ਮੁੱਖ ਸਮਾਗਮ 5 ਜਨਵਰੀ 2017 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਉਪਲਕਸ਼ ਮਿਤੀ 1 ਜਨਵਰੀ 2017 ਨੂੰ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ …
Read More »ਤਸਵੀਰਾਂ ਬੋਲਦੀਆਂ
ਕਮਿਸ਼ਨਰ ਰਵੀਇੰਦਰ ਗਿਲ ਦਾ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਸਨਮਾਨ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਇਨਕਮ ਟੈਕਸ ਦੇ ਕਮਿਸ਼ਨਰ ਰਵੀਇੰਦਰ ਸਿੰਘ ਗਿਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ, ਪਵਨ ਸੇਠ, ਜਗਦੀਪ ਭਾਟੀਆ, ਪ੍ਰਨੀਤ ਸਿੰਘ, ਸਚਿਨ ਢੀਂਗਰਾ, ਤਰੁਣ ਮਹਿਰਾ ਅਤੇ ਕ੍ਰਿਸ਼ਨ ਕੁਮਾਰ ।
Read More »ਬੀਬੀ ਰਾਜਵਿੰਦਰ ਕੌਰ ਰਾਜ ਡਾਇਰੈਕਟਰ ਵੈਲਫੇਅਰ ਬੋਰਡ ਪੰਜਾਬ ਬਣਨ `ਤੇ ਸਨਮਾਨਿਤ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਡਾਇਰੈਕਟਰ ਵੈਲਫੇਅਰ ਬੋਰਡ ਬਣਨ `ਤੇ ਜਰਨਲ ਸਕੱਤਰ ਬੀਬੀ ਰੀਤੂ ਅਰੋੜਾ ਵੱਲੋਂ ਅਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸ਼ਹਿਰੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਉਚੇਚੇ ਤੋਰ `ਤੇ ਪਹੁੰਚੇ।ਬੀਬੀ ਰਾਜਵਿੰਦਰ ਕੌਰ ਰਾਜ ਨੇ ਆਈਆਂ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ …
Read More »ਜਨਮ ਦਿਨ ਮੁਬਾਰਕ – ਨਮਿਤ
ਨਮਿਤ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੀਬੀ ਸਤਵੰਤ ਕੌਰ ਦੀ ਨਿਯੁੱਕਤੀ ਦਾ ਸਵਾਗਤ
ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਤੇ ਗੁਰਬਚਨ ਸਿੰਘ ਕਰਮੂੰਵਾਲਾ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਸਹਾਇਕ ਡਾਇਰੈਕਟਰ (ਸਕੂਲ) ਨਿਯੁੱਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ …
Read More »Saath Nibhana Saathiya’s Mota Bhai is now busy with Films
Mumbai, Dec 23 (Punjab Post Bureau)- Neeraj Bharadwaj, who played the role of Chirag Modi alias Mota Bhai in the popular serial Saath Nibhana Saathiya successfully for six years, had quit the show when for six months there was no track for him. He was in the news not only because of this but also because of his divorce with his …
Read More »350 ਸਾਲਾ ਵਿਸ਼ਾਲ ਨਗਰ ਕੀਰਤਨ ਗੁ. ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਚੌਥੇ ਦਿਨ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਕਪਾਲ ਮੋਚਨ ਯਮੁਨਾ ਨਗਰ (ਹਰਿਆਣਾ) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ …
Read More »Pandit Ram Prasad Bismal Remembered with Reverence
Amritsar, December 19 (Punjab Post Bureau)- The students of DAV Public School Lawrence Road , prepared a special assembly to pay rich tribute to the great freedom fighter, Ram Prasad Bismal. He dedicated himself to the cause of the country. He was born in 1897 at Shahjahanpur, U.P. He was a very talented writer and many of his poems have …
Read More »Doordarshan Broadcasted Heart of Asia conference sanctioned by MEA
Amritsar, Dec. 18 (Punjab Post Bureau) – The news of major events and conferences, held at different places in India and abroad is the result of efforts made by Technical and backend staff of the Doordarshan. The Live coverage of the Heart of Asia conference held in Amritsar was also sanctioned to the Doordarshan. The technical staff installed Van and …
Read More »ਪ੍ਰੋ: ਬਡੂੰਗਰ ਨੇ ਇਤਿਹਾਸਕ ਲੇਖਾਂ ਦੀ ਪੁਨਰ-ਸੰਪਾਦਤ ਪੁਸਤਕ ‘ਦਸਮੇਸ਼ ਪ੍ਰਕਾਸ਼’ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਦੇ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਿਤ ਦਸਮੇਸ਼ ਪ੍ਰਕਾਸ਼ (ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੀਵਨ ਦਰਪਣ) ਕੇਵਲ ਇਤਿਹਾਸਕ ਲੇਖਾਂ ਦੀ ਪੁਸਤਕ ਹੀ …
Read More »
Punjab Post Daily Online Newspaper & Print Media