ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ ਦੀ ਖਿਡਾਰਨ ਲਿਪਸਾ ਮਿੱਤਲ ਨੇ ਪਿੱਛਲੇ ਦਿਨੀਂ ਮਲੋਰਕੋਟਲਾ ਵਿਖੇ ਹੋਈਆਂ 69ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਤਰੰਜ (17 ਸਾਲ ਲੜਕੀਆਂ ਦੇ ਵਰਗ ਵਿੱਚ) ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਖਿਡਾਰਨ ਦਾ …
Read More »ਪੰਜਾਬ
ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਬਲਾਕ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲੀ ਪੁਜ਼ੀਸ਼ਨ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੀਮਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਂਡ ਐਜੂਕੇਸ਼ਨਲ ਪ੍ਰੋਜੈਕਟ ਅਧੀਨ ਲੋਕ ਨਾਚ ਅਤੇ ਰੋਲ ਪਲੇ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਵਿੱਚ ਬਲਾਕ ਪੱਧਰ ‘ਤੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ।ਮਨੀਸ਼ਾ ਸ਼ਰਮਾ ਅਤੇ ਮਾਲੀ ਸਿੰਘ ਨੋਡਲ ਅਫਸਰ ਨੇ ਦੱਸਿਆ ਕਿ ਇਸ ਮੁਕਾਬਲੇ …
Read More »ਬ੍ਰਹਮਾ ਕੁਮਾਰੀਜ਼ ਸੈਂਟਰ ਸੁਨਾਮ ਨੇ ਐਸ.ਯੂ.ਐਸ ਕਾਲਜ ਨੂੰ ਭੇਟ ਕੀਤਾ ਸਕਰੀਨ ਅਤੇ ਪ੍ਰੋਜੈਕਟਰ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਬ੍ਰਹਮਾ ਕੁਮਾਰੀਜ਼ ਸੁਨਾਮ ਸੈਂਟਰ ਵਲੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਪ੍ਰੋਜੈਕਟ ਤਹਿਤ ਸੈਂਟਰ ਡਾਇਰੈਕਟਰ ਬੀ.ਕੇ ਮੀਰਾ ਦੀਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਬਿਹਤਰ ਪੜ੍ਹਾਈ ਲਈ ਐਸ.ਐਸ.ਯੂ.ਐਸ ਸਰਕਾਰੀ ਕਾਲਜ ਨੂੰ ਇੱਕ ਸਕਰੀਨ ਅਤੇ ਪ੍ਰੋਜੈਕਟਰ ਤੋਹਫੇ ਵਜੋਂ ਦਿੱਤਾ ਗਿਆ।ਬੀ.ਕੇ ਮੀਰਾ ਭੈਣ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਆਉਣ ਵਾਲੇ ਚੰਗੇ ਕੱਲ ਦੀ ਕਾਮਨਾ ਕੀਤੀ ਅਤੇ …
Read More »ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 23 ਅਕਤੂਬਰ ਨੂੰ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਕਿਹਾ ਹੈ ਕਿ ਅੰਮ੍ਰਿਤਸਰ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ ਸੀ.ਈ.ਓ, ਡੀ.ਬੀ.ਈ.ਈ ਅੰਮ੍ਰਿਤਸਰ ਨੇ ਦੱਸਿਆ ਕਿ 23/10/2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਟੈਕ ਇੰਡੀਆਵਾਈਡ ਸੋਲੂਸ਼ਨਜ਼ ਪ੍ਰਾਈਵੇਟ ਲਿਮ., ਸਤਿਆ ਮਾਈਕਰੋ ਕੈਪੀਟਲ ਅਤੇ ਸਵਿਫਟ ਸਕਿਓਰਟੀ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ।ਇਸ …
Read More »ਜਿਲ੍ਹਾ ਭਾਸ਼ਾ ਦਫ਼ਤਰ ਵਲੋਂ ਕਰਵਾਏ ਗਏ ਕੁਇਜ਼ ਮੁਕਾਬਲੇ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਸਥਾਨਕ ਡੀ.ਏ.ਵੀ ਸ.ਸ ਸਕੂਲ ਹਾਥੀ ਗੇਟ ਵਿਖੇ ਪ੍ਰਿੰਸੀਪਲ ਅਜੇ ਬੇਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ ਵਰਗ: …
