ਅੰਮ੍ਰਿਤਸਰ, 9 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ “ਅਜੋਕੀ ਸਿਖਿਆ ਨੀਤੀ ਅਤੇ ਮਾਤ ਭਾਸ਼ਾ” ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਇਹ ਸਮਾਗਮ ਸ਼ਾਇਰ ਦੇਵ ਦਰਦ ਅਤੇ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸੀ, ਜਿਸ ਵਿੱਚ ਵਿਦਵਾਨਾਂ ਦੀ ਸਾਂਝੀ ਰਾਏ ਸੀ ਕਿ ਖਿੱਤੇ ਦੀ ਨੌਜਵਾਨ ਪੀੜ੍ਹੀ ਨੂੰ …
Read More »ਪੰਜਾਬ
ਖ਼ਾਲਸਾ ਕਾਲਜ ਵਿਖੇ 5 ਰੋਜ਼ਾ ਪ੍ਰੀ-ਪਲੇਸਮੈਂਟ ਸਿਖਲਾਈ ਵਰਕਸ਼ਾਪ ਲਗਾਈ ਗਈ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਲਈ 5 ਰੋਜ਼ਾ ਪ੍ਰੀ-ਪਲੇਸਮੈਂਟ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ‘ਚ ਕਰਵਾਈ ਗਈ ਪਲੇਸਮੈਂਟ ਮੌਕੇ ਸ੍ਰੀਮਤੀ ਵਿੰਮੀ ਸੇਠੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਡਾ. ਹਰਭਜਨ ਸਿੰਘ ਰੰਧਾਵਾ ਡਾਇਰੈਕਟਰ ਟ੍ਰੇਨਿੰਗ ਅਤੇ …
Read More »ਸਲਾਇਟ ਦੇ 6 ਪ੍ਰੋਫੈਸਰ ਵਿਸ਼ਵ ਭਰ ਵਿਚੋਂ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਵਿੱਚ ਸ਼ਾਮਲ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪੰਜਾਬ ਦੇ ਪੇਂਡੂ ਇਲਾਕੇ ਵਿੱਚ ਸਥਿਤ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਦੇ 6 ਪ੍ਰੋਫੈਸਰਾਂ ਦਾ ਅਮਰੀਕਾ ਦੀ ਕੈਲੇਫੋਰਨੀਆ ਸਥਿਤ ਸਟੈਨਫੋਰਡ ਯੂਨੀਵਰਸਿਟੀ ਵਲੋਂ ਜਾਰੀ ਕੀਤੀ ਸੰਸਾਰ ਦੇ ਸਰਬੋਤਮ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ਵਿੱਚ ਸ਼ੁਮਾਰ ਹੋਣ ਨਾਲ ਸੰਸਥਾ ਦਾ ਨਾਂਅ ਰੌਸ਼ਨ ਹੋਇਆ ਹੈ।ਇਸ ਸੂਚੀ …
Read More »ਅਕਾਲ ਅਕੈਡਮੀ ਕੌੜੀਵਾੜਾ ਵਿਖੇ `ਗ੍ਰੈਂਡ ਪੇਰੇਂਟਸ ਡੇ` ਮਨਾਇਆ ਗਿਆ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ `ਗ੍ਰੈਂਡ ਪੇਰੇਂਟਸ ਡੇ` ਮਨਾਇਆ ਗਿਆ, ਜਿਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਨੇ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ।ਬੱਚਿਆਂ ਵਲੋਂ ਕਵੀਸ਼ਰੀ, ਢਾਡੀ ਵਾਰਾਂ ਤੇ ਲਘੂ ਨਾਟਕ ਪੇਸ਼ ਕੀਤੇ ਗਏ।ਅਖੀਰ ਵਿੱਚ ਸੁਹਾਗ, ਘੋੜੀਆਂ ਅਤੇ ਬੋਲੀਆਂ ਪੇਸ਼ ਕੀਤੀਆਂ ਗਈਆਂ।ਬਜ਼ੁਰਗਾਂ ਲਈ ਮਨੋਰੰਜਨ ਵਾਲੀਆਂ ਖੇਡਾਂ ਵੀ ਰੱਖੀਆਂ ਗਈਆਂ ਅਤੇ ਜੇਤੂਆਂ …
Read More »ਲੋਕ ਸੇਵਾ ਕਲੱੱਬ ਵਲੋਂ ਕਬੱਡੀ ਕੱਪ ਦੌਰਾਨ ਸਮਾਜ ਸੇਵੀ ਪ੍ਰਧਾਨ ਰਾਕੇਸ਼ ਕੁਮਾਰ ਦਾ ਸਨਮਾਨ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ ) – ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਪਿੰਡ ਭੁਟਾਲ ਕਲਾਂ ਵਲੋਂ ਬ੍ਰਹਮਲੀਨ ਸੰਤ ਬਾਬਾ ਨਰਾਇਣ ਗਿਰੀ ਜੀ ਮਹਾਰਾਜ ਦੇ ਅਸ਼ੀਰਵਾਦ ਸਦਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਸਰਾ ਕਬੱਡੀ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਅਤੇ ਸਮਾਜ ਸੇਵੀ ਪ੍ਰਿਤਪਾਲ ਸਿੱਧੂ ਭੁਟਾਲ ਨੇ ਦੱਸਿਆ ਕਿ ਕਲੱਬ ਦੇ ਸਰਪ੍ਰਸਤ ਪ੍ਰਸਿੱਧ ਸਮਾਜ ਸੇਵੀ ਗੁਰਬਿੰਦਰ ਸਿੰਘ ਭੁਟਾਲ ਏ.ਡੀ.ਸੀ ਰਿਟਾਇਰਡ ਦੀ …
