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗਰੁੱਪ ਡਾਂਸ, ਸੋਲੋ ਡਾਂਸ, ਭੰਗੜਾ, ਗੀਤ ਅਤੇ ਮਾਡਲਿੰਗ ਆਦਿ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। +1 ਦੇ ਵਿਦਿਆਰਥੀਆਂ ਵੱਲੋਂ +2 …

Read More »