Saturday, July 5, 2025
Breaking News

ਪੰਜਾਬ

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ‘ਚ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਸ ਧਾਰਮਿਕ ਸਮਾਗਮ ’ਚ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ …

Read More »

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ‘ਪ੍ਰੋਸੈਸ ਟੂ ਪੋਜੀਸ਼ਨ’ ਪੁਸਤਕ ਰਲੀਜ਼

ਪਠਾਨਕੋਟ, 18 ਸੰਤਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਕਟਾਰੂਚੱਕ ਵਿਖੇ ਜਿਲ੍ਹਾ ਗੁਰਦਾਸਪੁਰ ਦੇ ਨਿਵਾਸੀ ਹਰਦੀਪ ਸਿੰਘ ਵਲੋਂ ਲਿਖੀ ਗਈ ਪੁਸਤਕ ‘ਪ੍ਰੋਸੈਸ ਟੂ ਪੋਜੀਸ਼ਨ’ ਦਾ ਵਿਮੋਚਨ ਕੀਤਾ।ਕਿਤਾਬ ਦੇ ਲੇਖਕ ਹਰਦੀਪ ਸਿੰਘ ਵਲੋਂ ਇਹ ਪੁਸਤਕ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਭੇਂਟ ਕੀਤੀ।ਕੈਬਨਿਟ ਮੰਤਰੀ ਨ ਕਿਤਾਬ ਦੇ ਲੇਖਕ ਹਰਦੀਪ ਸਿੰਘ ਨੂੰ ਪਹਿਲੀ ਕਿਤਾਬ ਆਉਣ ‘ਤੇ ਸੁਭਕਾਮਨਾਵਾਂ ਦਿੱਤੀਆਂ। …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਕਾਲਜ ਖੋਲਿਆ ਜਾਵੇਗਾ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਦੇ ਧੁਰੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰੂ ਸਾਹਿਬਾਨ ਦੀਆਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਇਕ ਹੋਰ ਨਵਾਂ ਗੁਰਮਤਿ ਕਾਲਜ ਖੋਲਿਆ ਜਾਵੇਗਾ।ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੋਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀ 450 …

Read More »

ਫਰੈਸ਼ਰ ਪਾਰਟੀ ਜਸ਼ਨ-ਏ-ਮੁਬਾਰਕਾਂ 2024 ਪ੍ਰੋਗਰਾਮ ਕਰਵਾਇਆ ਗਿਆ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਨੈਸ਼ਨਲ ਕਾਲਜ ਭੀਖੀ ਵਿਖੇ ਫਰੈਸ਼ਰ ਪਾਰਟੀ ਜਸ਼ਨ-ਏ-ਮੁਬਾਰਕਾਂ 2024 ਪ੍ਰੋਗਰਾਮ ਕਰਵਾਇਆ ਗਿਆ।ਇਸ ਞੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਦੀ ਦੇਖ-ਰੇਖ ਹੇਠ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜ਼ੀ ਵਲੋਂ ਸਰਸਵਤੀ ਪੂਜਾ ਕਰਕੇ ਕੀਤੀ ਗਈ।ਪ੍ਰਿੰਸੀਪਲ ਡਾ. ਮਿਸ਼ਰਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਇਸ ਪ੍ਰੋਗਰਾਮ ਦਾ …

Read More »

ਪੀਰ ਬਾਬਾ ਜੁੜਵਾਂ ਸ਼ਾਹ ਜੀ ਦਾ 32ਵਾਂ ਸਲਾਨਾ ਮੇਲਾ ਮਨਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਰੀ ਹਾਜ਼ਰੀ ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਪੀਰ ਬਾਬਾ ਜੁੜਵਾਂ ਸ਼ਾਹ ਦਾ 32ਵਾਂ ਵਿਸ਼ਾਲ ਮੇਲਾ ਸਿਨੇਮਾ ਰੋਡ ਸਥਿਤ ਪੀਰ ਬਾਬਾ ਜੁੜਵਾਂ ਸ਼ਾਹ ਜੀ ਦੀ ਦਰਗਾਹ ‘ਤੇ ਸੈਕੀ ਖੰਨਾ ਅਤੇ ਸ਼ੰਕਰ ਖੰਨਾ ਦੀ ਅਗਵਾਈ ਵਿੱਚ ਸ਼ਰਧਾ ਤੇ ਸਹਿਤ ਮਨਾਇਆ ਗਿਆ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਮੈਡਮ ਗੀਤਾ ਸ਼ਰਮਾ ਸਮੇਤ …

