Sunday, December 22, 2024

ਪੰਜਾਬ

ਸਿਹਤ ਵਿਭਾਗ ਨੇ ਚਲਾਈ ਆਓਟ-ਰੀਚ ਇਲਾਕਿਆਂ ਲਈ ‘ਸਪੈਸ਼ਲ ਟੀਕਾਕਰਣ ਮੁਹਿੰਮ’

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠ ‘ਸਪੈਸ਼ਲ ਇਮੁਨਾਈਜੇਸ਼ਨ ਵੀਕ’ ਸੰਬਧੀ ਜਿਲ੍ਹਾ ਦੇ ਆਓਟ ਰੀਚ ਇਲਾਕਿਆਂ ਵਿੱਚ ਇਕ ਸਪੈਸ਼ਲ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਨੇ ਕਿਹਾ ਕਿ ਵਿਸ਼ਵ ਟੀਕਾਕਰਣ ਹਫਤਾ ਪੂਰੇ …

Read More »

ਵਿਕਸਤ ਭਾਰਤ ਯੂਥ ਲੀਡਰ ਡਾਇਲਾਗ ਪ੍ਰੋਗਰਾਮ ਸ਼ੂਰੂ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਮਾਈ ਭਾਰਤ ਪਹਿਲਕਦਮੀ ਦੁਆਰਾ ਵਿਕਸਿਤ ਕੀਤੇ ਗਏ ਇੰਡੀਆ ਯੰਗ ਲੀਡਰਜ਼ ਡਾਇਲਾਗ ਪ੍ਰੋਗਰਾਮ “ਮੇਰਾ ਭਾਰਤ ਪੋਰਟਲ” `ਤੇ ਆਯੋਜਿਤ ਕੀਤਾ ਗਿਆ।ਦੇਸ਼ ਭਰ ਦੇ ਚੁਣੇ ਹੋਏ ਨੌਜਵਾਨਾਂ ਨੂੰ ਰਾਸ਼ਟਰੀ ਯੁਵਾ ਦਿਵਸ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲਣ ਦਾ ਮੌਕਾ ਮਿਲੇਗਾ। ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੀ ਜਿਲ੍ਹਾ ਯੁਵਾ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਲਾਲ) – ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ ਵਾਸੀ ਸੰਗਰੂਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ ।

Read More »

ਐਂਟੀਬਾਇਉਟਿਕ ਦੀ ਸਹੀ ਵਰਤੋਂ ਸਬੰਧੀ ਜਾਗਰੂਕਤਾ ਮਾਰਚ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਐਂਟੀਬਾਈਉਟਿਕ ਦੀ ਸਹੀ ਵਰਤੋਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਈਉਲੋਜੀ ਵਿਭਾਗ ਵਲੋਂ 18 ਤੋਂ 24 ਨਵੰਬਰ 2024 ਨੂੰ ਵਿਸ਼ਵ ਐਂਟੀਮਾਈਕਰੋਬੀਅਲ ਹਫਤਾ ਮਨਾਇਆ ਗਿਆ।ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਲਵੀਨਾ ਉਬਰਾਏ ਨੇ ਦੱਸਿਆ ਕਿ ਐਂਟੀਬਾਈਉਟਿਕ ਦੀ ਜਿਆਦਾ ਵਰਤੋਂ ਅਤੇ ਦੁਰਵਰਤੋਂ ਹੀ ਰੋਗਾਣੁਨਾਸ਼ਕ ਪ੍ਰਤੀਰੋਧ ਦਾ ਮੁੱਖ ਕਾਰਣ ਹੈ।ਜਿਸ ਨਾਲ ਇਹ ਦਵਾਈਆਂ …

Read More »

ਜਿਮਨੀ ਚੋਣਾਂ ਦੀ ਜਿੱਤ ਨੇ 2027 ਲਈ ਰਾਹ ਕੀਤਾ ਪੱਧਰਾ – ਈ.ਟੀ.ਓ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਪੰਜਾਬ ਚ ਹੋਈਆਂ ਵਿਧਾਨ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੇ ਸਾਡੇ ਵਿਕਾਸ ਕਾਰਜ਼ਾਂ ਉਤੇ ਮੋਹਰ ਲਾਈ ਹੈ ਅਤੇ ਇਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਰਾਹ ਪੱਧਰਾ ਕਰ ਦਿੱਤਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ਆਗੂਆਂ ਨਾਲ ਜਿੱਤ ਦਾ ਜਸ਼ਨ ਮਨਾਉਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਇਹ …

Read More »

ਵਿਜੇ ਦਿਵਸ ਨੂੰ ਸਮਰਪਿਤ ਫੌਜ ਅਤੇ ਜਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਮੈਰਾਥਨ ਦੌੜ

ਅੰਮ੍ਰਿਤਸਰ ਹਾਫ ਮੈਰਾਥਨ ਨੇ ਦੇਸ਼ ਭਗਤੀ ਦਾ ਜਜ਼ਬਾ ਜਗਾਇਆ – ਈ.ਟੀ.ਓ ਅੰਮ੍ਰਿਤਸਰ, 25 ਨਵੰਬਰ ਸੁਖਬੀਰ ਸਿੰਘ) – ਵਿਜੇ ਦਿਵਸ ਨੂੰ ਸਮਰਪਿਤ ਪੱਛਮੀ ਕਮਾਂਡ ਦੀ ਵਜਰਾ ਕੋਰ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਹਾਫ ਮੈਰਾਥਨ ਦੌੜ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ‘ਚ ਅਥਲੀਟਾਂ ਨੇ ਭਾਗ ਲਿਆ।ਵਿਜੇ ਦਿਵਸ ਇਤਿਹਾਸਕ 1971 ਦੀ ਭਾਰਤ-ਪਾਕਿ ਜੰਗ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੇ ਅਦੁੱਤੀ ਸਾਹਸ, ਬਹਾਦਰੀ …

Read More »

ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਇਸ ਸਮੇਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ …

Read More »

ਖ਼ਾਲਸਾ ਕਾਲਜ ਵਿਖੇ ‘ਮਲਟੀਪਲ ਰਿਗਰੈਸ਼ਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਐਸ.ਪੀ.ਐਸ.ਐਸ ਵਲੋਂ ਮਲਟੀਪਲ ਰਿਗਰੈਸ਼ਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਤੇ ਵਰਕਸ਼ਾਪ ਚੇਅਰਪਰਸਨ ਦੇ ਸਹਿਯੋਗ ਨਾਲ ਕਰਵਾਈ ਉਕਤ ਵਰਕਸ਼ਾਪ ਮੌਕੇ ਜੀ.ਐਨ.ਡੀ.ਯੂ ਕਾਲਜ, ਚੂੰਘਾਂ ਤਰਨਤਾਰਨ ਤੋਂ ਸਹਾਇਕ ਪ੍ਰੋਫੈਸਰ ਡਾ. ਮਨਜਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਸਵਰਜ ਕੌਰ ਨੇ ਡਾ. ਮਨਜਿੰਦਰ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀ. ਸੈਕੰ. ਸਕੂਲ ਲੜਕੀਆਂ ਜ਼ੀਰਾ (ਫਿਰੋਜਪੁਰ) ਵਿਖੇ ਅੰਡਰ 17-19 ਦੇ ‘68ਵੀਂ ਇੰਟਰ ਸਕੂਲ ਬਾਕਸਿੰਗ ਟੂਰਨਾਮੈਂਟ’ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ …

Read More »