ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉੱਪਲੀ ਸੰਗਰੂਰ ਪਿੱਛਲੇ ਲੰਮੇ ਸਮੇਂ ਤੋਂ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਹੈ।ਉਨ੍ਹਾਂ ਦੀ ਆਵਾਜ਼ ਵਿੱਚ ਇੱਕ ਧਾਰਮਿਕ ਸਿੰਗਲ ਟਰੈਕ ‘ਆਵਾਂਗੇ ਹਰ ਸਾਲ, ਪੀਰਾਂ ਦਰ ਆਵਾਂਗੇ’ ਦਾ ਪੋਸਟਰ ਅੱਜ ਬਾਬਾ ਮੱਖਣ ਨਮੋਲ ਦੇ ਅਸ਼ੀਰਵਾਦ ਅਤੇ ਪਿੰਡ ਨਮੋਲ ਦੀ ਸੰਗਤ ਦੇ ਸਹਿਯੋਗ ਨਾਲ ਸ਼ੋਸ਼ਲ ਮੀਡੀਆ ‘ਤੇ ਰਲੀਜ਼ ਕੀਤਾ ਗਿਆ।ਗਾਇਕ ਕੁਲਵੰਤ ਉੱਪਲੀ …
Read More »ਪੰਜਾਬ
ਅਕਾਲ ਅਕੈਡਮੀ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਸ਼ਬਦ ਕੀਰਤਨ ਦਾ ਗਾਇਨ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਗਮ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁ ਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ …
Read More »ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ …
Read More »ਵਿਧਾਇਕਾ ਜੀਵਨਜੋਤ ਕੌਰ ਤੇ ਡਿਪਟੀ ਕਮਿਸ਼ਨਰ ਨੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਲ੍ਹਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ …
Read More »ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ 2024 ਮਿਤੀ 24 ਨਵੰਬਰ ਨੂੰ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ।ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸ਼ਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ‘ਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ …
Read More »ਅਕਾਲ ਅਕੈਡਮੀ ਚੀਮਾ ਵਿਖੇ ਗੁਰਮਤਿ ਮੁਕਾਬਲੇ ਕਰਵਾਏ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ) ਵਲੋਂ `ਬੀਬਾ ਬੱਚਾ ਗੁਰਮਤਿ ਪ੍ਰਤੀਯੋਗਤਾ` ਦੂਜੇ ਗੇੜ ਦੇ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਜਨਮ ਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ, ਡਰਾਇੰਗ ਤੇ ਚਿੱਤਰਕਾਰੀ, ਕਵਿਤਾ ਉਚਾਰਨ, ਗੁਰਮਤਿ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਮੁਕਾਬਲੇ ਸ਼ਾਮਲ ਸਨ।ਜਖੇਪਲ, ਢੈਪਈ, ਅਮਰੂ …
Read More »ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ‘ਤੇੇ ਦੋ ਰੋਜ਼ਾ ਗੁਰਮਤਿ ਸਮਾਗਮ ਗੁਰਪ੍ਰੀਤ ਸਿੰਘ ਰਾਮਪੁਰਾ ਕਾਰਜ਼ਕਾਰੀ ਪ੍ਰਧਾਨ, ਕੁਲਵੰਤ ਸਿੰਘ ਬੁਰਜ਼, ਕੇਵਲ ਸਿੰਘ ਹਰੀਪੁਰਾ, ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ …
Read More »ਅਕਾਲ ਅਕੈਡਮੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸਹਿਜ਼ ਪਾਠ ਸੇਵਾ ਸੰਸਥਾ ਵਲੋਂ ਅਕਾਲ ਅਕੈਡਮੀ ਭੂੰਦੜ ਭੈਣੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ ਗਿਆ।ਸੰਸਥਾ ਵਲੋਂ ਪ੍ਰਚਾਰਕ ਸਤਨਾਮ ਸਿੰਘ ਸਲ੍ਹੋਪੁਰੀ ਨੂੰ ਭੇਜਿਆ ਗਿਆ, ਜਿੰਨਾ ਨੇ ਬੱਚਿਆਂ ਨੂੰ ਗੁਰਬਾਣੀ ਪੜ੍ਹਨ-ਸੁਣਨ ਅਤੇ ਮੰਨਣ ਦੀ ਪ੍ਰੇਰਨਾ ਦਿੱਤੀ।ਉਨਾਂ ਸਮਾਜ `ਚ ਆ ਰਹੀਆਂ ਗਿਰਾਵਟਾਂ `ਤੇ ਵੀ ਚਾਨਣਾ ਪਾਇਆ।ਇਸ ਤੋਂ ਇਲਾਵਾ ਸਲ੍ਹੋਪੁਰੀ ਨੇ ਬੱਚਿਆਂ ਨੂੰ ਬਜ਼਼ੁਰਗਾਂ ਦਾ ਸਤਿਕਾਰ, ਪੜ੍ਹਾਈ …
Read More »ਜੇਤੂ ਵਿਦਿਆਰਥੀ ਦਾ ਕੀਤਾ ਗਿਆ ਸਨਮਾਨ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰੇਮ ਸਭਾ ਹਾਈ ਸਕੂਲ ਸੰਗਰੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੇ ਸਟੇਟ ਗੇਮਾਂ ਵਿੱਚੋਂ ਜੇਤੂ ਵਿਦਿਆਰਥੀਆਂ ਆਸ਼ੀਸ਼ ਕੁਮਾਰ, ਚਿੰਟੂ ਮੁਖੀਆ, ਸੁਮੀਤ ਜਿਹਨਾਂ ਨੇ ਨੈਸ਼ਨਲ ਅਤੇ ਸਟੇਟ ਪੱਧਰ ਤੇ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਖਿਡਾਰਅਿਾਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਤੌਰ ‘ਤੇ ਕਮੇਟੀ ਦੇ ਪ੍ਰਧਾਨ ਗਰੀਸ਼ ਗਰਗ, ਐਜੂਕੇਸ਼ਨਿਸਟ ਰਾਮ …
Read More »