ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਸਤੇ ਅਸਥਾਨ ਦੀ ਤਿਆਰੀ ਕਰਵਾਈ ਗਈ ਹੈ, ਜਿਸ ਵਿਚ ਅੱਜ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ …
Read More »ਪੰਜਾਬ
ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ ਕਾਮਰਸ ਸੋਸਾਇਟੀ ਵਲੋਂ ‘ਲੋਗੋ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦਾ ਮਕਸਦ ਪ੍ਰਤਿਭਾ, ਵਿਚਾਰਾਂ ਅਤੇ ਗਿਆਨ ਨੂੰ ਉਜਾਗਰ ਕਰਨਾ ਸੀ। ਪ੍ਰੋਗਰਾਮ ਚੇਅਰਮੈਨ ਤੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਉਕਤ ਮੁਕਾਬਲੇਬਾਜੀ ’ਚ ਆਪਣੇ ਹੁਨਰ ਨੂੰ ਮੰਚ …
Read More »ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੀਂ ਉਸਾਰੀ ਆਲੀਸ਼ਾਨ ਇਮਾਰਤ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ)- ਗੁਰਦੁਆਰਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ ਤੋਂ ਕੁੱਝ ਦੂਰੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਥਾਪਿਤ ਕੀਤਾ ਗਿਆ ਵਿੱਦਿਅਕ ਅਦਾਰਾ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਤਕਨੀਕ ਭਰਪੂਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਕੌਂਸਲ ਵਲੋਂ ਦਿਹਾਤੀ ਖੇਤਰ ਦੇ ਇਸ ਅਦਾਰੇ ‘ਚ ਕਰੋੜਾਂ ਰੁਪਏ …
Read More »ਖਾਲਸਾ ਕਾਲਜ ਨੇ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥਰੈਪੀ ਵਿਭਾਗ ਵਲੋਂ ਮਾਝਾ ਕਾਲਜ ਫ਼ਾਰ ਵੁਮੈਨ ਤਰਨ ਤਾਰਨ ਵਿਖੇ ਮੁਫਤ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫਿਜ਼ੀਓਥੈਰੇਪੀ ਵਿਭਾਗ ਦੇ ਫਿਜ਼ੀਓ ਕਲੱਬ ਮੈਂਬਰਾਂ ਵਲੋਂ ਕਾਲਜ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਤਰਨ ਤਾਰਨ ਦੇ ਨਾਲ ਲੱਗਦੇ ਇਲਾਕਿਆਂ ਦੇ ਕਰੀਬ 137 ਵਿਅਕਤੀਆਂ …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਅਮਨ ਅਰੋੜਾ ਵਲੋਂ ਸ਼ਮੂਲ਼ੀਅਤ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਨੂੰ ਬਰਾਬਰੀ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਦਿੱਤਾ। …
Read More »ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਨਮ ਦਿਨ ‘ਤੇੇ ਦਿੱਤੀਆਂ ਮੁਬਾਰਕਾਂ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਜਨਮ ਦਿਨ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੀ ਪਤਨੀ ਸੀਮਾ ਗੋਇਲ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ ਗਈ। ਇਸੇ ਦੌਰਾਨ ਗਾਇਕ ਲਾਭ ਹੀਰਾ, ਇੰਟਰਨੈਸ਼ਨਲ ਗਾਇਕ ਫਿਰੋਜ ਖਾਨ, ਗਾਇਕ ਗੁਰਬਖਸ਼ ਸ਼ੋਕੀ, ਗਾਇਕ ਲਵਲੀ ਨਿਰਮਾਣ ਧੂਰੀ, ਗਾਇਕ ਰਣਜੀਤ ਮਣੀ, ਗਾਇਕ …
Read More »ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਜੀਵਨ ਨੂੰ ਖੁਸ਼ਹਾਲ ਬਣਾ ਸਕਦੇ ਹਾਂ- ਹਰਭਜਨ ਸਿੰਘ
ਕੈਬਨਿਟ ਮੰਤਰੀ ਈ.ਟੀ.ਓ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ …
Read More »ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ `ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ – ਮੁੱਖ ਮੰਤਰੀ ਪੰਜਾਬ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ `ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਕੱਲ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ …
Read More »ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ `ਫੁਲਕਾਰੀ` ਨਾਲ ਸਮਝੌਤਾ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁੱਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇੱਕ ਵਿਸ਼ੇਸ਼ ਸਮਝੌਤਾ ਕੀਤਾ ਹੈ।ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁੱਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ …
Read More »ਗੁਰਪੁਰਬ ਮੌਕੇ ਕੱਲ ਜਿਲੇ ਦੇ ਸਰਕਾਰੀ ਦਫਤਰ, ਸਕੂਲ ਅਤੇ ਸੇਵਾ ਕੇਂਦਰ ਰਹਿਣਗੇ ਬੰਦ- ਡਿਪਟੀ ਕਮਿਸ਼ਨਰ
ਪੁਲਿਸ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਸਮੇਤ ਨਗਰ ਕੀਰਤਨ ‘ਚ ਹੋਏ ਸ਼ਾਮਲ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕੱਲ 19 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਗੁਰਪੁਰਬ ਮੌਕੇ ਕੱਲ …
Read More »