Tuesday, May 14, 2024

ਪੰਜਾਬ

ਆਂਗਨਵਾੜੀ ਵਰਕਰਾਂ ਨੇ ਘੇਰਿਆ ਹਲਕਾ ਵਿਧਾਇਕ ਦਾ ਦਫਤਰ

ਪੱਟੀ, 28 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਕੁੱਲ ਹਿੰਦ ਆਂਗਨਵਾਂੜੀ ਮੁਲਾਜ਼ਮ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੱਟੀ ਦੇ ਹਲਕਾ ਵਿਧਾਇਕ ਦੇ ਦਫਤਰ ਰੈਸਟ ਹਾਊਸ ਦਾ ਘਿਰਾਉ ਪ੍ਰਧਾਨ ਅਨੂਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ।ਧਰਨੇ ਨੂੰ ਸਬੰਧੋਨ ਕਰਦਿਆਂ ਪ੍ਰਧਾਨ ਅਨੂਪ ਕੌਰ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਵਲੋ ਸਰਕਾਰ ਦੀ ਨੀਤੀਆਂ ਨੂੰ ਲਾਗੂ ਨਹੀ ਹੋਣ ਦਿੱਤਾ ਜਾਵੇਗਾ ਅਤੇ ਨਰਸਰੀ ਕਲਾਸਾਂ …

Read More »

ਕੋਟਪਾ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਪੱਟੀ, 28 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਪੱਟੀ ਸ਼ਹਿਰ ਤੇ ਬਲਾਕ ਘਰਿਆਲਾ ਤਹਿਤ ਆਉਦੇ ਵੱਖ-ਵੱਖ ਪਿੰਡਾਂ ਦੇ ਦੁਕਾਨਦਾਰਾਂ ਦਾ ਤੰਬਾਕੂ ਵੇਚਣ ਤਹਿਤ ਕੋਟਪਾ ਐਕਟ ਅਧੀਨ ਐਸ.ਐਮ.ਓ ਪੱਟੀ ਡਾ. ਇੰਦਰ ਮੋਹਣ ਗੁਪਤਾ ਅਤੇ ਐਸ.ਐਮ.ਓ ਘਰਿਆਲਾ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਚਾਲਾਣ ਕੱਟੇ ਗਏ ਅਤੇ ਮੌਕੇ `ਤੇ ਜੁਰਮਾਨਾ ਕੀਤਾ ਗਿਆ।ਮੈਡੀਕਲ ਅਫਸਰ ਡਾ. ਸਾਹਿਲ ਕੁਮਾਰ ਅਤੇ ਹੈਲਥ ਇੰਸਪੈਕਟਰ ਗੁਰਜੀਤ ਸਿੰਘ, ਬੀ.ਈ.ਈ …

Read More »

ਖਾਲਸਾ ਕਾਲਜ ਵਿਖੇ ‘ਰੀਸਰਚ ਮੈਥੋਡੋਲੋਜੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਮੈਥੇਮੈਟਿਕਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਰੀਸਰਚ ਮੈਥੋਡੋਲੋਜੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਡਾ. ਅਨੂਜ ਕੁਮਾਰ ਸ਼ਰਮਾ ਮੁੱਖੀ ਗਣਿਤ ਵਿਭਾਗ, ਲਾਜਪਤ ਰਾਏ, ਡੀ.ਏ.ਵੀ ਕਾਲਜ ਜਗਰਾਉਂ, ਲੁਧਿਆਣਾ ਅਤੇ ਡਾ: ਅਸ਼ੀਸ਼ ਅਰੋੜਾ ਮੁੱਖੀ ਗਣਿਤ ਵਿਭਾਗ, ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਮੁੱਖ ਬੁਲਾਰਿਆਂ ਨੇ ਉਚੇਚੇ …

Read More »

ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਨਵੇਂ ਜਿਮਨੇਜ਼ੀਅਮ ਦਾ ਉਦਘਾਟਨ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਵੱਲੋਂ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਸੁੱਖ-ਸਹੂਲਤਾਂ ਪ੍ਰਦਾਨ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖ਼ਾਸ ਕਰ ਕਾਲਜ ਦੇ ਹੋਸਟਲਾਂ ’ਚ ਰਹਿ ਰਹੇ ਵਿਦਿਆਰਥੀਆਂ ਨੂੰ ਵਿੱਦਿਅਕ ਸੁਵਿਧਾ ਦੇ ਨਾਲ ਉਨ੍ਹਾਂ ਦੇ ਖਾਣ-ਪੀਣ, ਦਵਾਈਆਂ, ਪੈਸਿਆਂ ਦੀ ਸਹੂਲਤ ਲਈ ਏ.ਟੀ.ਐਮ ਦੀ ਸਥਾਪਨਾ, ਅਨੁਸ਼ਾਸ਼ਨ ’ਚ ਪੜ੍ਹਣ ਲਈ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਆਗਾ ਟੈਕਜ਼ੋਨ ਦੀ ਓਵਰਆਲ ਟਰਾਫ਼ੀ ਜਿੱਤੀ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ (ਗੁਰਦਾਸਪੁਰ) ਦੇ ਸਾਇੰਸ ਵਿਭਾਗ ਵੱਲੋਂ ਕਰਵਾਏ ਗਏ ‘ਆਗਾਜ਼ ਟੈਕਜ਼ੋਨ ਸਾਇੰਸ ਫੈਸਟ-2-2017’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੈਵਲ-1 ’ਚ ਓਵਰਆਲ ਚੈਂਪੀਅਨ ਟਰਾਫੀ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸਾਇੰਸ ਫੈਸਟ ’ਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਤੋਂ 10 ਦੇ …

