Wednesday, February 28, 2024

ਪੰਜਾਬ

ਕੈਬਨਿਟ ਮੰਤਰੀ ਅਰੋੜਾ ਨੇ ਐਮਰਜੈਂਸੀ ਹਾਲਾਤਾਂ ‘ਚ ਉਤਰੇ ਹੈਲੀਕਾਪਟਰ ਵਿੱਚ ਸਵਾਰ ਫੌਜ਼ੀਆਂ ਨੂੰ ਤੁਰੰਤ ਪਹੁੰਚਾਈ ਮਦਦ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿੱਚ ਸਵਾਰ ਫੌਜ਼ੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਉਨਾਂ ਨੂੰ ਲੋੜੀਂਦੀ ਪ੍ਰਸ਼ਾਸ਼ਨਿਕ ਮਦਦ ਮੁਹੱਈਆ ਕਰਵਾਈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ …

Read More »

ਉਡਾਨ ਸੀਰੀਅਲ ਦੀ ਅਦਾਕਾਰਾ ਅਤੇ ਨਿਰਮਾਤਾ, ਨਿਰਦੇਸ਼ਕ ਤੇ ਲੇਖਿਕਾ ਕਵਿਤਾ ਚੌਧਰੀ ਦਾ ਦੇਹਾਂਤ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਸਿੱਧ ਟੀ.ਵੀ ਸੀਰੀਅਲ ਉਡਾਨ ਦੀ ਅਦਾਕਾਰਾ, ਨਿਰਮਾਤਾ, ਨਿਰਦੇਸ਼ਕ ਅਤੇ ਲੇਖਿਕਾ ਕਵਿਤਾ ਚੌਧਰੀ ਦਾ ਬੀਤੀ ਦਿਨੀ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਕਵਿਤਾ ਚੌਧਰੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਸ ਦੇ ਭਰਾ ਕਪਿਲ ਚੌਧਰੀ ਅਤੇ ਸਹਾਇਕ ਅਜੈ ਕੁਮਾਰ ਵਲੋਂ ਸਥਾਨਕ ਦੁਰਗਿਆਣਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ …

Read More »

ਨਗਰ ਨਿਗਮ ਕਿਰਾਏ ਦੀਆਂ ਟਰਾਲੀਆਂ ਨਾਲ ਇਕੱਠਾ ਕਰੇਗਾ ਕੂੜਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦਾ ਠੇਕਾ ਜਿਸ ਕੰਪਨੀ ਨੂੰ ਦਿੱਤਾ ਹੈ, ਉਸ ਅੰਮ੍ਰਿਤਸਰ ਐਮ.ਐਸ.ਡਬਲਿਊ ਲਿਮ. (ਏਵਰਡਾ) ਕੰਪਨੀ ਵਲੋਂ ਪਿੱਛਲੇ ਕੁੱਝ ਦਿਨਾਂ ਤੋਂ ਕੇਂਦਰੀ ਜ਼ੋਨ (ਅੰਦਰੂਨ ਚਾਰਦਿਵਾਰੀ) ਵਿੱਚੋਂ ਕੂੜਾ ਇਕੱਠਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਿੱਚ ਸਫਾਈ ਵਿਵਸਥਾ ਕਾਫੀ ਪ੍ਰਭਾਵਿਤ ਹੋ ਰਹੀ ਹੈ …

Read More »

ਐਮ.ਪੀ ਮਾਨ ਨੇ ਪਿੰਡ ਕੁੰਨਰਾਂ ਦੇ ਸਕੂਲੀ ਬੱਚਿਆਂ ਲਈ ਵਾਟਰ ਕੂਲਰ ਤੇ ਆਰ.ਓ ਭੇਜਿਆ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਅਖਤਿਆਰੀ ਕੋਟੇ ਵਿਚੋਂ ਪਿੰਡ ਕੁਨਰਾਂ ਦੇ ਸਰਕਾਰੀ ਮਿਡਲ ਸਕੂਲ ਨੂੰ ਇੱਕ ਵਾਟਰ ਕੂਲਰ ਅਤੇ ਫਿਲਟਰ ਦਿੱਤਾ ਗਿਆ, ਜੋ ਕਿ ਅੱਜ ਪਾਰਟੀ ਦੇ ਆਗੂਆਂ ਵਲੋਂ ਪਿੰਡ ਵਾਸੀਆਂ ਦੇ ਸਪੁੱਰਦ ਕੀਤਾ ਗਿਆ।ਹਾਜ਼ਰ ਪਿੰਡ ਦੇ ਪਤਵੰਤੇ ਅਤੇ ਪਸਵਕ ਕਮੇਟੀ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੋਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰ ਇਨਕਲਾਬੀ ਕਦਮ ਪੁੱਟਦਿਆਂ 10 ਫਰਵਰੀ ਤੋਂ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਪੰਜਾਬ ਵਿੱਚ ਘਰ ਘਰ ਮੁਫਤ ਰਾਸ਼ਨ ਵੰਡਣ ਦਾ ਕੰਮ ਆਰੰਭ ਹੋ ਚੁੱਕਾ ਹੈ। ਅਜਨਾਲਾ ਵਿਖੇ ਇਸ ਸਕੀਮ ਦੀ ਆਰੰਭਤਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ …

