ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਲਾਨਾ ‘ਚੌਥੀ ਸਪੋਰਟਸ ਮੀਟ’ ਦਾ ਆਯੋਜਨ ਕੀਤਾ ਗਿਆ। ਜਿਸ ’ਚ ਕਰੀਬ 400 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ 100 ਮੀਟਰ, …
Read More »
Punjab Post Daily Online Newspaper & Print Media