ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਬ੍ਰਹਮਕੁਮਾਰੀ ਸੁਨਾਮ ਸੈਂਟਰ `ਤੇ ਤਿੰਨ ਦਿਨਾਂ ਦੇ ਸਮਰ ਕੈਂਪ ਦੇ ਸਮਾਪਤੀ `ਤੇ ਵੀ ਬਹੁਤ ਸਾਰੇ ਬੱਚਿਆਂ ਨੇ ਲਾਭ ਲਿਆ।ਸ੍ਰੀਮਤੀ ਆਸ਼ਾ ਬਜਾਜ ਵਾਇਸ ਪ੍ਰਧਾਨ ਮਿਊਂਸਪਲ ਕਮੇਟੀ ਮੁੱਖ ਮਹਿਮਾਨ ਪਹੁੰਚੇ।ਉਨ੍ਹਾਂ ਦੀ ਮਾਤਾ ਅਤੇ ਦੋਵੇਂ ਬੱਚੇ ਵੀ ਕੈਂਪ ਵਿੱਚ ਸ਼ਾਮਲ ਹੋਏ। ਸੰਸਥਾ ਦੀ ਮੁੱਖ ਸੰਚਾਲਿਕਾ ਆਦਰਨੀਯਾ ਮੀਰਾ ਦੀਦੀ ਨੇ ਸਾਰੇ ਬੱਚਿਆਂ ਨੂੰ ਆਪਣੇ ਦੁਆਵਾਂ ਭਰੇ ਆਸ਼ੀਰਵਾਦ ਦਿੱਤੇ।ਉਨ੍ਹਾਂ …
Read More »ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਅਰਪਿਤ
ਵਿਧਾਨ ਸਭਾ ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਖੁੱਡੀਆਂ, ਸੰਸਦ ਮੈਂਬਰ ਮੀਤ ਹੇਅਰ ਅਤੇ ਵਿਧਾਇਕਾ ਭਰਾਜ ਨੇ ਲਗਵਾਈ ਹਾਜ਼ਰੀ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਾਬਕਾ ਕੇਂਦਰੀ ਮੰਤਰੀ ਮਰਹੂਮ ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਰਹੂਮ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ …
Read More »ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਦੀ ਤਿੰਨ ਰੋਜ਼ਾ ਵਰਕਸ਼ਾਪ ਦਾ ਤੀਸਰਾ ਦਿਨ ਯਾਦਗਰੀ ਹੋ ਨਿਬੜਿਆ।ਆਖਰੀ ਦਿਨ ਦੇ ਮੁੱਖ ਮਹਿਮਾਨ ਡਾ. ਕਵਿਤਾ ਮਿੱਤਲ ਸਨ।ਪ੍ਰਿੰਸੀਪਲ ਵਿਜੇ ਪਲਾਹਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।ਪਹਿਲੇ ਸੈਸ਼ਨ ਵਿੱਚ ਅਧਿਆਪਕ ਅਮਨਦੀਪ ਕੌਰ, ਡਾ. ਮਨਦੀਪ ਕੌਰ, ਅਮਨਿੰਦਰ ਕੌਰ, ਅਮਨਦੀਪ ਸ਼ਰਮਾ, ਅਨੂ ਸ਼ੋਰੀ, ਕੋਮਲ ਰਾਣੀ, ਦੀਪਿਕਾ, ਚਰਨਜੀਤ ਕੌਰ ਦੁਆਰਾ ਆਪਣੇ ਪਾਠ ਯੋਜਨਾਵਾਂ …
Read More »ਛੀਨਾ ਨੇ ਖਾਲਸਾ ਕਾਲਜ ਕੈਂਪਸ ਵਿਖੇ ਪੌਦਾਕਰਨ ਕੀਤਾ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਾਡੇ ਭਵਿੱਖ ਦੀ ਸੁਰੱਖਿਆ ਵਾਤਾਵਰਣ ਦੀ ਸਾਂਭ-ਸੰਭਾਲ ’ਤੇ ਨਿਰਭਰ ਕਰਦੀ ਹੈ।ਹਰੇਕ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਦੀ ਸਾਂਭ-ਸੰਭਾਲ ਲਈ ਹਮੇਸ਼ਾਂ ਤਤਪਰ ਰਹਿਣਾ ਚਾਹੀਦਾ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਿਰਕਤ ਕਰਦਿਆਂ ਪੌਦਾਕਰਨ ਕਰਨ ਸਮੇਂ ਕੀਤਾ। ਕਾਲਜ ਪ੍ਰਿੰਸੀਪਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 15 ਦਿਨਾਂ ‘ਚ ਜਾਰੀ ਕੀਤੇ ਨਤੀਜੇ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਾਰੀਆਂ ਪ੍ਰੀਖਿਆਵਾਂ ਦੇ ਨਤੀਜੇ 15 ਦਿਨਾਂ ਦੇ ਅੰਦਰ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ।ਇਸ ਦਿਸ਼ਾ ਵਿੱਚ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਐਮ.ਟੈਕ ਟਰਾਂਸਪੋਰਟ ਪਲਾਨਿੰਗ ਸਮੈਸਟਰ ਚੌਥਾ, ਐਮ.ਟੈਕ ਅਰਬਨ …
