Sunday, April 28, 2024

ਪੰਜਾਬ

ਮਾਤਾ ਸੁਰਜੀਤ ਕੌਰ ਅਠੌਲਾ ਬਾਬਾ ਬਕਾਲਾ ਸਾਹਿਬ ਨੂੰ ਭਰਪੂਰ ਸ਼ਰਧਾ ਦੇ ਫੁੱਲ ਭੇਟ

ਚੌਂਕ ਮਹਿਤਾ, 17 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬਾਬਾ ਬਕਾਲਾ ਸਾਹਿਬ ਤੋਂ ਰੋਜ਼ਾਨਾ ਅਜੀਤ ਦੇ ਉਘੇ ਪੱਤਰਕਾਰ, ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਬਲਵਿੰਦਰ ਸਿੰਘ ਅਠੌਲ਼ਾ, ਜੋਗਿੰਦਰ ਸਿੰਘ ਅਠੌਲਾ ਅਤੇ ਤੇਜਿੰਦਰ ਸਿੰਘ ਅਠੌਲਾ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ (ਪਤਨੀ ਮਰਹੂਮ ਪ੍ਰਿਥੀਪਾਲ …

Read More »

ਖਾਲਸਾ ਅਕੈਡਮੀ ਨੇ ਸੀ.ਬੀ.ਐਸ.ਈ ਨਾਰਥ ਵੈਸਟ ਜ਼ੋਨ ਹਾਕੀ ਟੂਰਨਾਮੈਂਟ ‘ਚ ਮਾਰੀਆਂ ਮੱਲਾਂ

ਅੰਡਰ-17 ਲੜਕੀਆਂ ਦੀ ਟੀਮ ਪਹਿਲੇ ਸਥਾਨ `ਤੇ, ਨੈਸ਼ਨਲ ਲਈ ਵੀ ਚੁਣੀ ਗਈ ਚੌਂਕ ਮਹਿਤਾ, 17 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ਸੀ.ਬੀ.ਐਸ.ਈ. ਦਿੱਲੀ ਵੱਲੋਂ 9 ਅਕਤੂਬਰ …

Read More »

ਖ਼ਾਲਸਾ ਕਾਲਜ ਵਿਚ ਪੰਜ ਰੋਜ਼ਾ ਅੰਤਰ-ਕਾਲਜ ਦੀਵਾਲੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸੰਪੰਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੱਜ ਸਥਾਨਕ ਖਾਲਸਾ ਕਾਲਜ ਵਿਖੇ ਪਿਛਲੇ ਪੰਜ ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋਇਆ, ਜਿਸ ਵਿਚ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀਆਂ 10 ਖਾਲਸਾ ਸੰਸਥਾਵਾਂ ਦੇ ਲਗਭਗ 450 ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਟੂਰਨਾਮੈਂਟ ਵਿਚ ਕ੍ਰਿਕਟ, ਵਾਲੀਵਾਲ, ਰੱਸਾਕਸੀ ਅਤੇ ਐਥਲੈਟਿਕਸ ਆਦਿ ਦੇ ਮੁਕਾਬਲੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸੁਰੱਖਿਅਤ ਦੀਵਾਲੀ ਸਬੰਧੀ ਕੱਢੀ ਰੈਲੀ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਡਬਲਯੂ. ਡਬਲਯੂ. ਐਫ਼. ਦੇ ਸਹਿਯੋਗ ਨਾਲ ਸਵੱਛ ਭਾਰਤ ਯੋਜਨਾ ਅਤੇ ਸੁਰੱਖਿਅਤ ਦੀਵਾਲੀ ਵਿਸ਼ੇ ’ਤੇ ਲੋਕਾਂ ’ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ ਗਈ।ਜਿਸ ਨੂੰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਇਨਾਂਸ) ਗੁਨਬੀਰ ਸਿੰਘ ਨੇ ਸਕੂਲ ਪ੍ਰਿੰਸੀਪਲ ਡੀ.ਕੇ ਸੰਧੂ ਦੀ ਮੌਜ਼ੂਦਗੀ ’ਚ ਹਰੀ ਝੰਡੀ ਦੇ …

Read More »

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਸਬੰਧੀ ਕੈਂਪ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਛੋਟੇ ਉਦਯੋਗਪਤੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਕਈ ਹੋਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਉਤਸ਼ਾਹ ਅਭਿਆਨ ਦਾ ਹਿੱਸਾ ਬਣਾਉਣ ਲਈ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਮੈਨੇਜਰ ਜਸਵੰਤ ਸਿੰਘ ਕਾਲਰਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸ਼ੁਰੂ ਕੀਤੀ ਗਈ।ਕੈਂਪ ਦੌਰਾਨ ਪ੍ਰਧਾਨ …