Read More »

‘ਆਪ ਦੀ ਸਰਕਾਰ ‘ਆਪ ਦੇ ਦੁਆਰ ਕੈਂਪਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਮੌਕੇ ‘ਤੇ ਸੇਵਾਵਾਂ- ਹੰਸ

ਹਲਕਾ ਅੰਮ੍ਰਿਤਸਰ ਉਤਰੀ ‘ਚ ਲਗਾਏ ਕੈਂਪਾਂ ਦਾ ਕੀਤਾ ਦੌਰਾ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਹ ਪ੍ਰਗਟਾਵਾ ਇਹਨਾਂ ਕੈਂਪਾਂ ਲਈ ਹਲਕਾ ਉੱਤਰੀ ਬਲਾਕ ਇੰਚਾਰਜ਼ ਦੀ ਜ਼ਿੰਮੇਵਾਰੀ ਨਿਭਾਅ ਰਹੇ …

Read More »

ਅੰਮ੍ਰਿਤਸਰ ਵਿੱਚ ਸੱਤ ਦਿਨ-ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜ਼ਨ

ਸੁਖਵਿੰਦਰ, ਕੰਵਰ ਗਰੇਵਾਲ, ਨੂਰਾਂ ਸਿਸਟਰ, ਜਵੰਦਾ, ਦਿਲਪ੍ਰੀਤ ਢਿੱਲੋਂ, ਵਾਰਸ ਭਰਾ ਲਾਉਣਗੇ ਰੌਣਕਾਂ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ, ਜੋ ਕਿ 23 ਤੋਂ 29 ਫਰਵਰੀ ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ …

Read More »

ਨਗਰ ਨਿਗਮ 40 ਖੂਹ ਖੇਤਰ ‘ਚ ਮਿਆਵਾਕੀ ਨੇਟਿਵ ਵਿਕਸਤ ਕਰੇਗੀ ਸੰਘਣਾ ਜੰਗਲ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਮੈਸਰਜ਼ ਵਰਧਮਾਨ ਸਪੈਸ਼ਲ ਸਟੀਲ ਲਿਮ. ਲੁਧਿਆਣਾ ਨੂੰ ਮਿਆਵਾਕੀ ਨੇਟਿਵ ਸੰਘਣੇ ਜੰਗਲ ਨੂੰ ਵਿਕਸਤ ਕਰਨ ਲਈ ਇੱਕ ਪ੍ਰੋਜੈਕਟ ਪ੍ਰਦਾਨ ਕੀਤਾ ਹੈ, ਜੋ ਕਿ 40 ਖੂਹ ਖੇਤਰ ਵਿੱਚ ਵਣਕਰਨ ਲਈ ਵਰਤੀ ਜਾਂਦੀ ਇੱਕ ਆਧੁਨਿਕ ਪਲਾਂਟੇਸ਼ਨ ਵਿਧੀ ਹੈ।ਇਸ ਲਈ ਨਗਰ ਨਿਗਮ ਸਾਈਟ ਪਲਾਨ ਅਨੁਸਾਰ ਜ਼ਮੀਨ ਮੁਹੱਈਆ ਕਰਵਾਏਗੀ, ਪਰ ਅਸਲ ਕੰਮ ਸੰਕਲਪ …

Read More »

ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ – ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਰਾਹੀ ਪ੍ਰੋਜੈਕਟ ਤਹਿਤ ਈ-ਆਟੋ ਡਰਾਈਵਰਾਂ ਲਈ ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਹੈ ਅਤੇ ਇਹ ਸਟੇਸ਼ਨ ਅਗਲੇ ਹਫ਼ਤੇ ਤੱਕ ਚਾਲੂ ਹੋ ਜਾਣਗੇ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਰਲੀਜ਼ ਵਿੱਚ ਦੱਸਿਆ ਹੇ ਕਿ ਮੈਸਰਜ਼ ਅਦਾਨੀ ਟੋਟਲ ਐਨਰਜੀਜ਼ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ 19 ਈ.ਵੀ ਚਾਰਜ਼ਿੰਗ ਸਟੇਸ਼ਨ ਸਥਾਪਿਤ ਕਰਨ ਲਈ ਵਰਕ ਆਰਡਰ …

Read More »