Read More »

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਹਰਵਿੰਦਰ ਸਿੰਘ ਭੱਠਲ ਕਾਰਜ਼ਕਾਰੀ ਪ੍ਰਧਾਨ ਦੀ ਅਗਵਾਈ ‘ਚ ਵਫਦ ਨੇ ਜਿਲ੍ਹੇ ਦੇ ਨਵਨਿਯੁੱਕਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਆਈ.ਏ.ਐਸ ਨਾਲ ਮੁਲਾਕਾਤ ਕੀਤੀ।ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ, ਨੰਦ ਲਾਲ ਮਲਹੋਤਰਾ, ਨਿਹਾਲ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਲਾਭ ਸਿੰਘ ਕੈਸ਼ੀਅਰ, ਅਵਿਨਾਸ਼ ਸ਼ਰਮਾ, ਹਰਪਾਲ ਸਿੰਘ …

Read More »

ਤਾਲਮੇਲ ਕਮੇਟੀ ਪੰਚ ਪ੍ਰਧਾਨੀ ਵਲੋਂ 15 ਰੋਜ਼ਾ ਗੁਰਮਤਿ ਸਮਾਗਮ ਸੰਪਨ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – 450 ਸਾਲਾ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਅਤੇ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਸੰਗਰੂਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਥਾਪਿਤ ਗੁਰਦੁਆਰਾ ਤਾਲਮੇਲ ਕਮੇਟੀ ਪੰਚ ਪ੍ਰਧਾਨੀ ਨੇ 15 ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਸੰਗਰੂਰ ਤੋਂ ਪ੍ਰਭਾਤ ਫੇਰੀ ਦੇ ਰੂਪ ਵਿੱਚ ਗੁਰਦੁਆਰਾ ਗੁਰ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਮਹਾਨ ਸੂਰਬੀਰ ਯੋਧੇ ਅਮਰ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਮੱਲ੍ਹਾ ਸਾਹਿਬ ਮੀਰਾਂਕੋਟ ਵਿਖੇ ਦੋ ਰੋਜ਼ਾ ਸਾਲਾਨਾ ਸ਼ਹੀਦੀ ਜੋੜ-ਮੇਲੇ ਦੌਰਾਨ ਕਵਿਤਾ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਘਵਾਈ ‘ਚ ਹੋਏ ਇਸ ਪ੍ਰੋਗਰਾਮ ’ਚ ਵਿਭਾਗ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਪੋਸ਼ਣ ਕੁਇਜ਼, ਡਿਬੇਟ ਆਦਿ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਿਹਤਮੰਦ ਨਾਰੀਅਲ ਦੇ ਪਕਵਾਨ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਰਨਾ ਤੋਂ ਭੀਮਪੁਰ ਰੋਡ ਦਾ ਨਿਰਮਾਣ ਕਾਰਜ਼ ਆਰੰਭਿਆ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਸਰਨਾਂ ਤੋਂ ਵਾਇਆ ਫਰੀਦਾਨਗਰ ਭੀਮਪੁਰ ਜਾਣ ਵਾਲੇ ਮਾਰਗ ਦਾ ਅੱਜ ਨਿਰਮਾਣ ਕਾਰਜ਼ ਸ਼ੁਰੂ ਕੀਤਾ ਗਿਆ ਹੈ।ਇਸ ਰੋਡ ‘ਤੇ ਕਰੀਬ 15.15 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਦਾ ਸਿੱਧੇ ਤੋਰ ‘ਤੇ ਕਰੀਬ 35-40 ਪਿੰਡਾਂ ਨੂੰ ਲਾਭ ਹੋਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ …

Read More »