Friday, June 13, 2025
Breaking News

ਤਸਵੀਰਾਂ ਬੋਲਦੀਆਂ

ਤਾਇਕਵਾਂਡੋ ਖਿਡਾਰੀ ਹਰਪ੍ਰੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ

ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਕੂਲ ਵਾਸਤੇ ਮਾਣ ਵਾਲੀ ਗੱਲ – ਵਿਰਕ ਅੰਮ੍ਰਿਤਸਰ, 25 ਫਰਵਰੀ (ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਦੇ ਤਾਈਕਵਾਂਡੋਂ ਦੇ ਹੋਣਹਾਰ ਖਿਡਾਰੀ ਹਰਪ੍ਰੀਤ ਸਿੰਘ ਨੇ ਅੰਡਰ-19 ਸਾਲ ਉਮਰ ਵਰਗ ਦੇ ਮੁਕਾਬਲੇ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ ਦੇ ਪਲੇ ਵੇਜ਼ ਸੀਨੀਅਰ ਸੈਕੰਡਰੀ …

Read More »

ਸੁਰਾਂ ਦੇ ਸੌਦਾਗਰ ਸਰਦੂਲ ਸਿਕੰਦਰ ਦੀ ਬੇਵਕਤੀ ‘ਤੇ ਦੁੱਖ ਦਾ ਪ੍ਰਗਟਾਵਾ

ਧੁਰੀ, 24 ਫਰਵਰੀ (ਪ੍ਰਵੀਨ ਗਰਗ) – ਸੁਰਾਂ ਦੇ ਸੌਦਾਗਰ ਜਨਾਬ ਸਰਦੂਲ ਸਿਕੰਦਰ ਦੀ ਬੇਵਕਤੀ ‘ਤੇ ਸਾਹਿਤ ਸਭਾ ਧੂਰੀ (ਰਜਿ:) ਦੇ ਪ੍ਰਧਾਨ ਪਵਨ ਹਰਚੰਦਪੁਰੀ, ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਂਕੀ, ਉੱਪ ਜਨਰਲ ਸਕੱਤਰ ਸੁਖਦੇਵ ਸ਼ਰਮਾ ਧੂਰੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਾਜਪੂਤ, ਸੁਰਿੰਦਰ ਸ਼ਰਮਾ ਨਾਗਰਾ, ਮੀਤ ਪ੍ਰਧਾਨ ਹਰਬੰਸ ਸਿੰਘ ਢਿੱਲੋਂ, ਸੰਤ ਸਿੰਘ ਬੀਲਾ੍ਹ, ਅਮਰਜੀਤ ਸਿੰਘ ਅਮਨ, ਸੱਤਪਾਲ ਪਰਾਸ਼ਰ, ਡਾ. ਜੈ ਗੋਪਾਲ ਗੋਇਲ …

Read More »

41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੌਰਾਨ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ

ਅਜੀਤ ਰੰਧਾਵਾ, ਅਵਤਾਰ ਸਿੰਘ, ਅਨੁਭਵ ਵਰਮਾਨੀ, ਮਹਿੰਦਰ ਵਿਰਕ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 24 ਫਰਵਰੀ (ਸੰਧੂ) – ਸੰਗਰੂਰ ਦੀ ਇਤਿਹਾਸਕ ਧਰਤੀ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ ਦੋ ਰੋਜ਼ਾ 41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੇ ਦੌਰਾਨ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਮਾਸਟਰ ਖਿਡਾਰੀਆਂ ਦੀ ਝੰਡੀ ਰਹੀ।                       ਮੇਜ਼ਬਾਨ ਸੰਸਥਾ ਦੇ …

Read More »

ਪ੍ਰੀਤਮ ਸਿੰਘ ਧੂਰਾ ਬਣੇ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ

ਧੂਰੀ, 21 ਫਰਵਰੀ (ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਧੂਰੀ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿੱਚ ਪ੍ਰੀਤਮ ਸਿੰਘ ਧੂਰਾ ਪ੍ਰਧਾਨ ਅਤੇ ਗੁਰਦਾਸ ਚੰਦ ਬਾਂਸਲ ਜਨਰਲ ਸਕੱਤਰ ਚੁਣੇ ਗਏ।ਇਹ ਜਾਣਕਾਰੀ ਦਿੰਦਿਆਂ ਪ੍ਰੈੰਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਕਿ ਪੰਜ ਮੈਂਬਰੀ ਚੋਣ ਕਮੇਟੀ ਪੈਨਲ ਵਿੱਚ ਹਰਚਰਨ ਸਿੰਘ ਲਹਿਰੀ, ਗੁਰਦੇਵ ਸਿੰਘ ਔਲਖ, ਹੰਸ ਰਾਜ ਗਰਗ, ਹੇਮ ਰਾਜ ਸ਼ਰਮਾ, ਰਮੇਸ਼ ਸ਼ਰਮਾ ਨੇ …

