ਤਸਵੀਰਾਂ ਅਤੇ ਵੇਰਵਾ : ਰੋਮਿਤ ਸ਼ਰਮਾ/ ਸੁਖਬੀਰ ਸਿੰਘ
Read More »ਤਸਵੀਰਾਂ ਬੋਲਦੀਆਂ
ਲੱਖ ਖੁਸ਼ੀਆਂ ਪਾਤਸ਼ਾਹੀਆਂ……….
ਧੀਆਂ ਨੂੰ ਸਮਰਪਿਤ ਲੋਹੜੀ ਉਤਸ਼ਾਹ ਨਾਲ ਮਨਾਈ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਧੀਆਂ ਨੂੰ ਸਮਰਪਿਤ ਮਨਾਈ ਗਈ ਲੋਹੜੀ ਮੌਕੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਗਿੱਧਾ ਪੇਸ਼ ਕਰਦਾ ਹੋਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ਸਟਾਫ ।
Read More »ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਮਾਮਲੇ ‘ਚ ਪੰਥਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਗੁ: ਲਖਨੋਰ ਸਾਹਿਬ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਰੱਖੀ ਗਈ ਭੁੱਖ ਹੜ੍ਹਤਾਲ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਆਪਣੇ ਰੋਸ ਦਾ ਪ੍ਰਦਰਸ਼ਨ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਨੌਜੁਆਨ।
Read More »ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ‘ਚ ਮੋਟਰ ਸਾਇਕਲ ਮਾਰਚ
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) : ਗੁ: ਲਖਨੋਰ ਸਾਹਿਬ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਰੱਖੀ ਗਈ ਭੁੱਖ ਹੜ੍ਹਤਾਲ ਦੀ ਹਮਾਇਤ ਵਿੱਚ ਅੰਮ੍ਰਿਤਸਰ ‘ਚ ਮੋਟਰ ਸਾਈਕਲ ਮਾਰਚ ਕੱਢਦੇ ਹੋਏ ਪੰਥਕ ਜਥੇਬੰਦੀਆਂ ਦੇ ਨੌਜੁਆਨ।
Read More »ਪਰਮਜੀਤ ਸਿੰਘ ਰਾਣਾ ਸਨਮਾਨਿਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਸਮਾਗਾਮ ਦੌਰਾਨ ਧਰਮ ਪ੍ਰਚਾਰ ਕਮੇਟੀ (ਦਿਲੀ ਸਿੱਖ ਗੁਰਦੁਆਰਾ ਕਮੇਟੀ) ਦੇ ਮੁੱਖੀ ਸ੍ਰ. ਪਰਮਜੀਤ ਸਿੰਘ ਰਾਣਾ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਪ੍ਰਧਾਨ ਜਥੇ: ਮਨਜੀਤ ਸਿੰਘ ਜੀ. ਕੇ।
Read More »ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਡਾ: ਸਰੂਪ ਸਿੰਘ ਅਲੱਗ ਦੀ ਪੁਸਤਕ ‘ਹਰਿਮੰਦਰ ਦਰਸ਼ਨ’ ਲੋਕ ਅਰਪਣ
ਜਥੇ: ਅਵਤਾਰ ਸਿੰਘ ਵੱਲੋਂ ਧਰਮ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਨਵੇਂ ਪ੍ਰਚਾਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ
ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਦੇਖੀ ਫਿਲਮ ‘ਚਾਰ ਸਾਹਿਬਜ਼ਾਦੇ’
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਚਾਰ ਸਾਹਿਬਜ਼ਾਦੇ ਐਨੀਮੇਸ਼ਨ ਫਿਲਮ ਨੂੰ ਦੇਸ਼ ਵਿਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਜਿਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਬਹੁਤ ਹੀ ਭਾਵਪੂਰਤ ਤਰੀਕੇ ਨਾਲ ਪਰਦੇ ‘ਤੇ ਪ੍ਰਦਰਸ਼ਿਤ ਕੀਤੇ ਗਏ ਹਨ।ਪਹਿਲੀ ਵਾਰ ਐਨੀਮੇਸ਼ਨ ਰਾਹੀਂ ਫਿਲਮਾਏ ਗਏ ਸਿੱਖ ਇਤਿਹਾਸ ਨੂੰ ਦੇਖਣ ਲਈ ਸਿੱਖਾਂ ਤੋਂ ਇਲਾਵਾ ਹਰ ਵਰਗ ਤੇ ਧਰਮ ਨਾਲ …
Read More »
Punjab Post Daily Online Newspaper & Print Media