Tuesday, November 24, 2026

ਤਸਵੀਰਾਂ ਬੋਲਦੀਆਂ

14ਵੇਂ ਸਲਾਨਾ ਕਬੱਡੀ ਕੱਪ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) ਮੀਰੀ ਪੀਰੀ ਸਪੋਰਟਸ ਕਬੱਡੀ ਕਲੱਬ (ਰਜਿ:) ਵੱਲੋਂ ਕਰਵਾਏ ਗਏ 14ਵੇਂ ਸਲਾਨਾ ਕਬੱਡੀ ਕੱਪ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ ਕਰਦੇ ਹੋਏ ਪ੍ਰਧਾਨ ਜਰਨੈਲ ਸਿੰਘ ਭੁੱਲਰ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ, ਮੰਨਾਂ ਸਿੰਘ ਝਾਮਕਾ, ਟਹਿਲ ਸਿੰਘ, ਹਰਜੀਤ ਸਿੰਘ ਅਤੇ ਹੋਰ।

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਨਮਾਨਿਤ

ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਦੇ ਹੋਏ  ਸ੍ਰ. ਰੂਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਪ੍ਰਤਾਪ ਸਿੰਘ ਅਤੇ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ, ਮੇਅਰ ਬਖਸ਼ੀ ਰਾਮ ਅਰੋੜਾ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਪ੍ਰਦੇਸ਼ ਭਾਜਪਾ …

Read More »

ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਨੇਪਾਲ ਰਵਾਨਾ

ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ‘ਚ ਆਏ ਭੂਚਾਲ ਨਾਲ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਠਮੰਡੂ ਲਈ ਰਵਾਨਾ ਹੁੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਮੋਹਨ ਸਿੰਘ ਬੰਗੀ, ਸਤਬੀਰ ਸਿੰਘ ਸਾਬਕਾ ਸਕੱਤਰ ਤੇ ਕੋ-ਆਰਡੀਨੇਟਰ ਸੁਖਦੇਵ ਸਿੰਘ ਬੂਰਾ ਕੋਹਨਾ ।

Read More »

ਪੰਜਾਬੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਮਰਾਠਾ ਰਿਵਾਇਤਾਂ ਅਨੁਸਾਰ ਲਗਾਇਆ ਟਿੱਕਾ

ਘੁਮਾਣ (ਗੁਰਦਾਸਪੁਰ) 3 ਅਪ੍ਰੈਲ (ਨਰਿੰਦਰ ਬਰਨਾਲ) –  ਗ੍ਰੰਥ ਦਾਂਡੀ ਦੇ ਮੈਂਬਰ ਪ੍ਰਸਿੱਧ ਪੰਜਾਬੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਮਰਾਠਾ ਰਿਵਾਇਤਾਂ ਅਨੁਸਾਰ ਟਿੱਕਾ ਲਗਾਉਂਦੇ ਹੋਏ।

Read More »

ਕੈਬਨਿਟ ਮੰਤਰੀ ਮਜੀਠੀਆ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਸਨਮਾਨ

ਅੰਮ੍ਰਿਤਸਰ, 23 ਮਾਰਚ (ਰੋਮਿਤ ਸ਼ਰਮਾ) – ਗੁਰੂ ਨਗਰੀ ਅੰਮ੍ਰਿਤਸਰ ਆਉਣ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕਰਦੇ ਹੋਏ  ਪੰਜਾਬ ਦੇ ਮਾਲ ਤੇ ਲੋਕ ਸੰਪਰਕ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ

Read More »

ਕੈਬਨਿਟ ਅਨਿਲ ਜੋਸ਼ੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰੰਮ੍ਰਿਤਸਰ, 10 ਮਾਰਚ (ਰੋਮਿਤ ਸ਼ਰਮਾ) – ਸੰਗਤ ਦਰਸ਼ਨ ਦੋਰਾਨ ਕੈਂਪ ਦਫਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ਼ ਕੈਬਨਿਟ ਮੰਤਰੀ ਅਨਿਲ ਜੋਸ਼ੀ।

Read More »

ਸ਼ਿਵ ਸ਼ਕਤੀ ਧਾਮ ਨੇ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਇਆ ਧਾਰਮਿਕ ਸਮਾਗਮ

ਸ਼ਿਵ ਸ਼ਕਤੀ ਧਾਮ ਵਲੋਂ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਓਮ ਪ੍ਰਕਾਸ਼ ਸੋਨੀ, ਇੰਚਾਰਜ ਰਾਜਮਹਿੰਦਰ ਸਿੰਘ ਜੌਹਲ, ਇੰਡਸਟ੍ਰੀਅਲ ਅਸਟੇਟ ਦੇ ਉੱਪ ਪ੍ਰਧਾਨ ਦੀਪਕ ਸੂਰੀ ਤੇ ਅਕਾਲੀ ਆਗੂ ਤਰਸੇਮ ਸਿੰਘ ਚੰਗਿਆੜਾ ਨੂੰ ਸਨਮਾਨਤ ਕਰਦੇ ਹੋਏ ਮੰਦਿਰ ਕਮੇਟੀ ਦੇ ਮੁੱਖ ਸੇਵਾਦਾਰ ਜਨਕ ਰਾਜ ਸਰੀਨ। ਫੋਟੋ- ਕੁਲਦੀਪ ਸਿੰਘ ਨੋਬਲ, ਛੇਹਰਟਾ

Read More »