Tuesday, November 24, 2026

ਤਸਵੀਰਾਂ ਬੋਲਦੀਆਂ

ਸ੍ਰ. ਮਜੀਠੀਆ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਅਰੰਭ

ਅੰਮ੍ਰਿਤਸਰ, 12 ਮਈ ( ਪੰਕਜਬਾ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਦੀ ਅਰਦਾਸ ਵਿੱਚ ਹਾਜਰ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਤੇ ਹੋਰ।

Read More »

ਸਾਹਿਤ ਅਕੈਡਮੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬਣਨ ਤੇ ਭੁਪਿੰਦਰ ਸੰਧੂ ਸਨਮਾਨਿਤ

ਅੰਮ੍ਰਿਤਸਰ, 8 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ‘ਚ ਨਿਰੰਤਰ ਕਾਰਜ਼ਸ਼ੀਲ ਪੰਜਾਬੀ ਲੇਖਕਾਂ ਦੀ ਬਹੁ-ਵਕਾਰੀ ਸੰਸਥਾ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀ ਚੋਣ ‘ਚ ਭੁਪਿੰਦਰ ਸੰਧੂ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਚੁਣੇ ਜਾਣ ਤੇ ਅੱਜ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ, ਜਨ: …

Read More »

ਲੋਕ ਸਭਾ ਚੋਣਾਂ 2014 ਦੌਰਾਨ ਨੌਜੁਆਨਾਂ ਵਿੱਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਅੰਮ੍ਰਿਤਸਰ, 2 ਮਈ ( ਸੁਖਬੀਰ ਸਿੰਘ)-  ਤਸਵੀਰ ਵਿੱਚ ਸੰਸਦੀ ਸੀਟ ਤਹਿਤ ਆਉਂਦੇ ਹਲਕਾ ਪੂਰਬੀ ਦੀ ਵਾਰਡ ਨੰ. 29  ਦੇ ਈਸਟ ਮੋਹਨ ਨਗਰ ਸਥਿਤ ਬੂਥ ਨੰ. 147  ਵਿਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ ਰਾਹੁਲ ਸ਼ਰਮਾ, ਜਗਦੀਪ ਸਿੰਘ ਸੱਗੂ ਅਤੇ ਹਰਵਿੰਦਰ ਸਿੰਘ।

Read More »

ਡਾ: ਜੈਨੋਸ ਟੈਰੇਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ

ਅੰਮ੍ਰਿਤਸਰ, 2 ਮਈ (ਪ੍ਰੀਤਮ ਸਿੰਘ)- ਨਵੀਂ ਦਿੱਲੀ ਵਿਖੇ ਸਥਿਤ ਹੰਗਰੀ ਦੂਤਾਵਾਸ ਦੇ ਅੰਬੈਸਡਰ ਡਾ: ਜੈਨੋਸ ਟੈਰੇਨੀ ਆਪਣੀ ਪਤਨੀ ਐਮੀਲੀਆ ਟੈਰੇਨੀ ਅਤੇ ਬੇਟੇ ਟਾਮਸ ਟੈਰੇਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ।ਪ੍ਰੈਸ ਨੂੰ ਸੰਬੋਧਨ ਕਰਦਿਆਂ ਡਾ: ਜੈਨੋਸ ਟੈਰੇਨੀ ਨੇ ਕਿਹਾ ਕਿ ਉਹ ਪੰਜ ਸਾਲ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਏ ਸਨ ਤੇ ਉਨ੍ਹਾਂ ਕਿਹਾ ਕਿ ਉਹ ਸਿੱਖ …

Read More »

ਬਜੁੱਰਗ ਪੱਤਰਕਾਰ ਕਮਲੇਸ਼ ਕੁਮਾਰ ਨੇ ਪਾਈ ਵੋਟ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸੰਸਦੀ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 29 ਦੇ ਪੋਲਿੰਗ ਬੂਥ ਨੰਬਰ 147 ‘ਤੇ ਵੋਟ ਪਾਉਣ ਲਈ ਭੌੜੀਆਂ ਚੱਲ ਕੇ ਆਏ ਮੋਹਨ ਨਗਰ ਵਾਸੀ ਬਜੁੱਰਗ ਪੱਤਰਕਾਰ ਕਮਲੇਸ਼ ਕੁਮਾਰ।

Read More »