Friday, October 18, 2024

ਪੰਜਾਬ

ਅਧਿਆਪਕਾਂ ਲਈ ਦੋ ਦਿਨਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਸਿੱਖਿਆ ਸੰਸਥਾਨ ਨਵੀਂ ਦਿੱਲੀ ਕੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਦੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੇ ਸਕਿਲ ਵਿਕਾਸ ਫੇਜ਼-2 ਪ੍ਰੋਗਰਾਮ ਤਹਿਤ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਪੂਨਮ ਸੂਰੀ ਪਦਮਸ੍ਰੀ ਐਵਾਰਡੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਨਿਸ਼ਾ ਪੇਸ਼ਿਨ ਨਿਰਦੇਸ਼ਕ (ਸਿਖਿਆ) ਅਤੇ ਵੀ.ਕੇ ਚੋਪੜਾ ਨਿਰਦੇਸ਼ਕ ਪੀ.ਐਸ ਸਕੂਲਜ਼-1 ਨਵੀਂ …

Read More »

ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅਰਦਾਸ ਸਮਾਗਮ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਹੜੇ ਵਿੱਚ ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਅਰਦਾਸ ਦਿਵਸ ਮਨਾਇਆ ਗਿਆ।ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਸੈਂਟਰਲ ਖਾਲਸਾ ਯਤੀਮਖਾਨਾ ਦੇ ਕੀਰਤਨੀ ਜਥੇ ਵਲੋਂ ਰੱਬੀ ਬਾਣੀ ਦੀ ਛਹਿਬਰ ਲਗਾੳਂੁਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸੀ.ਕੇ.ਡੀ ਦੀ ਚੜ੍ਹਦੀ ਕਲਾ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਮੁੰਡੇ) ਭੀਖੀ ਦੇ ਕੰਪਿਊਟਰ ਅਧਿਆਪਕਾਂ ਨੂੰ ਮਿਲਿਆ ਉਤਮ ਅਧਿਆਪਕ ਅਵਾਰਡ

ਭੀਖੀ, 12 ਸਤੰਬਰ (ਕਮਲ ਜ਼ਿੰਦਲ) – ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਵਲੋਂ ਅਧਿਆਪਕ ਦਿਵਸ `ਤੇ ਨੈਸ਼ਨਲ ਪੱਧਰ ਦਾ ਪ੍ਰੋਗਰਾਮ 7 ਸਤੰਬਰ ਨੂੰ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ `ਚੋ ਚੋਣ ਕਰਕੇ ਉੱਤਮ ਟੀਚਰ ਐਵਾਰਡ 2024 ਦਿੱਤਾ ਗਿਆ, ਜੋ ਮਾਨਸਾ ਜ਼ਿਲ੍ਹੇ ਦੇ ਸ.ਸ.ਸ ਸਮਾਰਟ ਸਕੂਲ (ਮੁੰਡੇ) ਭੀਖੀ ਦੇ ਕੰਪਿਊਟਰ ਅਧਿਆਪਿਕਾਂ ਨੇ ਵੀ ਪ੍ਰਾਪਤ ਕੀਤਾ। ਸਕੂਲ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ …

Read More »

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਪ੍ਰਚਾਰ ਵੈਨਾਂ ਰਵਾਨਾ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ …

Read More »

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ ਈ.ਟੀ.ਓ ਨੇ ਦਿੱਤੇ 5 ਲੱਖ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹਰਭਜਨ ਸਿੰਘ ਨੇ ਸੰਸਥਾ ਵਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਇਹ …

Read More »

ਖੇਡਾਂ ਵਤਨ ਪੰਜਾਬ ਦੀਆਂ 2024 -ਬਲਾਕ ਪੱਧਰੀ ਫੁੱਟਬਾਲ ‘ਚ ਅਟਾਰੀ ਕਲੱਬ ਦਾ ਪਹਿਲਾ ਸਥਾਨ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਦੀਆਂ ਦੂਜੇ ਫੇਜ਼ ਦੇ ਤੀਜੇ ਦਿਨ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆਂ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ:- ਬਲਾਕ ਅਟਾਰੀ ਵਿੱਚ ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਫੁੱਟਬਾਲ ਲੜਕਿਆਂ ਅੰਡਰ-21 ਵਿੱਚ ਅਟਾਰੀ ਕਲੱਬ ਨੇ ਪਹਿਲਾ ਸਥਾਨ ਅਤੇ ਸ:ਸ:ਸ ਸਕੂਲ ਬੋਹੜੂ ਨੇ …

Read More »

ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ‘ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਰਾਸ਼ੀ ਦਾ ਚੈਕ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਉਮਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈਕ ਸੌਂਪਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਉਹਨਾਂ …

Read More »

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਟਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਐਸ.ਆਈ ਦਲਜੀਤ ਸਿੰਘ ਨੇ ਬੱਚਿਆਂ ਨੂੰ ਖਾਸ ਤੌਰ ‘ਤੇ ਟਰਿਪਲ ਰਾਈਡਿੰਗ ਨਾ ਕਰਨ, ਚਾਰ ਪਹੀਆ ਗੱਡੀ ਚਲਾਉਣ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ)- ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰਮਤਿ ਸਮਾਗਮ ਜਸਵਿੰਦਰ ਸਿੰਘ ਪ੍ਰਿੰਸ ਮੁਖੀ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਹਰਿੰਦਰਵੀਰ ਸਿੰਘ ਖਜ਼ਾਨਚੀ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਰਾਜਵਿੰਦਰ ਸਿੰਘ ਲੱਕੀ, ਦਲਵੀਰ ਸਿੰਘ ਬਾਬਾ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾ …

Read More »

ਐਮ.ਟੈਕ (ਅਰਬਨ ਪਲਾਨਿੰਗ) ਕੋਰਸ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ 11 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਵਿੱਚ ਚੱਲ ਰਹੇ ਐਮ.ਟੈਕ (ਅਰਬਨ ਪਲਾਨਿੰਗ) ਪ੍ਰੋਗਰਾਮ ਵਿੱਚ ਅਕਾਦਮਿਕ ਸੈਸ਼ਨ 2024-25 ਲਈ ਕੁੱਝ ਖਾਲੀ ਸੀਟਾਂ ਵਿੱਚ ਦਾਖਲਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਿਭਾਗ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ …

Read More »