Saturday, July 27, 2024

ਪੰਜਾਬ

ਮਾਨਸੂਨ ਤੋਂ ਪਹਿਲਾਂ ਹੀ ਨਗਰ ਨਿਗਮ ਨੇ ਸੀਵਰੇਜ ਲਾਈਨਾਂ ਦੀ ਸ਼ੂਰੂ ਕੀਤੀ ਸਫਾਈ- ਕਮਿਸ਼ਨਰ ਨਿਗਮ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਨੇ ਮਾਨਸੂਨ ਦੀ ਬਰਸਾਤ ਤੋਂ ਪਹਿਲਾਂ ਹੀ ਸੀਵਰੇਜ ਦੀਆਂ ਲਾਈਨਾਂ ਦੀ ਸਫਾਈ ਸ਼ੂਰੂ ਕਰ ਦਿੱਤੀ ਹੈ।ਦਫਤਰ ਨਗਰ ਨਿਗਮ ਅੰਮ੍ਰਿਤਸਰ ਵਿਖੇ ਬੀਤੇ ਦਿਨ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਮੀਟਿੰਗ ਦੌਰਾਨ ਸ਼ਹਿਰ ਦੀਆਂ ਸੀਵਰੇਜ ਲਾਈਨਾਂ ਦੇ ਨਿਕਾਸ ਸਬੰਧੀ ਵੱਖ-ਵੱਖ ਮੁੱਦਿਆਂ `ਤੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਐਡੀ. ਕਮਿਸ਼ਨਰ ਸੁਰਿੰਦਰ ਸਿੰਘ, ਐਸ.ਈ.ਓ ਐਂਡ ਐਮ. ਸੁਰਜੀਤ ਸਿੰਘ, ਐਸ.ਈ …

Read More »

ਹਲਕੀ ਬਾਰਿਸ਼ ‘ਚ ਬੱਚਿਆਂ ਨੇ ਕੀਤੀ ਮੌਜ ਮਸਤੀ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਕੱਲ ਪਈ ਹਲਕੀ ਬਾਰਿਸ਼ ਨਾਲ ਠੰਢੀ ਹਵਾ ਚੱਲਣ ਕਰਕੇ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲਣ ‘ਤੇ ਮੀਂਹ ਵਿੱਚ ਮੌਜ ਮਸਤੀ ਕਰਦਾ ਹੋਇਆ ਇੱਕ ਬੱਚਾ।

Read More »

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ ਜ਼ੋਨ ਵਲੋਂ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਗਿਆਨ ਅੰਜ਼ਨ ਗੁਰਮਤਿ ਸਮਰ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ …

Read More »

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇੱਕ-ਇੱਕ ਕਰੋੜ ਦੇ ਚੈਕ ਸੌਂਪੇ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈਕ ਸੌਂਪੇ।ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ …

Read More »

ਮਾਪਿਆਂ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਮੌਕੇ ਪਾਰਕ ‘ਚ ਬੂਟੇ ਲਾਏ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਸਰਪੰਚ ਸੁਰਿੰਦਰ ਸਿੰਘ ਭਿੰਡਰ ਨੇ ਆਪਣੇ ਮਾਪਿਆਂ ਡਾਕਟਰ ਜੀਤ ਸਿੰਘ ਭਿੰਡਰ ਤੇ ਮਨਜੀਤ ਕੌਰ ਭਿੰਡਰ ਦੀ ਵਿਆਹ ਦੀ 50ਵੀਂ ਵਰ੍ਹੇਗੰਢ ਮੌਕੇ ਅਫ਼ਸਰ ਕਲੋਨੀ ਦੇ ਪਾਰਕ ਵਿੱਚ ਬੂਟੇ ਲਾਏ।ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਗਾਉਣਾ ਵਕਤ ਦੀ ਪ੍ਰਮੁੱਖ ਲੋੜ ਹੈ।ਇਸ ਮੌਕੇ ਹਾਜ਼ਰ ਮਾਸਟਰ ਪਰਮਵੇਦ …

