ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਕਮਿਊਨਿਟੀ ਹੈਲਥ ਸੈਂਟਰ ਲੌਂਗੋਵਾਲ ਦੇ ਐਸ.ਐਮ.ਓ ਡਾਕਟਰ ਮਨੀਤਾ ਬਾਂਸਲ ਦੀ ਅਗਵਾਈ ਹੇਠ ਸਮੂਹ ਸਟਾਫ ਵਲੋਂ ਫਾਰਮੇਸੀ ਅਫਸਰ ਧਰਮਿੰਦਰ ਪਾਲ ਦੀ ਸੇਵਾਮੁਕਤੀ ਮੌਕੇ ਰਿਟਾਇਰਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ।ਫਾਰਮੇਸੀ ਅਫਸਰ 34 ਸਾਲ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਕੇ ਰਿਟਾਇਰ ਹੋਏ ਹਨ।ਇਸ ਸਮੇਂ ਡਾ. ਅਮਨਦੀਪ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਰਜਨੀਸ਼, ਅੱਖਾਂ ਦੇ ਡਾਕਟਰ ਰਾਕੇਸ਼ ਕੁਮਾਰ, …
Read More »ਪੰਜਾਬ
ਯੂਨੀਵਰਸਿਟੀ ਵੱਲੋਂ ਓ.ਡੀ.ਐਲ ਅਤੇ ਆਨਲਾਈਨ ਕੋਰਸਾਂ ਦੇ ਦਾਖਲਿਆਂ ‘ਚ 15 ਨਵੰਬਰ ਤੱਕ ਵਾਧਾ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਡਿਸਟੈਂਸ ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਨ ਐਂਡ ਡਿਸਟੈਂਸ ਲਰਨਿੰਗ (ਓ.ਡੀ.ਐਲ) ਅਤੇ ਆਨਲਾਈਨ ਮੋਡ ਅਧੀਨ ਕੋਰਸਾਂ ਵਿੱਚ ਦਾਖਲੇ ਦੀ ਆਖਰੀ 15 ਨਵੰਬਰ 2024 ਤੱਕ ਵਧਾ ਦਿੱਤੀ ਹੈ। ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਯੂ.ਜੀ.ਸੀ-ਡੀ.ਈ.ਬੀ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਨਾਲ ਡਾਇਰੈਕਟੋਰੇਟ ਆਫ਼ ਓ.ਡੀ.ਐਲ ਅਤੇ ਆਨਲਾਈਨ ਸਟੱਡੀਜ਼ …
Read More »ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 6 ਨਵੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਨੇ ਕੀਤਾ।ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ …
Read More »ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ।ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ …
Read More »ਸਹਾਰਾ ਫਾਊਂਡੇਸ਼ਨ ਨੇ ਦੀਵਾਲੀ ਮੌਕੇ ਲੋੜਵੰਦਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਨੂਰਪੁਰਾ ਬਸਤੀ ਵਿਖੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵਲੋਂ ਸਹਾਰਾ ਜਨ ਸੇਵਾ ਅਭਿਆਨ ਤਹਿਤ ਸਰਬਜੀਤ ਸਿੰਘ ਰੇਖੀ ਚੇਅਰਮੈਨ ਅਤੇ ਨਰਿੰਦਰ ਸਿੰਘ ਬੱਬੂ ਡਾਇਰੈਕਟਰ ਦੀ ਅਗਵਾਈ ਵਿੱਚ ਤਿੰਨ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਕਿੱਤਾ ਰਜ਼ਗਾਰ ਲਈ ਉਤਸ਼ਾਹਿਤ ਕੀਤਾ ਗਿਆ।ਚੇਅਰਮੈਨ ਰੇਖੀ ਨੇ ਦੱਸਿਆ ਕਿ ਸਹਾਰਾ ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ …
Read More »ਸਟੇਟ ਪੱਧਰੀ ਵਾਲੀਬਾਲ ‘ਚ ਬਡਬਰ ਸਕੂਲ ਦਾ ਤੀਸਰਾ ਸਥਾਨ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਖੇਡਾਂ ਫਰੀਦਕੋਟ ਵਿਖੇ ਹੋਈਆਂ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਮਲਕ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਬਲਜਿੰਦਰਪਾਲ ਸਿੰਘ ਜਿਲ੍ਹਾ ਸਪੋਰਟਸ ਮੈਂਟਰ ਸਿਮਰਦੀਪ ਦੀ ਅਗਵਾਈ ਹੇਠ ਜਿਲ੍ਹਾ ਬਰਨਾਲਾ ਨੇ ਖੇਡਾਂ ਵਿੱਚ ਭਾਗ ਲਿਆ ਗਿਆ।ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਦੀਆਂ ਖਿਡਾਰਨਾਂ ਦੇ ਅੰਡਰ-19 ਵਾਲੀਵਾਲ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਹਾਸਲ ਕਰਦੇ ਹੋਏ ਸਿਲਵਰ ਮੈਡਲ ਪ੍ਰਾਪਤ …
Read More »ਖੋ-ਖੋ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ‘ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਵਲੋਂ 68ਵੀਆਂ ਜਿਲਾ ਪੱਧਰੀ ਖੇਡਾਂ ਦਾ ਆਯੋਜਨ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤਾ ਗਿਆ।ਖੋ-ਖੋ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਲੜਕਿਆਂ ਤੇ ਲੜਕੀਆਂ ਦੇ ਦੋਵਾਂ ਮੁਕਾਬਲਿਆਂ ਵਿੱਚ ਰੱਤੋਕੇ ਦੀਆਂ ਟੀਮਾਂ ਨੂੰ ਮੈਡਲਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਇਹ ਟੀਮਾਂ ਹੁਣ ਰਾਜ ਪੱਧਰੀ ਮੁਕਾਬਲਿਆਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਨੇ ਦੀਵਾਲੀ ਮਨਾਈ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਰਣਜੀਤ ਐਵੀਨਿਊ ਸਥਿਤ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਦੋਨੋ ਅਦਾਰਿਆਂ ’ਚ ਗਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੱਦੇਨਜ਼ਰ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਪ੍ਰੰਪਰਾਗਤ ਮਿੱਟੀ ਦੇ ਦੀਵਿਆਂ …
Read More »ਲੌਹੁਕਾ ਵਲੋਂ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਪੁਸਤਕ ‘ਗਿਆਨ ਗੁਲਦਸਤਾ’ ਭੇਟ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾਮੁਕਤ ਲੈਕਚਰਾਰ ਦਲਬੀਰ ਸਿੰਘ ਲੌਹੁਕਾ ਵਲੋਂ ਲਿਖੀ ਪੁਸਤਕ ‘ਗਿਆਨ ਗੁਲਦਸਤਾ’ ਭਾਈ ਗੁਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਗਿੱਲਾਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਭੇਂਟ ਕੀਤੀ ਗਈ।ਇਸ ਮੌਕੇ ਅਧਿਆਪਕ ਜਸਵਿੰਦਰ ਸਿੰਘ, ਨਵਤੇਜ ਸਿੰਘ, ਗੁਰਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਹਾਜ਼ਰ ਸਨ।
Read More »ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ …
Read More »