Read More »

ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਵਲੋਂ ਵਿਸ਼ੇਸ਼ ਕੈਂਪ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ੍ਰਾਹਕਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਖਾਲਸਾ ਕਾਲਜ ਦੇ ਲੋਨ ਮੈਨੇਜਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਿਰਨਜੀਵ ਸਿੰਘ ਨੇ ਵੱਖ-ਵੱਖ ਖੇਤਰਾਂ ਨਾਲ ਜੁੜੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਮੁੰਦਰਾ ਯੋਜਨਾ ਦੇ …

Read More »

ਕਲਾ ਉਤਸਵ ਮੁਕਾਬਲਿਆਂ `ਚ ਸਰਕਾਰੀ ਸਕੂਲ ਦਸ਼ਮੇਸ਼ ਨਗਰ ਤੀਜੇ ਸਥਾਨ `ਤੇ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਕਲਾ ਉਤਸਵ ਵਿਜੂਅਲ ਆਰਟ ਅਤੇ ਥੀਏਟਰ 2017-18 ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ ਵਿੱਚ ਕਰਵਾਏ ਗਏ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਆਏ ਵਿਦਿਆਰਥੀਆਂ ਨੇ ਜਿਥੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਉੱਥੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧ-ਵਿਸ਼ਵਾਸ, ਦਾਜ ਪ੍ਰਥਾ, ਅਨਪੜ੍ਹਤਾ ਅਤੇ ਸਮਾਜ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਜ਼ਿਲੇ ਨਾਲ ਸਬੰਧਤ ਕਾਲਜਾਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ ਸਜੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੇਲੇ ਵਿਚ …

Read More »

ਸਪੋਰਟਸ ਮੈਡੀਸਨ ਐਂਡ ਫੀਜ਼ੀਓਥੀਰੈਪੀ ਵਲੋਂ ਖੁਰਾਕ, ਸਿਖਲਾਈ ਤੇ ਖੇਡ ਵਿਸ਼ੇ ‘ਤੇ ਭਾਸ਼ਣ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਮੈਡੀਸਨ ਐਂਡ ਫੀਜ਼ੀਓਥੀਰੈਪੀ ਵਿਭਾਗ ਵੱਲੋਂ ਅੱਜ ਇਥੇ ਸਪੋਰਟਸ ਨਿਊਟ੍ਰੀਸ਼ਨ, ਟ੍ਰੇਨਿੰਗ ਅਤੇ ਖੇਡਾਂ ਵਿਚ ਨੌਜੁਆਨਾਂ ਦੀ ਕਾਰਗੁਜ਼ਾਰੀ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਇਸ ਭਾਸ਼ਣ ਵਿਚ ਵਿਭਾਗ ਦੇ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਖੋਜਾਰਥੀਆਂ ਨੇ ਭਾਗ ਲਿਆ। ਇਹ ਵਿਸ਼ੇਸ਼ ਭਾਸ਼ਣ ਜਰਮਨੀ ਦੇ ਇੰਸਟੀਚਿਊਟ ਆਫ ਐਕਸਰਸਾਈਜ਼ …

Read More »

ਰਾਸ਼ਟਰੀ ਆਯੂਰਵੈਦਿਕ ਦਿਵਸ ਨੂੰ ਸਮਰਪਿਤ ਲਾਇਆ ਮੁਫ਼ਤ ਐਯੁਰਵੈਦ ਕੈਂਪ

ਸਹੀ ਤੇ ਸੰਤੁਲਤ ਭੋਜਨ ਖਾ ਕੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ – ਡਾ. ਬਸਰਾ ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਅੱਜ ਜਲਿਆਂਵਾਲਾ ਬਾਗ ਸ਼ਹੀਦੀ ਯਾਦਗਾਰੀ ਸਿਵਲ ਹਸਪਤਾਲ ਅੰਮਿ੍ਰਤਸਰ ਵਿਖੇ ਰਾਸ਼ਟਰੀ ਆਯੂਰਵੈਦਿਕ ਦਿਵਸ ਮਨਾਇਆ ਗਿਆ।ਆਯੂਰਵੈਦਿਕ ਵਿੰਗ ਵੱਲੋਂ ਹਸਪਤਾਲ ਵਿੱਚ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ, ਯੋਗਾ ਕੈਂਪ ਅਤੇ ਆਯੂਰਵੈਦਿਕ ਇਲਾਜ ਪ੍ਰਣਾਲੀ ’ਤੇ …

Read More »