Friday, July 4, 2025
Breaking News

ਪੰਜਾਬ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ।ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਵੇਰੇ 8.00 ਵਜੇ ਤੋਂ ਹੀ ਸ਼ੁਰੂ ਕੀਤੀ ਗਈ ਚੈਕਿੰਗ ਦੌਰਾਨ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀ ਕਲੀਨਿਕ ਸਕੱਤਰੀ ਬਾਗ, ਯੂ.ਪੀ.ਐਚ.ਸੀ ਤੇ ਆਮ ਆਦਮੀ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ ਤੇ ਆਮ …

Read More »

ਚੋਣ ਆਬਜ਼ਰਵਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਨਿਯੁੱਕਤ ਕੀਤੇ ਗਏ ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ …

Read More »

ਖਾਲਸਾ ਯੂਨੀਵਰਸਿਟੀ ਬਹਾਲ ਹੋਣ ’ਤੇ ਕੌਂਸਲ ਮੈਂਬਰਾਂ ’ਚ ਖੁਸ਼ੀ ਦੀ ਲਹਿਰ – ਛੀਨਾ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਮਾਣਯੋਗ ਸੁਪਰੀਮ ਕੋਰਟ ਵੱਲੋਂ ਆਪਣੇ ਇਤਿਹਾਸਕ ਫ਼ੈਸਲੇ ’ਚ ‘ਖਾਲਸਾ ਯੂਨੀਵਰਸਿਟੀ’ ਨੁੰ ਮੁੜ ਬਹਾਲ ਕਰਨ ਦੇ ਨਾਲ ਮੈਨੇਜ਼ਮੈਂਟ ਮੈਂਬਰਾਂ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੌਂਸਲ ਦੇ ਮੁੱਖ ਦਫ਼ਤਰ ਵਿਖੇ ਅਹੁੱਦੇਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕਰਨ ਉਪਰੰਤ ਭਵਿੱਖ ’ਚ ਅਕਾਦਮਿਕ …

Read More »

ਰੱਤੋਕੇ ਸਕੂਲ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਜਿੱਤੀ ਓਵਰਆਲ ਟਰਾਫੀ

ਸੰਗਰੂਰ, 5 ਅਕਤੂੂਬਰ (ਜਗਸੀਰ ਲੌਂਗੋਵਾਲ)- ਸਿੱਖਿਆ ਤੇ ਕਲਾ ਮੰਚ ਵਲੋਂ ਰਾਜ ਪੱਧਰੀ ਵਿਦਿਅਕ ਅਤੇ ਸਭਿਆਚਾਰਕ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭੰਗੜਾ, ਗਿੱਧਾ, ਸੋਲੋ ਡਾਂਸ, ਸੁੰਦਰ ਲਿਖਾਈ, ਕਵਿਤਾ, ਕਵੀਸ਼ਰੀ ਅਤੇ ਲੋਕ ਗੀਤ ਸ਼ਾਮਲ ਸਨ।ਮੁਕਾਬਲਿਆਂ ਤੋਂ ਪਹਿਲਾਂ ਮੰਚ ਵਲੋਂ ਆਨਲਾਈਨ ਮੁਕਾਬਲੇ ਕਰਵਾਏ ਗਏ।ਪ੍ਰਾਇਮਰੀ ਵਰਗ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ, ਸੋਲੋ ਡਾਂਸ ਲੜਕੀਆਂ, ਕਵਿਤਾ …

Read More »

ਸਾਹਿਤਕਾਰ ਸੁਰਜੀਤ ਸਿੰਘ ਮੌਜੀ ਨੂੰ ਗਹਿਰਾ ਸਦਮਾ, ਪਤਨੀ ਸੁਖਵਿੰਦਰ ਕੌਰ ਦਾ ਦੇਹਾਂਤ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਸਾਹਿਤਕਾਰ ਅਤੇ ਸਤਗੁਰ ਤੂੰ ਡੇਰਾ ਈਲਵਾਲ ਦੇ ਸੇਵਾਦਾਰ ਸੁਰਜੀਤ ਸਿੰਘ ਮੌਜੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਖਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਹਲਕਾ ਸੰਗਰੂਰ ਤੋਂ ਆਮ ਆਦਮੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ, ਕੈਬਨਿਟ ਮੰਤਰੀ ਐਡਵੋਕੇਟ …

Read More »

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਸਦੀਵੀਂ ਵਿਛੋੜੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਵਲੋਂ ਗੁਰਸ਼ਰਨ ਭਾਅ ਜੀ ਨਾਲ ਇਨਕਲਾਬੀ ਰੰਗ ਮੰਚ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ …

Read More »

ਕਾਨਫਰੰਸ ‘ਚ ਭਾਗ ਲੈਣ ਵਾਲੇ ਆਸ਼ੀਰਵਾਦ ਡੇ-ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 2 ਅਕਤੂਬਰ ਨੂੰ ਵਿਸ਼ਾਲ ਵਿਦਿਆਰਥੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀ. ਸੈਕੰਡਰੀ ਸਕੂਲ ਝਾੜੋਂ (ਸੰਗਰੂਰ) ਦੇ ਵਿਦਿਆਰਥੀ ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਧਰਮਜੋਤ ਸਿੰਘ, ਸੁੰਦਰਵੀਰ ਕੌਰ, ਖੁਸ਼ਪ੍ਰੀਤ ਸਿੰਘ ਸ਼ਾਮਲ ਹੋਏ।ਮੈਡਮ ਕੁਮਾਰੀ ਪਿੰਦਰਜੀਤ ਸਿੰਘ ਸਮੇਤ ਜ਼ੋਨ ਇੰਚਾਰਜ਼ ਕੁਲਵੀਰ ਕੌਰ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਵਿਸ਼ਵਦੀਪ ਗੋਇਲ ਅਤੇ ਡਿੰਪਲ ਗੋਇਲ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਵਿਸ਼ਵਦੀਪ ਗੋਇਲ ਅਤੇ ਡਿੰਪਲ ਗੋਇਲ ਵਾਸੀ ਸੰਗਰੂਰ ਨੂੰ ਵਿਆਹ ਦੀ 7ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਕਾਸ਼ਵੀ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਅਜੈ ਕੁਮਾਰ ਪਿਤਾ ਅਤੇ ਮਾਤਾ ਕੀਰਤੀ ਰਾਣੀ ਵਾਸੀ ਹੈਲੀ ਮੰਡੀ ਪਟੌਦੀ (ਹਰਿਆਣਾ) ਨੂੰ ਹੋਣਹਾਰ ਬੇਟੀ ਕਾਸ਼ਵੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਐਮ.ਪੀ ਔਜਲਾ ਨੇ ਅਭਿਸ਼ੇਕ ਨੂੰ ਟੀ-20 ‘ਚ ਓਪਨਰ ਬੱਲੇਬਾਜ਼ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਓਪਨਰ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾ ਦੇਸ਼ ਸੀਰੀਜ਼ ਵਿੱਚ ਟੀ-20 ਟੀਮ ‘ਚ ਓਪਨਰ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ।ਉਸ ਨੇ ਆਪਣੇ ਸ਼ਹਿਰ ਅਤੇ ਦੇਸ਼ ਦਾ …

Read More »