Read More »

ਅਗਰੋਹਾ ਧਾਮ ਵਿਖੇੇ ਲੜਕੀ ਦੀ ਸ਼ਾਦੀ ਕਰਨ ਵਾਲੇ ਨੂੰ ਮਿਲੇਗਾ 1.5 ਲੱਖ ਦਾ ਸਮਾਨ – ਬਜ਼ਰੰਗ ਦਾਸ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਗਰੋਹਾ ਵਿਖੇ ਅਗਰਵਾਲ ਸਮਾਜ ਨਾਲ ਸਬੰਧਿਤ ਪ੍ਰਤੀਨਿਧੀਆਂ ਦੀ ਇੱਕ ਵਿਸ਼ੇਸ਼ ਬੈਠਕ ਅਗਰੋਹਾ ਵਿਕਾਸ ਟਰੱਸਟ ਦੇ ਪ੍ਰਧਾਨ ਬਜਰੰਗ ਦਾਸ ਗਰਗ ਦੀ ਪ੍ਰਧਾਨਗੀ ਹੇਠ ਹੋਈ।ਗਰਗ ਨੇ ਇਸ ਸਮੇਂ ਕਿਹਾ ਕਿ ਅਗਰਵਾਲ ਸਮਾਜ ਆਮ ਲੋਕਾਂ ਦੇ ਹਿੱਤ ਦੇ ਕੰਮਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ।ਉਹਨਾਂ ਕਿਹਾ ਕਿ ਅਗਰੋਹਾ ਵਿਖੇ 27 ਅਕਤੂਬਰ ਨੂੰ ਲੱਗਣ ਜਾ …

Read More »

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆ ਹੋਇਆਂ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।ਇਸ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੇਂਡੂ …

Read More »

ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੇ ਬੀਜ਼ ‘ਤੇ ਦੇਵੇਗੀ ਸਬਸਿਡੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀ ਇੱਕ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲੱਬਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ।ਪੰਜਾਬ ਦੇ ਲਗਭਗ 80% ਰਕਬੇ ਵਿਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ, ਜੋ ਕਿ ਬਹੁਤ ਹੀ ਚਿੰਤਾ …

Read More »

ਜਨਮ ਦਿਨ ਮੁਬਾਰਕ – ਸਿਦਕਪ੍ਰੀਤ ਸਿੰਘ ਗੁਰੂ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਬਲਕਾਰ ਸਿੰਘ ਗੁਰੂ ਪਿਤਾ ਅਤੇ ਮਾਤਾ ਅਮਨਦੀਪ ਕੌਰ ਗੁਰੂ ਵਾਸੀ ਮਲੇਰਕੋਟਲਾ ਵਲੋਂ ਆਪਣੇ ਹੋਣਹਾਰ ਬੇਟੇ ਸਿਦਕਪ੍ਰੀਤ ਸਿੰਘ ਗੁਰੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਵਿਆਹ ਦੀ 50ਵੀਂ ਵਰ੍ਹੇਗੰਢ ਮੁਬਾਰਕ – ਜੀਤ ਸਿੰਘ ਭਿੰਡਰ ਅਤੇ ਮਨਜੀਤ ਕੌਰ ਭਿੰਡਰ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਜੀਤ ਸਿੰਘ ਭਿੰਡਰ ਤੇ ਮਨਜੀਤ ਕੌਰ ਭਿੰਡਰ ਨੇ ਆਪਣੇ ਬੇਟਿਆਂ ਸੁਰਿੰਦਰ ਸਿੰਘ ਭਿੰਡਰ, ਹਰਵਿੰਦਰ ਸਿੰਘ ਭਿੰਡਰ ਤੇ ਸਮੂਹ ਪਰਿਵਾਰ ਨਾਲ ਮਿਲ ਕੇ ਆਪਣੇ ਵਿਆਹ ਦੀ 50ਵੀਂ ਵਰ੍ਹੇਗੰਢ ਸੰਗਰੂਰ ਵਿਖੇ ਮਨਾਈ।

Read More »