Read More »ਨਿੱਕੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਈ.ਸੀ.ਸੀ.ਈ ਅਧੀਨ ਸਕੂਲ ਰਜਿਸਟਰਡ ਕਰਵਾਉਣ ਦੀ ਹਦਾਇਤ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲਾਂ, ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ।ਸ਼੍ਰੀਮਤੀ ਮੀਨਾ ਦੇਵੀ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਾਏ ਗਏ 100 ਪੌਦੇ
ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਵਾਤਾਵਰਣ ਦਿਵਸ ਨੂੰ ਸਮਰਪਿਤ ਵਣ ਰੇਂਜ ਬਰਨਾਲਾ ਨਰਸਰੀ ਬਡਬਰ ਤੋਂ ਪ੍ਰਾਪਤ ਕੀਤੇ 100 ਪੌਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਲਗਾਏ ਗਏ।ਇਹ ਜਾਣਕਾਰੀ ਮਾਸਟਰ ਅਵਨੀਸ਼ ਕੁਮਾਰ ਵਲੋਂ ਦਿੱਤੀ ਗਈ।
Read More »ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ
ਭੀਖੀ, 7 ਜੂਨ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਅਤੇ ਸਮੂਹ ਸਟਾਫ ਨੇ ਵਾਤਾਵਰਣ ਦਿਵਸ ਮੌਕੇ ਸਕੂਲ ਦੇ ਆਲੇ ਦੁਆਲੇ ਪੌਦੇ ਲਗਾਏ।ਚੇਅਰਮੈਨ ਸਿੰਗਲਾ ਵੱਲੋਂ ਸਾਲ 2025 ਵਿੱਚ ਇਹ ਪ੍ਰਣ ਕੀਤਾ ਕਿ ਪਲਾਸਟਿਕ ਨੂੰ ਪੂਰਨ ਤੌਰ ‘ਤੇ ਖਤਮ ਕਰਨਾ ਹੈ, ਕਿਉਂਕਿ ਪਲਾਸਟਿਕ ਕਦੇ ਵੀ ਖਤਮ ਨਹੀਂ ਹੁੰਦਾ, ਜਿਸ ਨਾਲ ਵੱਡੇ-ਵੱਡੇ ਕੂੜੇ …
Read More »ਬਾਬਾ ਪਰਮਜੀਤ ਸਿੰਘ ਨੇ ਲੋੜਵੰਦ ਲੜਕੀ ਦੇ ਵਿਆਹ ‘ਤੇੇ ਦਿੱਤਾ 1100/- ਰੁਪਏ ਸ਼ਗਨ
ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਨਸ਼ਾ ਮੁਕਤ ਚੇਤਨਾ ਸੰਘ ਜਿਲ੍ਹਾ ਸੰਗਰੂਰ ਦੇ ਕੋਆਰਡੀਨੇਟਰ ਅਤੇ ਕੁਦਰਤ ਗੁਰਦੁਆਰਾ ਸਾਹਿਬ ਪਿੰਡ ਹਰੇੜੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਬਡਰੁੱਖਾਂ ਵਾਲਿਆਂ ਨੇ ਹਲਕਾ ਦਿੜ੍ਹਬਾ ਦੀਆਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦੇਣੇ ਸ਼ੁਰੂ ਕੀਤੇ ਹਨ।ਬਾਬਾ ਪਰਮਜੀਤ ਸਿੰਘ ਨੇ ਅੱਜ ਪਿੰਡ ਤੂਰਬਨਜਾਰਾ ਵਿਖੇ ਇੱਕ ਲੋੜਵੰਦ ਲੜਕੀ ਦੇ ਵਿਆਹ ਮੌਕੇ 1100/- ਰੁਪਏ ਬਤੌਰ …
Read More »ਸਲਾਈਟ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ ਡੀਮਡ ਯੂਨੀਵਰਸਿਟੀ) ਲੌਂਗੋਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਲਗਭਗ 30 ਵਿਦਿਆਰਥੀਆਂ ਨੇ ਭਾਗ ਲਿਆ ਤੇ ਚੋਣ ਕੀਤੇ ਤਿੰਨ ਵਧੀਆ ਪੋਸਟਰਾਂ ਨੂੰ ਇਨਾਮ ਦਿੱਤੇ ਗਏ।ਸਮਾਗਮ ਵਿੱਚ ਸਲਾਈਟ ਦੇ ਡਾਇਰੈਕਟਰ …
Read More »