Friday, November 22, 2024

ਤਸਵੀਰਾਂ ਬੋਲਦੀਆਂ

ਪੱਤਰਕਾਰ ਰਾਮਪੁਰਾ ਤੇ ਬਾਲ ਲੇਖਕ ਖੁਰਮਣੀਆਂ ਦਾ ਸਨਮਾਨ 12 ਨੂੰ

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਲੋਂ ਸੀਨੀਅਰ ਪੱਤਰਕਾਰ ਤੇ ਕਲਾਕਾਰ ਰਮੇਸ਼ ਰਾਮਪੁਰਾ ਅਤੇ ਪੱਤਰਕਾਰ ਤੇ ਬਾਲ ਲੇਖਕ ਸੁਖਬੀਰ ਸਿੰਘ ਖੁਰਮਣੀਆਂ ਦਾ ਸਨਮਾਨ 12 ਫਰਵਰੀ ਨੂੰ ਸੰਗਰਾਂਦ ਦੇ ਦਿਹਾੜੇ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੈਸ ਸਕੱਤਰ ਮਨਮੋਹਨ ਸਿੰਘ ਬਾਸਰਕੇ ਨੇ ਦੱਸਿਆ ਕਿ ਇਹ ਫੈਸਲਾ ਕਮੇਟੀ ਵਲੋਂ ਮੰਗਲ ਸਿੰਘ ਢੋਟੀਆਂ ਪ੍ਰਧਾਨ ਦੀ ਅਗਵਾਈ …

Read More »

ਖਾਲਸਾ ਕਾਲਜ਼ ਐਜਕੇਸ਼ਨ ਵਿਖੇ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ‘ਫ਼ੇਥ ਹਾਊਸ’ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਮੌਕੇ ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਪ੍ਰੋਗਰਾਮ …

Read More »

ਰੇਲਵੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਨੂੰ ਸੇਵਾਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਮਾਨਾਂਵਾਲਾ ਰੇਲ ਦੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਦੀ ਸੇਵਾਮੁਕਤੀ ’ਤੇ ਆਯੋਜਿਤ ਵਿਦਾਇਗੀ ਪਾਰਟੀ ਦੋਰਾਨ ਮਾਨਾਂਵਾਲਾ ਸਟੇਸ਼ਨ ਸੁਪਰਡੈਂਟ ਅਨੁਰਾਗ ਸ਼ਰਮਾ, ਹਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਸਟੇਸ਼ਨ ਤੋਂ ਕੁਲਵਿੰਦਰ ਸਿੰਘ ਵਲੋਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਅਨੁਰਾਗ ਸ਼ਰਮਾ ਨੇ ਰੇਲ ਅਧਿਕਾਰੀ ਵਿਨੋਦ ਕੁਮਾਰ ਵਲੋਂ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸ਼ਾਨਦਾਰ …

Read More »

ਅੰਡਰ-19 ਏ.ਜੀ.ਏ ਗੋਲਡ ਕੱਪ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਖੇਡੇ ਗਏ 2 ਮੈਚ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅੰਡਰ-19 ਏ.ਜੀ.ਏ ਗੋਲਡ ਕੱਪ ਪੀ.ਸੀ.ਏ ਪ੍ਰਵਾਨਿਤ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਗਾਂਧੀ ਗਰਾਉਂਡ ਅਤੇ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ 2 ਮੈਚ ਖੇਡੇ ਗਏ।ਜਸਬੀਰ ਸਿੰਘ ਮੈਚ ਰੈਫਰੀ ਪੀ.ਸੀ.ਏ ਗਾਂਧੀ ਗਰਾਊਂਡ ਅਤੇ ਅਸ਼ੋਕ ਸਿੰਘ ਏਅਰ ਇੰਡੀਆ ਏਅਰਪੋਰਟ ਮੈਨੇਜਰ ਤੇ ਸਾਬਕਾ ਹਰਿਆਣਾ ਰਣਜੀ ਟਰਾਫੀ ਖਿਡਾਰੀ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ ਬੀ-7ਵਾਂ ਮੈਚ ਅੰਡਰ-19 ਜਿਲ੍ਹਾ …

Read More »

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ਼

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਦੀਪਮਾਲਾ ਹੋਈ ਅਤੇ ਆਤਿਸ਼ਬਾਜ਼ੀ ਚਲਾਈ ਗਈ ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ …

Read More »

ਖਾਲਸਾ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਖ਼ਾਲਸਾ ਕਾਲਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੰਗਤਾਂ ਨੇ ਗੁਰੂ ਜਸ ਕੀਤਾ ਗਾਇਨ ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅੱਜ ਨਗਰ ਕੀਰਤਨ ਸਜਾਇਆ ਗਿਆ।ਨਗਰ …

Read More »

ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ। ਜਿਕਰਯੋਗ ਹੈ ਕਿ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸਵੀਪ ਮੁਹਿੰਮ ਤਹਿਤ ਕਰਵਾਏ ਦਿਵਿਯਾਂਗ ਬੱਚਿਆਂ ਦੇ ਵੀਲ੍ਹ ਚੇਅਰ ਦੌੜ ਤੇ ਕਵਿਜ਼ ਮੁਕਾਬਲੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ 01 ਜਨਵਰੀ 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਜਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਵਿਦਿਆਰਥੀਆਂ ਦੇ ਵੀਲ੍ਹ ਚੇਅਰ ਦੌੜ ਅਤੇ ਆਨਲਾਈਨ …

Read More »