ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ …
Read More »ਪੰਜਾਬ
ਖ਼ਾਲਸਾ ਕਾਲਜ ਦਾ 9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ
ਸਾਨੂੰ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮਹਾਨ ਲੋਕਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ – ਤੂਰ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅੱਜ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਮੇਲੇ ਦੇ 5ਵੇਂ ਦਿਨ ਦੀ ਸ਼ੁਰੂਆਤ ਖਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …
Read More »ਸਿਹਤ ਵਿਭਾਗ ਵਲੋਂ ਡੇਂਗੂ /ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰੈਣਗੜ੍ਹ, ਛੇਹਰਟਾ, ਪੁਤਲੀਘਰ, ਬਟਾਲਾ ਰੋਡ, ਮਜੀਠਾ ਰੋਡ ਅਤੇ ਜਹਾਜ਼ਗੜ੍ਹ ਆਦਿ ਦੇ ਇਲਾਕਿਆਂ …
Read More »ਸਰਕਾਰੀ ਆਈ.ਟੀ.ਆਈ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਦੇ ਸਿਖਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਕਰਕੇ ਸ਼ਹਿਰ ਦੇ ਨਾਮਵਰ ਉਦਯੋਗਪਤੀਆਂ ਨੂੰ ਇਸ ਦਾ ਚੇਅਰਮੈਨ ਤੇ ਮੈਂਬਰ ਨਿਯੁੱਕਤ ਕੀਤਾ ਹੈ।ਅੱਜ ਚੇਅਰਮੈਨ ਲਵਤੇਸ਼ ਸਿੰਘ ਸਚਦੇਵਾ ਮਾਲਕ ਨਾਵਲਟੀ ਗਰੁੱਪ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਵਿੱਚ ਰਾਕੇਸ਼ ਕੁਮਾਰ ਡਾਇਰੈਕਟਰ …
Read More »ਤਿੰਨ ਰੋਜ਼ਾ ਬਾਲ ਮੇਲੇ ਦੇ ਪਹਿਲੇ ਦਿਨ 700 ਬੱਚਿਆਂ ਨੇ ਲਿਆ ਭਾਗ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਕਲਾ ਕੇਂਦਰ ਸੰਗਰੂਰ ਅਤੇ ਰੰਗਸ਼ਾਲਾ ਵਲੋਂ 30ਵਾਂ ਰਜਿੰਦਰ ਸਿੰਘ ਜਰਨਲਿਸਟ ਯਾਦਗਾਰੀ ਤਿੰਨ ਰੋਜ਼ਾ ਬਾਲ ਮੇਲਾ ਬੱਗੀਖਾਨਾ ਗਰਾਊਂਡ ਵਿਖੇ ਇਥੋਂ ਦੇ ਡਾਇਰੈਕਟਰ ਬਾਬੂ ਯਸ਼ ਦੀ ਅਗਵਾਈ ਵਿੱਚ ਕਰਵਾਇਆ ਗਿਆ।ਰਜਿੰਦਰ ਸਿੰਘ ਜਰਨਲਿਸਟ ਦੀ ਯਾਦ ਵਿੱਚ ਮਨਾਏ ਜਾਣ ਵਾਲ਼ੇ ਇਸ ਬਾਲ ਮੇਲੇ ਦਾ ਉਦਘਾਟਨ ਉਹਨਾਂ ਦੇ ਸਪੁੱਤਰ ਗੁਰਪਿੰਦਰ ਸਿੰਘ ਸੰਧੂ ਨੇ ਕੀਤਾ ਅਤੇ ਮੇਲੇ ਦੇ ਪਹਿਲੇ ਦਿਨ …
Read More »ਦੇਸ਼ ਦਾ ਬਟਵਾਰਾ ਇਕ ਤ੍ਰਾਸਦਿਕ ਵਰਤਾਰਾ ਸੀ – ਡਾ. ਰਵੀ ਰਵਿੰਦਰ
ਖ਼ਾਲਸਾ ਕਾਲਜ ਵਿਖੇ 9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੰਤਾਲੀ ਦੀ ਵੰਡ ਨੂੰ ਸਮਰਪਿਤ 9ਵੇਂ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਚੌਥੇ ਦਿਨ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਪਹੁੰਚੇ ਵਿਦਵਾਨ-ਚਿੰਤਕਾਂ ਨੂੰ ਪੌਦੇ ਭੇਂਟ ਕਰਕੇ ਜੀ ਆਇਆ ਕਹਿੰਦਿਆਂ ਕੀਤੀ।‘ਸੰਤਾਲੀ ਦੀ ਵੰਡ: ਕਰਕ ਕਲੇਜੇ …
Read More »ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜ਼ਿਮਨੀ ਚੋਣ ਦੌਰਾਨ ਆਪ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਵਰਕਰਾਂ ਵਲੋਂ ਢੋਲ ਦੀ ਤਾਲ ‘ਤੇ ਭੰਗੜੇ ਪਾ ਕੇ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਸਰਕਾਰ ਵਲੋਂ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਕਰਵਾਏ …
Read More »ਕਟਾਰੂਚੱਕ ਨੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਉਣ‘ਤੇ ਕੀਤਾ ਲੋਕਾਂ ਦਾ ਧੰਨਵਾਦ
ਗੁਰਦੀਪ ਸਿੰਘ ਰੰਧਾਵਾ ਦੀ ਇਤਹਾਸਿਕ ਜਿੱਤ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਨਾਨਕ ਦੀ ਧਰਤੀ ਡੇਰਾ ਬਾਬਾ ਨਾਨਕ ਨਿਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਇਤਹਾਸਿਕ ਜਿੱਤ ਖੂਬਸੂਰਤ ਸੰਦੇਸ ਹੈ।ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਕਾਰਜ਼ਾਂ ਨੂੰ ਵੇਖਦਿਆਂ ਲੋਕਾਂ ਵਲੋਂ ਮਾਣ ਬਖਸ਼ਣ ਲਈ ਉਹ ਡੇਰਾ ਬਾਬਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਰੀ ਸਿਖਿਆ ਦੇ ਖੇਤਰ `ਚ ਪਾਈਆ ਨਵੀਆਂ ਪੈੜਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ `ਤੇ ਉਸ ਸਮੇਂ ਦੇ ਬੁੱਧੀਜੀਵੀਆਂ ਵਲੋਂ ਬੜੀ ਸੋਚ-ਵਿਚਾਰ ਉਪਰੰਤ ਇਹ ਫੈਸਲਾ ਕੀਤਾ ਗਿਆ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ, ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਉਚੇਰੀ ਸਿੱਖਿਆ ਫੈਲਾਅ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ।24 ਨਵੰਬਰ 1969 ਦੇ ਸੁਭਾਗੇ ਦਿਨ ਯੂਨੀਵਰਸਿਟੀ …
Read More »ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ
ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ …
Read More »