ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2016-17 ਵਿੱਚ ਆਯੋਜਿਤ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਖੇਤਰੀ ਪੱਧਰ ‘ਤੇ 5 ਜ਼ਿਲ੍ਹਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗਮੇ ਪ੍ਰਾਪਤ ਕੀਤੇ। ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ …
Read More »ਤਸਵੀਰਾਂ ਬੋਲਦੀਆਂ
66ਵੀਂ ਵਿਸ਼ਵ ਸਿ’ਖ ਵਿਦਿਅਕ ਕਾਨਫਰੰਸ ਦੌਰਾਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਆਯੋਜਿਤ ਤਿੰਨ ਦਿਨਾ 66ਵੀਂ ਵਿਸ਼ਵ ਸਿੱਖ ਵਿੱਦਿਅਕ ਕਨਾਫਰੰਸ ਦੇ ਦੂਜੇ ਦਿਨ ਚੀਫ਼ ਖ਼ਾਲਸਾ ਦੀਵਾਨ ਦੁਆਰਾ ਚਲਾਏ ਗਏ ਸਮੂਹ ਅਦਾਰਿਆਂ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਨਗਰ ਕੀਰਤਨ ਦਾ ਆਰੰਭ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਡੀ-ਬਲਾਕ ਤੋਂ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …
Read More »BBK DAV College Organizes A Workshop On ‘Life Saving Skills’
Amritsar, November 2 (Punjab Post Bureau)- Department of Zoology of BBK DAV College for Women organized a DBT and UGC sponsored workshop on ‘Life-Saving Skills’. Dr. Mohinder Pal Singh from Zikidtza Health Care Ltd. was the resource person for the workshop. During the workshop, Dr. Mohinder Pal and his team gave demonstration on life-saving skills in medical emergencies like …
Read More »DAV Celebrates Diwali, Rishi Nirvan Diwas & National Unity Day
Amritsar, Oct. 29 (Punjab Post Bureau) – The Diwali celebrations marked gaiety at DAV Public School, Lawrence Road. The auspicious festival of lights, when festivities are lined up one after the other, was charged with festive fervour symbolising triumph of good over evil. The school campus reverberated with the recitation of holy mantras spreading divinity around. The students presented …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਇਹ ਚੈਂਪੀਅਨਸ਼ਿਪ 12 ਅਕਤੂਬਰ 2016 ਨੁੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ।ਅੰਡਰ-17 ਲੜਕਿਆਂ ਦੀ ਸ਼੍ਰੇਣੀ ਵਿੱਚ ਅਭਿਸ਼ੇਕ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ ਅਤੇ ਆਲਮਜੋਤ ਜਮਾਤ ਦੱਸਵੀਂ ਨੇ 1 ਸੋਨੇ ਤੇ 1 ਤਾਂਬੇ ਦਾ ਤਮਗਾ ਜਿੱਤਿਆ।ਅੰਡਰ- 14 ਲੜਕਿਆਂ ਦੀ …
Read More »ਸ਼ੋ੍ਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕਵੀ ਸਮਾਗਮ ਕਰਵਾਇਆ
ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ )- ਸਿ’ਖ ਧਰਮ ਦੇ ਚੌਥੇ ਗੁਰੂ, ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ, ਬਾਣੀ ਦੇ ਬੋਹਿਥ, ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਇਕ ਵਿਸ਼ੇਸ਼ ਕਵੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਨਾਮਵਰ ਕਵੀ ਬਲਬੀਰ ਸਿੰਘ ‘ਬੱਲ’, ਪੰਥਕ ਕਵੀ, ਰਛਪਾਲ ਸਿੰਘ ‘ਪਾਲ’, ਗੁਰਦਿਆਲ …
Read More »ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਬਰੇਲ ਲਿਪੀਅੰਤਰਣ ਰਿਲੀਜ਼
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਵੱਲੋਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦੇ ਕੀਤੇ ਗਏ ‘ਬਰੇਲ ਲਿਪੀਅੰਤਰਣ’ ਦੇ ਤਿੰਨ ਭਾਗਾਂ ਨੂੰ ਰਿਲੀਜ਼ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਵੱਲੋਂ ਬਰੇਲ ਲਿਪੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ …
Read More »ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਦੁਸਹਿਰਾ ਹੱਲਾ ਮਹੱਲਾ
ਭਾਰਤ-ਪਾਕ ਯੁੱਧ ਦੀ ਸੰਭਾਵਨਾ ਦੇ ਚੱਲਦੇ ਸੰਗਤਾਂ ਦੀ ਤਾਦਾਦ ਘਟੀ – ਰਵਿੰਦਰ ਸਿੰਘ ਮੋਦੀ ਹਜ਼ੂਰ ਸਾਹਿਬ, 11 ਅਕਤੂਬਰ (ਪੰਜਾਬ ਪੋਸਟ ਬਿਊਰੋ)- ਤਖ਼ਤ ਸੱਚਖੰਡ ਸ਼੍ਰੀ ਅਬਚਲ ਨਗਰ ਹਜ਼ੂਰ ਸਾਹਿਬ ਵਿੱਖੇ ਦੁਸਹਿਰਾ ਹੱਲਾ ਮਹੱਲਾ ਸ਼ਰਧਾ ਨਾਲ ਮਨਾਇਆ ਗਿਆ। ਤਖ਼ਤ ਸਾਹਿਬ ਦੀ ਮਾਰਯਾਦਾ ਅਨੁਸਾਰ ਸਵੇਰੇ ਤੜਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਮੁਖਵਾਕ ਹੋਇਆ ਅਤੇ ਬਾਅਦ ਸ਼੍ਰੀ ਦਸ਼ਮ ਗੁਰੂ ਗਰੰਥ ਸਾਹਿਬ ਜੀ ਦਾ …
Read More »Sikh Light Infantry Territorial Army Wins Ta Day Parade 8th Time
Jalandhar, October 11 (Punjqb Post Bureau) – The Sikh Light Infantry Battalion has won the Territorial Army Day Parade for the eighth time creating a history. The battalion won the best marching contingent out of ten marching contingents on the Territorial Army Raising Day at the Army Parade Ground in New Delhi. The Colonel of the SIKH Light Infantry, …
Read More »
Punjab Post Daily Online Newspaper & Print Media