ਸਥਾਨਕ ਗਾਂਧੀ ਗਰਾਉਂਡ ਵਿਖੇ ਪੰਜਾਬ ਅਤੇ ਹਿਮਾਚਲ ਦਰਮਿਆਨ ਖੇਡੇ ਜਾਣ ਵਾਲੇ ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੇ ਨਾਲ ਦੋਨਾਂ ਟੀਮਾਂ ਦੇ ਖਿਡਾਰੀ ਅਤੇ ਜਿਲ੍ਹਾ ਸਪੋਰਟਰਸ ਖੇਡ ਅਫਸਰ ਅਤੇ ਹੋਰ। ਫੋਟੋ : ਰੋਮਿਤ ਸ਼ਰਮਾ
Read More »ਤਸਵੀਰਾਂ ਬੋਲਦੀਆਂ
ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ
ਸਥਾਨਕ ਗਾਂਧੀ ਗਰਾਉਂਡ ਵਿਖੇ ਪੰਜਾਬ ਅਤੇ ਹਿਮਾਚਲ ਦਰਮਿਆਨ ਖੇਡੇ ਜਾਣ ਵਾਲੇ ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ਦੇ ਅਵਸਰ ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ। ਫੋਟੋ : ਰੋਮਿਤ ਸ਼ਰਮਾ
Read More »ਹੈਰੀਟਜ ਕਲੱਬ ਵਿਖੇ ਫੈਸ਼ਨ ਸ਼ੋਅ
ਅਲੌਕਿਕ ਨਗਰ ਕੀਰਤਨ ਆਯੋਜਿਤ
ਮੇਅਰ ਸ੍ਰੀ ਅਰੋੜਾ ਤੇ ਨਿਗਮ ਕਮਿਸ਼ਨਰ ਸੱਭਰਵਾਲ ਨੇ ਵਾਲਮੀਕ ਸੋਭਾ ਯਾਤਰਾ ਵਿੱਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 7 ਅਕਤੂਬਰ (ਸਾਜਨ ਮਹਿਰਾ) -ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਗੋਦਾਮ ਮੁਹੱਲਾ ਕਟੜਾ ਸ਼ੇਰ ਸਿੰਘ ਵਿਖੇ ਤੋਂ ਅਯੋਜਿਤ ਸ਼ੋਭਾ ਯਾਤਰਾ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੇਅਰ ਸ਼੍ਰੀ ਬਖਸ਼ੀ ਰਾਮ ਅਰੋੜਾ, ਨਗਰ ਨਿਗਮ ਕਮਿਸ਼ਨਰ ਪ੍ਰਦੀਫ ਸੱਭਰਵਾਲ, ਬੀਜੇਪੀ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਬੀਜੇਪੀ ਹਲਕਾ ਪੱਛਮੀ ਇੰਚਾਰਜ ਰਕੇਸ਼ ਗਿੱਲ, ਕੌਂਸਲਰ ਜਰਨੈਲ ਸਿੰਘ ਢੋਟ, ਸਾਬਕਾ ਐਸ਼.ਪੀ ਕੇਵਲ ਕੁਮਾਰ, ਤਿਲਕ ਰਾਜ ਜੱਸਲ, ਨਿਗਮ …
Read More »ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਸਨਮਾਨਿਤ
ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਪ੍ਰਸ਼ੰਸਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਦਮਦਮੀ ਟਕਸਾਲ ਭਿੰਡਰਾਂ ਵਲੋਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਸਨਮਾਨ ਕੀਤਾ ਗਿਆ। ਤਸਵੀਰ ਵਿੱਚ ਟਕਸਾਲ ਦੇ ਮੁਖੀ ਭਾਈ ਜਸਬੀਰ ਸਿੰਘ ਜੀ ਰੋਡੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ …
Read More »ਡਾ. ਰਾਜ ਕੁਮਾਰ ਨੇ ਬਕਰੀਦ ਦੀ ਦਿੱਤੀ ਵਧਾਈ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) -ਹਾਲ ਬਜਾਰ ਸਥਿਤ ਅੰਮ੍ਰਿਤਸਰ ਦੀ ਸਭ ਤੋਂ ਵੱਡੀ ਮਸਜਿਦ ਖੈਰਦੀਨ ਵਿਖੇ ਬਕਰੀਦ ਦੇ ਸ਼ੁੱਭ ਅਵਸਰ ‘ਤੇ ਐਸ.ਸੀ.ਐਸ.ਟੀ ਕਮਿਸ਼ਨ ਦੇ ਕੌਮੀ ਉਪ ਚੇਅਰਮੈਨ ਤੇ ਵਿਧਾਇਕ ਡਾ. ਰਾਜ ਕੁਮਾਰ ਤੇ ਯੂਥ ਕਾਂਗਰਸ ਆਗੂ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਨਾਂ ਨੇ ਮੁਸਲਮਾਨ ਭਾਈਚਾਰੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ ।
Read More »ਹੈਡ ਕਾਂਂਸਟੇਬਲ ਤੋਂ ਪਦ-ਉਨਤ ਹੋ ਕੇ ਬਣੇ ਏ. ਐਸ. ਆਈ ਕੁਲਵੰਤ ਸਿੰਘ
ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਸਕਿਓਰਟੀ ਵਿੱਚ ਤਾਇਨਾਤ ਹੈਡ ਕਾਂਂਸਟੇਬਲ ਕੁਲਵੰਤ ਸਿੰਘ ਨੂੰ ਪਦ-ਉਨਤੀ ਦਾ ਤਾਰਾ ਲਗਾ ਕੇ ਏ. ਐਸ. ਆਈ ਬਨਾਉਂਦੇ ਹੋਏ ਸ੍ਰੀ ਜੋਸ਼ੀ ਨਾਲ ਹਨ ਡੀ.ਐਸ.ਪੀ ਬਲਕਾਰ ਸਿੰਘ । ਫੋਟੋ- ਪੰਜਾਬ ਪੋਸਟ
Read More »ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ
ਸਥਾਨਕ ਕਚਹਿਰੀ ਰੋਡ ਵਿਖੇ ਦੁਕਾਨਦਾਰਾਂ ਦੀਆਂ ਸੀਵਰੇਜ ਸਬੰਧੀ ਸਮੱਸਿਆਵਾਂ ਸੁਣਦੇ ਹੋਏ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ। ਫੋਟੋ – ਪੰਜਾਬ ਪੋਸਟ
Read More »
Punjab Post Daily Online Newspaper & Print Media