Read More »

ਚਰਚਾ ਦਾ ਵਿਸ਼ਾ ਬਣੀ ‘ਆਪ’ ‘ਚ ਸਿੱਖਿਆ ਮੰਤਰੀ ਸਿੰਗਲਾ ਦੇ ਚਾਚੇ ਦੀ ਸ਼ਮੂਲੀਅਤ

ਧੂਰੀ, 21 ਫਰਵਰੀ (ਪ੍ਰਵੀਨ ਗਰਗ) – ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਚਾਚਾ ਭਗਵਾਨ ਦਾਸ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਜਾਣ ਨਾਲ ਲੋਕਾਂ ਵਿੱਚ ਇੱਕ ਵੱਡੀ ਚਰਚਾ ਛਿੜ ਗਈ ਹੈ।ਪੰਚਾਇਤ ਵਿਭਾਗ ‘ਚੋਂ ਰਿਟਾਇਰਡ ਅਡੀਸ਼ਨਲ ਡਾਇਰੈਕਟਰ ਜੇ.ਪੀ ਸਿੰਗਲਾ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਥੇ ਕਾਂਗਰਸ ਅਤੇ ਲੰਘੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜ਼ਕਾਲ ਦੌਰਾਨ ਉਚ ਅਹੁਦਿਆਂ ‘ਤੇ …

Read More »

ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਇਸਤਰੀ ਸਮਾਗਮ ਅੰਮ੍ਰਿਤਸਰ, 20 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ।ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਮਨਾਇਆ ਬਸੰਤ ਤਿਉਹਾਰ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਬਸੰਤ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਦੇ ਵੱਖਵੱਖ ਮੁਕਾਬਲੇ ਕਰਵਾਏ ਗਏ।                    ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ …

Read More »

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਪਹਿਲੇ 3 ਸਥਾਨ ਪ੍ਰਾਪਤ ਕੀਤੇ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ’ਵਰਸਿਟੀ ’ਚੋਂ ਪਹਿਲੇਂ ਤਿੰਨ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।                    ਕਾਲਜ ਪ੍ਰਿੰਸੀਪਲ …

Read More »

ਪੱਤਰਕਾਰ ਭਾਈਚਾਰੇ ਨੇ ਸਤਬੀਰ ਸਿੰਘ ਦਰਦੀ ਦੀ ਹੋਈ ਬੇਵਕਤੀ ਮੌਤ ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਸਤਬੀਰ ਸਿੰਘ ਦਰਦੀ ਦੀ ਅੱਜ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਇਸ ਨਾਲ ਸਮਾਜ ਤੇ ਵਿਸ਼ੇਸ਼ ਕਰਕੇ ਮੀਡੀਏ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਸ ਦੀ ਭਰਪਾਈ ਨੇੜਲੇ ਭਵਿੱਖ ਵਿੱਚ ਨਹੀ ਹੋ ਸਕਦੀ।   …

Read More »

ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ‘ਚ ਹੋਏ ਫੁੱਟਬਾਲ ਪ੍ਰਦਰਸ਼ਨੀ ਮੈਚ

ਰਜਿੰਦਰ ਰਿੰਪਾ, ਭਾਗ ਸਿੰਘ ਤੇ ਲਖਬੀਰ ਜੌਹਲ ਦੀਆਂ ਟੀਮਾਂ ਰਹੀਆਂ ਮੋਹਰੀ ਅੰਮ੍ਰਿਤਸਰ, 11 ਫਰਵਰੀ (ਸੰਧੂ) – ਫੁੱਟਬਾਲ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਉਮਰ ਵਰਗ ਦੇ ਫੁੱਟਬਾਲ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਜਾਚਣ ਲਈ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੀਟ ਅਵਤਾਰ ਸਿੰਘ ਪੀ.ਪੀ ਅਤੇ ਕੌਮਾਂਤਰੀ ਐਥਲੀਟ ਪ੍ਰੇਮ …

Read More »