ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) ਦੇਸ਼ ਭਰ ਵਿੱਚ ਮਨਾਏ ਗਏ ਮਦਰਜ਼ ਡੇਅ ਮੋਕੈ ਅੰਮ੍ਰਿਤਸਰ ਵਿੱਚ ਆਪਣੀ ਮਾਂ ਦੇ ਨਾਲ ਖੁਸ਼ੀਆਂ ਸਾਂਝੀਆਂ ਕਰਦੀਆਂ ਹੋਈਆਂ ਛੋਟੀਆਂ ਛੋਟੀਆਂ ਬੱਚੀਆਂ ।
Read More »ਤਸਵੀਰਾਂ ਬੋਲਦੀਆਂ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਦਾ ਸਨਮਾਨ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਨੂੰ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ, ਰਜਿੰਦਰਮੋਹਨ ਸਿੰਘ ਛੀਨਾ ਅਤੇ ਹਲਕਾ ਉਤਰੀ ਦੇ ਸਮੂਹ ਵਰਕਰ ਸਨਮਾਨਿਤ ਕਰਦੇ ਹੋਏ ।
Read More »ਖਾਲਸਾ ਸਿਰਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਕੀਤੇ ਦਰਸ਼ਨ ਇਸ਼ਨਾਨ
ਛੇਹਰਟਾ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਸਿਰਜਨਾ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੀਆਂ ਹੋਈਆਂ ਦੂਰ ਦੁਰਾਡੇ ਤੋਂ ਪੁੱਜੀਆ ਸੰਗਤਾਂ।
Read More »ਹੋਲੀ ਖੇਡ ਕੇ ਮਨਾਏ ਜਸ਼ਨ
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ) – ਨਗਰ ਕੌਂਸਲ ਦੀ ਪ੍ਰਧਾਨ ਸ਼ੀਮਤੀ ਮਮਤਾ ਰਾਣੀ ਦੇ ਪਤੀ ਅਮਰਜੀਤ ਸਿੰਘ ਦੇ ਨਾਲ ਹੋਲੀ ਖੇਡਦੇ ਜੰਡਿਆਲਾ ਪ੍ਰੈਸ ਕਲੱਬ (ਰਜਿ:) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਹਰਿੰਦਰ ਪਾਲ ਸਿੰਘ, ਵਰੁਣ ਸੋਨੀ ਤੇ ਸੁਖਚੈਨ ਸਿੰਘ।
Read More »ਦਿੱਲੀ ਕਮੇਟੀ ਵਿੱਚ ਲਾਗੂ ਹੋਵੇਗੀ ਆਰ.ਟੀ.ਆਈ
ਦਿੱਲੀ ਵਿਧਾਨ ਸਭਾ ਵਿਚ ਭਗਤ ਸਿੰਘ ਦਾ ਟੋਪੀ ਵਾਲਾ ਬੁੁੱਤ ਲਾਉਣ ‘ਤੇ ਦਿੱਲੀ ਕਮੇਟੀ ਨੇ ਕੀਤਾ ਵਿਰੋਧ ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼ਹੀਦੇ ਆਜ਼ਮ ਭਗਤ ਸਿੰਘ ਦਾ ਦਿੱਲੀ ਵਿਧਾਨਸਭਾ ਵਿੱਚ ਟੋਪੀ ਵਾਲਾ ਬੁੱਤ ਲਗਾਉਣ ਦੀ ਆਮ ਆਦਮੀ ਪਾਰਟੀ ਦੀ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਤ ਸਿੰਘ ਨੂੰ ਸਿੱਖੀ ਤੋਂ ਖਾਰਿਜ਼ ਕਰਨ ਨਾਲ ਤੁਲਨਾ ਕੀਤੀ ਹੈ। …
Read More »ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਿਲਿਆ ਡੀ.ਜੀ.ਪੀ ਪ੍ਰਸੰਸਾ ਐਵਾਰਡ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚਲੇ ਆਉਂਦੇ ਕਤਲ ਤੇ ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦੇ ਜਸਬੀਰ ਸਿੰਘ ਅੰੰਨਗੜ੍ਹ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਥਾਣਾ ਗੇਟ ਹਕੀਮਾਂ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਪ੍ਰਸੰਸਾ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਤਸਵੀਰ ਵਿੱਚ ਪ੍ਰਵੇਸ਼ ਚੋਪੜਾ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੌਕਕਿਕ ਨਗਰ ਕੀਰਤਨ
ਅੰਮ੍ਰਿਤਸਰ, 25 ਜਨਵਰੀ (ਗੁਰਪ੍ਰੀਤ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਨਹਿਰੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਪ੍ਰਕਿਰਮਾ ਵਿਚੋਂ ਲੰਘਦੇ ਸਮੇਂ।
Read More »ਨਵੇਂ ਸਾਲ ਮੁਬਾਰਕ- 2016
ਟਰੈਫਿਕ ਪੁਲਿਸ ਨੇ ਲਾਹੇ ਹਾਈ ਪ੍ਰੈਸ਼ਰ ਹਾਰਨ
ਅੰਮ੍ਰਿਤਸਰ, 2 ਦਸੰਬਰ (ਗੁਰਚਰਨ ਸਿੰਘ) -ਟਰੈਫਿਕ ਪੁਲਿਸ ਵਲੋਂ ਆਵਾਜਾਈ ਨਿਯਮਾਂ ਦੀ ਹੋ ਰਹੀ ਉਲੰਘਣਾ ਰੋਕਣ ਲਈ ਸਥਾਨਕ ਬੱਸ ਸਟੈਂਡ ਵਿਖੇ ਬੱਸਾਂ ਤੋਂ ਲਾਹੇ ਗਏ ਹਾਰਨ ਲਿਜਾਂਦੇ ਹੋਏ ਟਰੈਫਿਕ ਪੁਲਿਸ ਮੁਲਾਜ਼ਮ।
Read More »ਸ੍ਰੀਮਤੀ ਅੰਬਿਕਾ ਸੋਨੀ ਤੇ ਸ੍ਰੀਮਤੀ ਪ੍ਰਣੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਸ੍ਰੀਮਤੀ ਅੰਬਿਕਾ ਸੋਨੀ ਤੇ ਸ੍ਰੀਮਤੀ ਪ੍ਰਣੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ।ਉਨਾਂ ਦੇ ਨਾਲ ਹਨ ਕਾਂਗਰਸ ਸ਼ਹਿਰੀ ਜਨਰਲ ਸਕੱਤਰ ਸ੍ਰੀ ਗੁਰਬਿੰਦਰ ਸਿੰਘ ਮਾਹਲ ਤੇ ਹੋਰ।
Read More »