Read More »

ਕੌਮੀ ਬਾਕਸਿੰਗ ਪ੍ਰਤੀਯੋਗਤਾ `ਚ ਸਰਕਾਰੀ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ ਦੋ ਵਿਦਿਆਰਥਣਾਂ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਹਰਿਆਣਾ ਦੇ ਜ਼ਿਲ੍ਹਾ ਰੋਹਤਕ ਵਿਖੇ 5 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ 3 ਦਿਨਾਂ ਰਾਸ਼ਟਰ ਪੱਧਰੀ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਦੇ ਲਈ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀਆਂ ਲਾਡਲੀਆਂ ਸ਼ਾਗਿਰਦਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇੇਹਰਟਾ ਦੀਆਂ 2 ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਦੀਕਸ਼ਾ ਦੀ ਚੋਣ ਹੋਈ ਹੈ।ਚੁਣੀਆਂ ਗਈਆਂ ਦੋਨਾਂ ਖਿਡਾਰਣਾਂ ਨੂੰ ਪ੍ਰਿੰਸੀਪਲ ਮਨਮੀਤ …

Read More »

ਐਸ.ਜੀ.ਏ.ਡੀ ਕਾਲਜ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸ੍ਰੀ ਗੁਰੂ ਅਮਰਦਾਸ ਪੈਰਾਮੈਡੀਕਲ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਪਿੰਗ ਕੰਪਲੈਕਸ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਐਮ.ਡੀ ਡਾ. ਐਲ.ਐਸ ਰਾਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਡਾ. ਮੈਡਮ ਪੂਜਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਮਹੀਨਾਵਾਰੀ ਮੁਫਤ ਫ੍ਰੀ ਮੈਡੀਕਲ ਚੈਕਅੱਪ, ਫ੍ਰੀ ਲੈਬ ਟੈਸਟ ਤੇ ਫ੍ਰੀ ਦਵਾਈਆਂ ਵੰਡਣ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮਹਿਲਾ …

Read More »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਧੀਨ ਤਿੰਨ ਰੋਜਾ ਵਿਗਿਆਨ ਮੇਲਾ ਆਯੋਜਿਤ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਅਧੀਨ ਮਾਨਯੋਗ ਕ੍ਰਿਸ਼ਨ ਕੁਮਾਰ ਸਿਖਿਆ ਸਕਤਰ ਪੰਜਾਬ ਅਤੇ ਰਜੇਸ਼ ਜੈਨ ਸਟੇਟ ਪ੍ਰੋਜੈਕਟ ਕੁਆਰਡੀਨੇਟਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ.ਕੰ.ਸ.ਸ ਸਕੂਲ, ਮਹਾਂ ਸਿੰਘ ਗੇਟ ਵਿਖੇ ਦੂਜੇ ਫੇਜ਼ ਦੀ ਟਰੇਨਿੰਗ ਕਰਵਾਈ ਗਈ ਅਤੇ ਵਿਗਿਆਨ ਮੇਲਾ ਸ.ਕੰ.ਸ.ਸ ਸਕੂਲ, ਮਾਲ ਰੋਡ ਵਿਖੇ ਲਗਾਇਆ ਗਿਆ।ਇਹ ਟ੍ਰੇਨਿੰਗ ਰਜਨੀਸ਼ ਕੁਮਾਰ ਡੀ.ਐਮ, ਦਿਨੇਸ਼ …

Read More »

ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ 30 ਅਕਤੂਬਰ ਤੱਕ ਕਰੋ ਆਨਲਾਈਨ ਅਪਲਾਈ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਨੂੰ ਵਧਾ ਕੇ 30 ਅਕਤੂਬਰ ਕਰ ਦਿੱਤਾ ਹੈ।ਯੋਗ ਵਿਦਿਆਰਥੀਆਂ ਕੋਲੋਂ ਆਨਲਾਈਨ ਅਰਜੀਆਂ ਪ੍ਰਾਪਤ ਕਰਨ ਲਈ ਭਲਾਈ ਵਿਭਾਗ ਦੀ ਵੈਬਸਾਈਟ ਅਤੇ ਪੋਰਟਲ ਚੱਲ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਭਲਾਈ ਅਫ਼ਸਰ ਨੇ ਦੱਸਿਆ ਕਿ ਇਸ …

Read More »

ਮਾਸਿਕ ਲੋਕ ਅਦਾਲਤ ਵਿੱਚ ਲੱਗੇ 70 ਕੇਸਾਂ `ਚੋਂ 54 ਦਾ ਨਿਪਟਾਰਾ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਮਨਾਯੋਗ ਜਿਲਾ ਸ਼ੈਸ਼ਨ ਜੱਜ ਅਤੇ ਚੇਅਰਮੈਨ ਜਿਲਾ ਲੀਗ ਸਰਵਿਸਜ਼ਿ ਅਥਾਰਟੀ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਮਾਸਿਕ ਲੋਕ ਅਦਾਲਤ ਸਥਾਨਕ ਜਿਲਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਦਿਵਾਨੀ ਅਤੇ ਫੌਜਦਾਰੀ ਕੇਸਾਂ ਅਤੇ ਟ੍ਰੈਫਿਕ ਚਲਾਨ, ਫੁਟਕਲ ਮਸਲੇ ਅਤੇ ਮਿਊਂਸੀਪਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਗਿਆ। ਡਿਸਟ੍ਰਿਕਟ ਲੀਗਲ ਅਥਾਰਟੀ ਤੋਂ ਮੈਡਮ ਮੋਨਿਕਾ ਸ਼ਰਮਾ …

Read More »