Read More »ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ 23 ਅਕਤੂਬਰ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਮੁਖੀ ਬੁੱਢਾ ਦਲ ਦੀ ਅਗਵਾਈ ਹੇਠ 23 ਅਕਤੂਬਰ ਨੂੰ ਮਨਾਈ ਜਾਣ ਵਾਲੀ ਸੁਲਤਾਨ ਉਲ-ਏ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਬੁੱਢਾ ਦਲ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।ਗੁਰਦੁਆਰਾ ਮਲ ਅਖਾੜਾ ਪਾ: ਛੇਵੀਂ ਛਾਉਣੀ ਬੁੱਢਾ ਦਲ ਵਿਖੇ ਅੱਜ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਲੱਗੀਆਂ ਕਰਵਾਚੌਥ ਦੀਆਂ ਰੌਣਕਾਂ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਮੋਹਨ ਨਗਰ ਵਿਖੇ ਕਰਵਾਚੌਥ ਦੀਆਂ ਰੋਣਕਾਂ ਲੱਗੀਆਂ ਰਹੀਆਂ।ਮੰਦਿਰ ਵਿੱਚ ਮਾਤਾ ਜੀ ਦਾ ਆਸ਼ੀਰਵਾਦ ਲੈਣ ਲਈ ਆਈਆਂ ਵੱਡੀ ਗਿਣਤੀ ‘ਚ ਸੁਹਾਗਣਾਂ ਨੇ ਕਰਵਾ ਚੌਥ ਦੀ ਕਥਾ ਸੁਣੀ ਅਤੇ ਕਰਵਾ ਵਟਾਇਆ।ਮੰਦਿਰ ਦੇ ਪੁਜਾਰੀ ਲਛਮਨ ਪ੍ਰਸਾਦ ਨੇ ਦੱਸਿਆ ਕਿ ਸ਼ਾਮ 3.00 ਵਜੇ ਤੋਂ ਕਥਾ ਸੁਨਣ ਲਈ ਸੁਹਾਗਣਾਂ ਦੇ ਆਉਣ …
Read More »ਕਰਵਾ ਚੌਥ ਸੰਬੰਧੀ ਸਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਸਥਾਨਕ ਏਅਰਪੋਰਟ ਰੋਡ ਵਿਖੇ ਅੱਜ ਕਰਵਾਚੌਥ ਦੇ ਸੰਬੰਧੀ ਇੱਕ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ।ਹਾਰਟ ਸਰਜਨ ਡਾ. ਮੰਨਨ ਆਨੰਦ ਅਤੇ ਡਾ. ਮੈਕਸਿਮਾ ਆਨੰਦ ਦੀ ਦੇਖ-ਰੇਖ ‘ਚ ਹੋਏ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਲੜਕੇ ਅਤੇ ਲੜਕੀਆਂ ਅਤੇ ਹੋਰ ਕਲਾਕਾਰਾਂ ਵਲੋਂ ਗੀਤ, ਸੰਗੀਤ, ਸੋਲੋ ਡਾਂਸ, ਸਕਿੱਟਾਂ, ਗਿੱਧੇ …
Read More »ਸਲਾਈਟ ਵਿਖੇ ਤਕਨੀਕੀ ਮੇਲੇ ਟੈਕਫੈਸਟ-24 ਦਾ ਆਯੋਜਨ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਇਟ ਵਿਖੇ ਤਕਨੀਕੀ ਮੇਲੇ `ਟੈਕਫੈਸਟ -24 ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਉਦਘਾਟਨ ਸੰਸਥਾ ਦੇ ਡਾਇਰੈਕਟਰ ਅਤੇ ਪੈਟਰਨ-ਇਨ-ਚੀਫ ਪ੍ਰੋਫੈਸਰ ਮਨੀਕਾਂਤ ਪਾਸਵਾਨ, ਡੀਨ (ਵਿਦਿਆਰਥੀ ਭਲਾਈ) ਅਤੇ ਪੈਟਰਨ ਪ੍ਰੋਫੈਸਰ ਏ.ਐਸ ਧਾਲੀਵਾਲ ਨੇ ਕੀਤਾ।ਪ੍ਰੋ. ਆਰ.ਐਸ ਕਲੇਰ ਡੀਨ ਫੈਕਲਟੀ ਅਫੇਅਰਜ਼ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਪਟਿਆਲਾ ਇਸ ਸਮੇਂ …
Read More »ਤਰਕਸ਼ੀਲ ਸੋਸਾਇਟੀ ਦੇ ਸਹਿਯੋਗ ਨਾਲ ਬਡਬਰ ਦੇ ਸਕੂਲ ਵਿਖੇ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਯੂਨਿਟ ਲੋਂਗੋਵਾਲ ਦੇ ਸਹਿਯੋਗ ਨਾਲ ਸਲਾਨਾ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੀਖਿਆ ਸੰਚਾਲਕ ਸਟੇਟ ਐਵਾਰਡੀ ਮਾਸਟਰ ਅਵਨੀਸ਼ ਕੁਮਾਰ ਅਤੇ ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀਮਤੀ ਮਲਕਾ ਰਾਣੀ, ਉਪ ਜਿਲ੍ਹਾ …
Read More »