Sunday, February 22, 2026

ਤਸਵੀਰਾਂ ਬੋਲਦੀਆਂ

ਮੈਨੇਜਰ ਸ੍ਰੀ ਦਰਬਾਰ ਸਾਹਿਬ ਵੱਲੋਂ ਬੀਬੀ ਅਮਰਜੀਤ ਕੌਰ ਸਨਮਾਨਿਤ

ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ।

Read More »

ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਗ੍ਰੰਥੀ ਭਾਈ ਬਲਜੀਤ ਸਿੰਘ ਅਤੇ ਅਰਦਾਸ ਵਿੱਚ ਸਮੂਲੀਅਤ ਕਰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪ੍ਰਚਾਰਕ ਭਾਈ ਤਰਸੇਮ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਸ਼ੈਂਟੀ, ਅਰਵਿੰਦਰ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਪ੍ਰੀਤ …

Read More »

ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ।  ਸਮਾਗਮ ਦੌਰਾਨ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਗੁਰੂ ਨਾਲ ਜੋੜਦੇ ਹੋਏ ਕਥਾ ਵਾਚਕ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਹਾਜ਼ਰੀਆਂ ਭਰਦੇ ਹੋਏ ਗੁ: ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਮੈਨੇਜਰ ਸ੍ਰੀ ਦਰਬਾਰ …

Read More »

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ

ਜੰਮੂ-ਕਸ਼ਮੀਰ ਵਿਖੇ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਵਾਈਸ ਆਫ ਅੰਮ੍ਰਿਤਸਰ ਵਲੋਂ ਅੱਜ ਜੰਮੂ-ਕਸ਼ਮੀਰ ਵਿਖੇ ਲੋਕਾਂ ਲਈ ਰਾਹਤ ਸਮੱਗਰੀ, ਜਿਸ ਵਿਚ ਕੰਬਲ ਤੇ ਸੁੱਕਾ ਰਾਸ਼ਨ ਆਦਿ ਸ਼ਾਮਿਲ ਸੀ ਨੂੰ ਰਵਾਨਾ ਕਰਨ ਸਮੇਂ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਉਨਾਂ ਨੇ ਰਾਹਤ …

Read More »