Read More »ਵਿਧਾਇਕ ਡਾ. ਅਜੈ ਗੁਪਤਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ‘ਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇਹ ਟਿਊਬਵੈਲ ਚਾਲੂ ਹੋਣ ਨਾਲ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਹੋਣ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਸ਼ੁੱਧ ਮਿਲਣਾ ਸ਼ੁਰੂ …
Read More »ਹੈਰੀਟੇਜ਼ ਸਟਰੀਟ ਨੂੰ ਨਵਿਆਉਣ ਦਾ ਕੰਮ ਛੇਤੀ ਕੀਤਾ ਜਾਵੇਗਾ ਪੂਰਾ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਅਤੇ ਜਲਿਆਂਵਾਲਾ ਬਾਗ ਨੂੰ ਜਾਂਦੇ ਪਵਿੱਤਰ ਰਸਤੇ ਹੈਰੀਟੇਜ਼ ਸਟਰੀਟ ਨੂੰ ਛੇਤੀ ਹੀ ਨਵਿਆਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤਾ।ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਸੰਸਦ ਮੈਂਬਰ ਦੇ ਕੋਟੇ ਵਿਚੋਂ ਮਿਲੇ …
Read More »ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ‘ਚ ਅੰਮ੍ਰਿਤਸਰ ਜਿਲ੍ਹਾ ਮੋਹਰੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਜੋ ਸੁਪਨਾ ਲਿਆ ਸੀ, ਉਸ ਨੂੰ ਹਕੀਕੀ ਰੂਪ ਦੇਣ ਲਈ ਅੰਮ੍ਰਿਤਸਰ ਜਿਲ੍ਹਾ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਹੁਣ ਤੱਕ ਦਿੱਤੀਆਂ ਗਈਆਂ ਸੇਵਾਵਾਂ ਵਿਚੋਂ ਅੰਮ੍ਰਿਤਸਰ ਜਿਲ੍ਹਾ ਰਾਜ ਭਰ ਵਿਚੋਂ ਮੋਹਰੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਹ …
Read More »ਡਿਪਟੀ ਕਮਿਸ਼ਨਰ ਵਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਤਿੰਨ ਕਰਮਚਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਇਹਨਾਂ ਮੁਲਾਜ਼ਮਾਂ ਵਿੱਚ ਸੁਪਰਡੈਂਟ ਅਸ਼ਨੀਲ ਕੁਮਾਰ, ਜਿਲ੍ਹਾ ਤਕਨੀਕੀ ਕੋਆਰਡੀਨੇਟਰ ਪ੍ਰਿੰਸ ਸਿੰਘ ਅਤੇ ਲੀਗਲ ਸੈਲ ਕਲਰਕ ਸ਼੍ਰੀਮਤੀ ਨੇਹਾ ਸ਼ਾਮਲ ਹਨ।ਅੱਜ ਮਹੀਨਾਵਾਰੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ …
Read More »ਜਿਲ੍ਹਾ ਮੈਜਿਸਟਰੇਟ ਵਲੋਂ ਖੇਤੀਬਾੜੀ ਵਿਭਾਗ ਨੂੰ ਝੱਖੜ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਆਦੇਸ਼
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਬੀਤੀ 5 ਅਕਤੂਬਰ ਨੂੰ ਦੇਰ ਰਾਤ ਆਈ ਤੇਜ਼ ਹਨੇਰੀ ਅਤੇ ਤੂਫਾਨ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੀਆਂ ਆਈਆਂ ਖਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਖੇਤ ਤੱਕ ਪਹੁੰਚ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ …
Read More »