ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨੇਜਰ 51 ਸੂਤਰੀ ਯੂਥ ਮੈਨੀਫੈਸਟੋ ਰਿਲੀਜ਼ ਕਰ ਦਿੱਤਾ ਹੈ। ਅੰਮ੍ਰਿਤਸਰ ਵਿੱਚ ਇਕ ਵੱਡੀ ਰੈਲੀ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਯੂਥ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਏ। ਪ੍ਰਮੁੱਖ ਤੌਰ ਉਤੇ ਮੈਨੀਫੈਸਟੋ ਨੂੰ 5 ਭਾਗਾਂ ਵਿੱਚ ਵੰਡਿਆ ਗਿਆ।ਸਭ ਤੋਂ ਖਾਸ ਹੈ ਦਿੱਲੀ ਵਾਂਗ ਪੰਜਾਬ …
Read More »ਤਸਵੀਰਾਂ ਬੋਲਦੀਆਂ
ਦੁਰਗਿਆਣਾ ਮੰਦਰ ਦੇ ਸਾਹਮਣੇ ਉਸਾਰਿਆ ਜਾਵੇਗਾ ਸੁੰਦਰ ਪਲਾਜ਼ਾ ਸੁਖਬੀਰ ਬਾਦਲ
ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਸਾਹਿਬ ਵਿਚ ਸਥਾਪਿਤ ਦੁਰਗਿਆਣਾ ਮੰਦਰ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੰਦਰ ਦੇ ਸਾਹਮਣੇ ਸੁੰਦਰ ਪਲਾਜ਼ਾ ਉਸਾਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨਾਲ ਦੁਰਗਿਆਣਾ ਮੰਦਰ ਨੇੜੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪਹੁੰਚੇ ਸ. ਬਾਦਲ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਇਲਾਕੇ ‘ਚ ਪੈਂਦੀ ਅਬਾਦੀ ਗੋਬਿੰਦ ਨਗਰ ਸਥਿਤ ਗੁ: ਗੋਬਿੰਦ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਦੌਰਾਨ ਸਵੇਰ ਤੋਂ ਸ਼ਾਮ ਤੱਕ ਠੰਡੇ ਮਿੱਠ ਜਲ ਦੀ ਛਬੀਲ ਲਗਾਈ ਗਈ ਅਤੇ ਕਵਹਿ ਤੇ ਘੂੰਗਣੀਆਂ ਦਾ ਪ੍ਰਸਾਦਿ ਅਤੁੱਟ ਵਰਤਾਇਆ …
Read More »ਘੱਲ਼ੂਘਾਰਾ ਦਿਵਸ ‘ਤੇ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੇ ਦਰਸ਼ਨ ਇਸ਼ਨਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ)- 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੀ 32ਵੀਂ ਵਰੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਈ ਅਰਦਾਸ ‘ਚ ਸ਼ਾਮਲ ਹੋਈਆਂ ਅਤੇ ਉਨਾਂ ਨੇ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਤਸਵਰਿ ਵਿੱਚ ਇੱਕ ਗੁਰਸਿੱਖ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ …
Read More »Ramuwalia congrates Manjinder Sirsa on becoming minister of state
New Delhi, June 2 (Punjab Post Bureau) – Uttar Pardesh’s jail minister Balwant Singh Ramuwalia congratulated S. Manjinder Singh Sirsa, general secretary of Delhi Sikh Gurdwara Management Committee’s general secretary and advisor Punjab’s deputy chief minister; for being given the status of minister of state by Punjab government. In a press statement issued here, Mr. Ramuwalia said that Sh. Sirsa …
Read More »Harminder Singh Tinna took charge of Engineering Department of GNDU
Amritsar, June 1 (Punjab Post Bureau) – Vice-Chancellor Prof. A.S. Brar has given the charge of Engineering Department of the Guru Nanak Dev University to Mr. Harminder Singh Tinna with w.e.f. June 1, 2016. Mr. Tinna took this charge here today in presence of Prof. Sharanjit Singh Dhillon, Registrar; Prof. Jagrup Singh Sekhon, Professor Incharge (Examinations), Dr. H.S. Randhawa, Deputy …
Read More »ਸ੍ਰੀ ਰਾਮ ਵਿਲਾਸ ਪਾਸਵਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਫੂਡ ਸਪਲਾਈ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਉਦਯੋਗ ਮੰਤਰੀ ਸ੍ਰੀ ਗਿਰੀਰਾਜ ਸਿੰਘ, ਸ੍ਰੀ ਸ਼ਵੇਤ ਮਲਿਕ ਤੇ ਸ੍ਰੀ ਭੂਪਿੰਦਰ ਸਿੰਘ ਯਾਦ ਮੈਂਬਰ ਪਾਰਲੀਮੈਂਟ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਸ਼ਹਿਰੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਨਤਮਸਤਿਕ ਹੋਈਆਂ। ਸ੍ਰੀ ਪਾਸਵਾਨ ਨੇ ਮੱਥਾ ਟੇਕਣ ਉਪਰੰਤ ਸ਼ੋ੍ਰਮਣੀ ਕਮੇਟੀ …
Read More »ਗੁ: ਸ੍ਰੀ ਮੰਜੀ ਸਾਹਿਬ ਬਾਉਲੀ ਸਾਹਿਬ ਅੰਬਾਲਾ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 27 ਮਈ(ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਅੰਬਾਲਾ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਪੂਰੇ ਜਾਹੋ ਜਲਾਲ ਨਾਲ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ।ਇਹ ਉਹ ਪਾਵਨ …
Read More »ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ‘ਤੇ ਧਰਨੇ ਵਿੱਚ ਸ਼ਾਮਿਲ ਹੋਏ ਯੂਥ ਆਗੂ
ਜੰਡਿਆਲਾ ਗੁਰੂ, 25 ਮਈ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ਤੇ ਸ਼ਿਵ ਸੈਨਾ ਦੇ ਖਿਲਾਫ ਲਗਾਏ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏ ਯੂਥ ਆਗੂ
Read More »ਗੁ: ਬੁਰਜ ਅਕਾਲੀ ਫੂਲਾ ਸਿੰਘ ਵਿਖੇ ਲੰਗਰ ਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ
ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਿਆਨਵੇ ਕਰੋੜੀ ਵੱਲੋਂ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸੰਗਤਾਂ ਦੀ ਸੁਖ ਸਹੂਲਤ ਲਈ ਤਿਆਰ ਕੀਤੇ ਜਾ ਰਹੇ ਲੰਗਰ ਘਰ ਅਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ। ਇਸ ਮੌਕੇ ਗੱਲਬਾਤ …
Read More »
Punjab Post Daily Online Newspaper & Print Media