ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁੱਕਤ ਕੀਤਾ ਹੈ।ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ‘ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਕਮੇਟੀ ਪ੍ਰਧਾਨ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁੱਦੇ ’ਤੇ ਕਾਰਜਸ਼ੀਲ ਕੀਤਾ।ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ …
Read More »ਪੰਜਾਬ
ਆਸਰਾ ਫਾਊਂਡੇਸ਼ਨ ਨੇ ਅੱਖਾਂ ਦਾ 118ਵਾਂ ਕੈਂਪ ਲਗਾਇਆ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਜਿਉਣਾ ਮੱਲ ਕਪੂਰ ਚੰਦ ਦੀ ਯਾਦ ਨੂੰ ਸਮਰਪਿਤ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਲਗਾਇਆ ਜਾਂਦਾ ਅੱਖਾਂ ਦਾ 118ਵਾਂ ਕੈਂਪ ਗੁਰਦੁਆਰਾ ਸਾਹਿਬ ਭਾਈ ਘਨੱਈਆ ਜੀ ਵਿਖੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਲੋਂ ਡਾਕਟਰ ਰੁਚੀ ਸਿੰਘ ਦੀ ਟੀਮ ਵਲੋਂ ਲਗਾਇਆ ਗਿਆ।ਜਿਸ ਦੌਰਾਨ 365 ਲੋੜਵੰਦਾਂ ਦਾ ਚੈਕਅਪ ਕਰਕੇ 63 ਮਰੀਜ਼ ਫਰੀ ਲੈਂਜ਼ ਪਾਉਣ …
Read More »ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ …
Read More »ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਵਾਸੀਆਂ ਨਾਲ ਦੀਵਾਲੀ ਮਨਾਈ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੀਵਾਲੀ ਮਨਾਉਣ ਲਈ ਹਲਕਾ ਪੂਰਬੀ ਪੁੱਜੇ।ਉਨ੍ਹਾਂ ਨੇ ਰਸੂਲਪੁਰ ਕੱਲਰ ਦੇ 250 ਪਰਿਵਾਰਾਂ ਨੂੰ ਦੀਵੇ ਵੰਡੇ, ਉਨ੍ਹਾਂ ਦੇ ਨਾਲ ਪਟਾਕੇ ਚਲਾਏ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।ਦਿਨੇਸ਼ ਬੱਸੀ ਨੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਹਰ ਕੋਈ ਆਪਣਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹਨ।ਇਸੇ ਲਈ …
Read More »ਰਾਸ਼ਟਰੀ ਏਕਤਾ ਦਿਵਸ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੇ ਨਿਰਦੇਸ਼ਾਂ ‘ਤੇ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਸ਼ਟਰੀ ਏਕਤਾ ਦਿਵਸ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਵੇਰ ਸਮੇਂ ਆਯੋਜਿਤ ਪ੍ਰਾਥਨਾ ਸਭਾ ਵਿੱਚ ਵਿਦਿਆਰਥੀਆਂ ਵਲੋਂ ‘ਰਾਸ਼ਟਰ ਦੀ ਏਕਤਾ ਤਰੱਕੀ …
Read More »ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਦੀਵਾਲੀ ਟੂਰਨਾਮੈਂਟ ਸੰਪਨ
ਓਵਰ ਆਲ ਟਰਾਫ਼ੀ ’ਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਕਾਬਜ਼ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਦੋ ਰੋਜ਼ਾ ਦੀਵਾਲੀ ‘ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸੰਪਨ ਹੋ ਗਿਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 13 ਅਦਾਰਿਆਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੱਜ ਓਵਰ ਆਲ ਟਰਾਫ਼ੀ ’ਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਕਬਜ਼ਾ ਕਰਕੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ
ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਵਿਖੇ ਈਕੋ ਕਲੱਬ ਅਤੇ ਰੈਡ ਰਿੱਬਨ ਕਲੱਬ ਵਲੋਂ ;ਗ੍ਰੀਨ ਦੀਵਾਲੀ, ਕਲੀਨ ਦੀਵਾਲੀ; ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ‘ਚ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਡਿਸਟ੍ਰਿਕ ਲੀਗਲ ਸਰਵਿਸਜ਼ ਅਥਾਰਟੀ, ਸੀ.ਜੇ.ਐਮ-ਕਮ-ਸਕੈਟਰੀ, ਅਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਡਾ. ਕੁਮਾਰ ਨੇ ਆਏ ਹੋਏ …
Read More »ਅਕਾਲ ਅਕੈਡਮੀ ਚੀਮਾ ਸਾਹਿਬ ਵਲੋਂ ‘ਗਰੀਨ ਦੀਵਾਲੀ’ ਰੈਲੀ ਦਾ ਆਯੋਜਨ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਵਾਤਾਵਰਣ ਪੱਖੀ ਦੀਵਾਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਾਨਦਾਰ ਪਹਿਲਕਦਮੀ ਕਰਦਿਆਂ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਵਲੋਂ ਪਿੰਡ ਚੀਮਾ ਵਿੱਚ ‘ਗਰੀਨ ਦੀਵਾਲੀ’ ਰੈਲੀ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਉਦਘਾਟਨ ਏ.ਐਸ.ਆਈ ਹਰਮੇਸ਼ ਸਿੰਘ ਨੇ ਕੀਤਾ।ਪ੍ਰਿੰਸੀਪਲ ਸ਼੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਲਈ ਕਿਹਾ।ਰੈਲੀ ਦੌਰਾਨ ਵਿਦਿਆਰਥੀਆਂ ਨੇ ਹਰੇ-ਭਰੇ ਭਵਿੱਖ ਲਈ ਗੁਰਦੁਆਰਾ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਰੰਗੋਲੀ ਮੇਕਿੰਗ ਕੰਪੀਟੀਸ਼ਨ ਵਿੱਚ ਭਾਗ ਲਿਆ।ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਕੂਲ ਮੈਨੇਜਮੈਂਟ ਵਲੋਂ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿਵਾਲੀ ਦੀ ਵਧਾਈ ਦਿੱਤੀ।ਇਸ ਸਮੇਂ …
Read More »ਸਵ: ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਦੀ ਪਹਿਲੀ ਬਰਸੀ ਮਨਾਈ ਗਈ
ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸਵ. ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਦੀ ਪਹਿਲੀ ਬਰਸੀ ਬਾਸਰਕੇ ਦੇ ਗ੍ਰਹਿ ਛੇਹਰਟਾ ਵਿਖੇ ਸਾਦਾ ਸਮਾਗਮ ਕਰਕੇ ਮਨਾਈ ਗਈ।ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਭਾਰਤ ਸਰਕਾਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਵ: ਮਨਮੋਹਨ ਸਿੰਘ ਬਾਸਰਕੇ ਨੂੰ ਯਾਦ ਕਰਦਿਆਂ ਕਿਹਾ ਕਿ 41 ਸਾਲ ਸੁਪਰਡੈਂਟ ਪੇਂਡੂ ਵਿਕਾਸ ਤੇ ਪੰਚਾਇਤ …
Read More »