Thursday, November 21, 2024

ਪੰਜਾਬ

ਅਨਮੋਲ ਗਰਗ ਕੈਨੇਡਾ ਨੂੰ ਗਹਿਰਾ ਸਦਮਾ ਪਿਤਾ ਰਾਕੇਸ਼ ਕੁਮਾਰ ਸ਼ੈਰੀ ਦਾ ਦੇਹਾਂਤ

ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਦਵਿੰਦਰ ਕੁਮਾਰ ਨੀਟੂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਰਾਕੇਸ਼ ਕੁਮਾਰ ਸ਼ੈਰੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿੱਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ …

Read More »

ਮਕੈਨੀਕਲ ਇੰਜਨੀਅਰਿੰਗ ਵਿਭਾਗ ਦਾ ਰੋਬੋਟਿਕਸ ਪ੍ਰਦਰਸ਼ਨੀ ਵਿਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ) ਵਲੋਂ ਕਰਵਾਏ ਗਏ ਖ਼ਾਲਸਾ ਸਾਇੰਸ ਫੈਸਟੀਵਲ ਵਿਚ ਭਾਗ ਲਿਆ।ਮੁੱਖ ਮਹਿਮਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਸਨ।ਨਵੀਨਤਾ ਅਤੇ ਵਿਗਿਆਨ ਮਨੋਬਿਰਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਇਸ …

Read More »

ਡਿਪਟੀ ਕਮਿਸ਼ਨਰ ਨੇ ਖ਼ਾਲਸਾ ਕਾਲਜ ਵਿਖੇ ਤਿੰਨ ਰੋਜ਼ਾ ਸਾਇੰਸ ਫੈਸਟੀਵਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਸਥਾਨਕ ਖ਼ਾਲਸਾ ਕਾਲਜ ਵਿਖੇ ਹੋ ਰਹੇ ਤਿੰਨ ਰੋਜ਼ਾ ਸਾਇੰਸ ਫੈਸਟੀਵਲ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤਾ ਗਿਆ।ਇਹ ਵਿਗਿਆਨ ਮੇਲਾ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ), ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਅਤੇ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗੀ ਨਾਲ ਕਰਵਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ …

Read More »

ਅਨੰਨਿਆ, ਰੌਕਸੀ ਤੇ ਹੇਜ਼ਲ ਨੇ ਰਾਸ਼ਟਰ ਪੱਧਰੀ ਵਿਗਿਆਨ ਮੇਲੇ ‘ਚ ਮਾਰੀਆਂ ਮੱਲ੍ਹਾਂ

ਭੀਖੀ, 19 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 12 ਤੋਂ 15 ਨਵੰਬਰ ਤੱਕ ਜੈਪੁਰ (ਰਾਜਸਥਾਨ) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੁਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰ ‘ਤੇ ਆਯੋਜਿਤ ਵਿਗਿਆਨ ਮੇਲੇ ਵਿੱਚਦੌਰਾਨ ਪ੍ਰਸ਼ਨ ਮੰਚ …

Read More »

ਖ਼ਾਲਸਾ ਕਾਲਜ ਵਿਖੇ ‘9ਵੇਂ ਸਾਹਿਤ ਉਤਸਵ ਅਤੇ ਪੁਸਤਕ ਮੇੇਲੇ’ ਦੀ ਸ਼ੁਰੂਆਤ ਅੱਜ

ਆਨਰੇਰੀ ਸਕੱਤਰ ਛੀਨਾ ਕਰਨਗੇ 5 ਦਿਨਾ ਮੇਲੇ ਦੀ ਪ੍ਰਧਾਨਗੀ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ 19 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਸਮਾਗਮ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਕਰਨਗੇ।ਵਿਸ਼ੇਸ਼ ਮਹਿਮਾਨ ਵਜੋਂ ਸੰਗੀਤ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2023’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ. ਰੋਡ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਡੇਸ਼ਨ (ਯੂ.ਐਸ) ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਈਅਰ ਆਫ਼ ਪੰਜਾਬ ਐਵਾਰਡ-2023’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੌਰਮਿੰਟ ਪ੍ਰਾਇਮਰੀ ਸਮਾਰਟ ਸਕੂਲ ਬਠਿੰਡਾ, ਈ.ਟੀ.ਟੀ ਅਧਿਆਪਕ ਡਾ. ਰਾਜਿੰਦਰ ਕੁਮਾਰ ਨੂੰ ‘ਉਤਮ …

Read More »

ਧਰਮ ਪ੍ਰਚਾਰ ਕਮੇਟੀ ਦੀ 19 ਤੇ 20 ਨਵੰਬਰ ਨੂੰ ਹੋਣ ਵਾਲੀ ਪ੍ਰੀਖਿਆ ਹੁਣ 19 ਤੇ 21 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ 19 ਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਦਸੰਬਰ ਨੂੰ ਹੋਵੇਗੀ।ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ …

Read More »

ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਾਮ ਜੀ ਦੀ ਯਾਤਰਾ ਕਰਵਾਈ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਲਿਟਲ ਸਟਾਰ ਬਚਪਨ ਦੀ ਸਾਂਝੇ ਤੌਰ ‘ਤੇ ਸਕੂਲਾਂ ਦੇ ਚੇਅਰਮੈਨ ਸੰਜੇ ਸਿੰਗਲਾ ਦੀ ਅਗਵਾਈ ‘ਚ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖ਼ਾਟੂ ਸ਼ਾਮ ਜੀ ਦੀ ਧਾਰਮਿਕ ਯਾਤਰਾ ਕਰਵਾਈ ਗਈ।ਯਾਤਰਾ ਦਾ ਮੰਤਵ ਸਕੂਲ ਦੀ ਤਰੱਕੀ, ਸਾਰੇ ਸਟਾਫ਼ ਦੀਆਂ ਮਨੋਕਾਮਨਾਵਾਂ, ਸਕੂਲੀ ਬੱਚਿਆਂ ਦੀ ਤੰਦਰੁਸਤੀ ਅਤੇ ਇਲਾਕੇ ਦੀ ਸੁੱਖ ਸ਼ਾਂਤੀ …

Read More »

ਡਾ. ਗੁਰਮੇਲ ਸਿੰਘ ਵਲੋਂ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਬਣਾਈ ਜਾ ਰਹੀ ਸਰਾਂ ਲਈ ਇੱਕ ਲੱਖ ਦਾ ਚੈਕ ਭੇਟ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਬਹਾਦਰਪੁਰ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ (ਸੰਗਰੂਰ) ਵਾਲਿਆਂ ਦੀ ਕਿਰਪਾ ਸਦਕਾ ਇਸ ਵਾਰ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਤੋਂ ਸ਼ੁਰੂ ਕਰਕੇ ਪ੍ਰਕਾਸ਼ ਪੁਰਬ ਤੱਕ ਪ੍ਰਭਾਤ ਫੇਰੀਆਂ ਲਗਾਈਆਂ ਗਈਆਂ।ਅਖੀਰਲੇ ਦਿਨ ਦੀ ਪ੍ਰਭਾਤ ਫੇਰੀ ਦੌਰਾਨ ਪਿੰਡ ਦੇ ਡਾ. ਗੁਰਮੇਲ ਸਿੰਘ ਵਲੋਂ ਲਗਾਏ …

Read More »