Friday, March 28, 2025

ਪੰਜਾਬ

ਆਲ ਇੰਡੀਆ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਵਿੱਚ ਜੀ.ਐਨ.ਡੀ.ਯੂ ਜਿੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਫੁੱਟਬਾਲ ਟੀਮ ਵੱਲੋਂ ਆਲ ਇੰਡੀਆ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਇਕ ਵਾਰ ਫਿਰ ਚਮਕਾ ਦਿੱਤਾ ਹੈ।ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੀਆਂ 16 ਯੂਨੀਵਰਸਿਟੀਆਂ ਦੀਆਂ ਟੀਮਾਂ ਵਲੋਂ ਹਿੱਸਾ ਲਿਆ।ਸਖਤ ਅਤੇ ਦਿਲਚਸਪ ਮੁਕਾਬਲਿਆਂ ਤੋਂ ਬਾਅਦ ਯੂਨੀਵਰਸਿਟੀ ਦੀ ਮਹਿਲਾ ਫੁੱਟਬਾਲ ਟੀਮ ਨੇ ਉੱਚ ਪੱਧਰ ਦਾ ਖੇਡ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੁਡੋ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਨਾਂ

ਪ੍ਰੋ. (ਡਾ.) ਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡ ਜਗਤ ਵਿੱਚ ਆਪਣੀ ਪੈਂਠ ਮਜ਼ਬੂਤ ਰੱਖਦਿਆਂ ਇਕ ਵਾਰ ਫਿਰ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜਡੋ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਅਤੇ ਔਰਤਾਂ ਦੋਵਾਂ ਵਰਗਾਂ ਵਿੱਚ ਕਬਜ਼ਾ ਜਮਾਂ ਲਿਆ ਹੈ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਅਤੇ …

Read More »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਲੋਹੜੀ ਨੂੰ ਸਮਰਪਿਤ ਸੰਗੀਤਮਈ ਸ਼ਾਮ ਦਾ ਆਯੋਜਨ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ)- ਸਥਾਨਕ ਬਨਾਸਰ ਬਾਗ਼ ਮੁੱਖ ਦਫ਼ਤਰ ਵਿਖੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਲੋਹੜੀ ਨੂੰ ਸਮਰਪਿਤ ਸੰਗੀਤ ਮਈ ਸ਼ਾਮ ਦਾ ਆਯੋਜਨ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਪ੍ਰਧਾਨ ਡਾਕਟਰ ਨਰਵਿੰਦਰ ਸਿੰਘ ਕੌਸ਼ਲ, ਚੇਅਰਮੇਨ ਪਰਵੀਨ ਬਾਂਸਲ, ਬਲਦੇਵ ਸਿੰਘ ਗੋਸਲ ਸੀਨੀਅਰ ਸਰਪ੍ਰਸਤ, ਗੁਰਪਾਲ ਸਿੰਘ ਗਿੱਲ, ਸੁਰਿੰਦਰ ਪਾਲ ਗੁਪਤਾ ਆਦਿ ਸ਼ਾਮਲ ਹੋਏ।ਜਰਨਲ ਸਕੱਤਰ ਜਗਜੀਤ ਸਿੰਘ, ਸ਼ਕਤੀ ਮਿੱਤਲ ਦੇ ਨਾਲ ਰਾਜ ਕੁਮਾਰ ਅਰੋੜਾ, …

Read More »

ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਸੰਗਰੂਰ, 15 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਮਾਇਆ ਗਾਰਡਨ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬਜ਼ੁਰਗਾਂ ਦੇ ਅਸ਼ੀਰਵਾਦ ਅਤੇ ਮੰਤਰ ਉਚਾਰਨ ਦੇ ਨਾਲ ਕੀਤੀ ਗਈ।ਇਸ ਉਪਰੰਤ ਗਿੱਧੇ ਭੰਗੜੇ ਦੇ ਨਾਲ ਨਾਲ ਭਗਵਾਨ ਦੇ ਭਜਨਾਂ ਦਾ ਵੀ ਆਨੰਦ ਪ੍ਰਾਪਤ ਕੀਤਾ ਗਿਆ।ਸਾਰਿਆਂ ਨੇ ਇਕੱਠੇ ਹੋ ਕੇ ਦੋ ਮਹੀਨੇ ਬਾਅਦ ਇੱਕ ਪ੍ਰੋਗਰਾਮ ਕਰਾਉਣ ਦਾ ਫੈਸਲਾ ਕੀਤਾ ਗਿਆ।ਇਸ ਦਿਨ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜਾ ਯਸ਼ਪਾਲ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਜਲੰਧਰ ਨਾਲ ਸਬੰਧਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …

Read More »

ਨੈਸ਼ਨਲ ਸਕੂਲ ਆਫ਼ ਡਰਾਮਾ ਵਲੋਂ ਮੰਚ-ਰੰਗਮੰਚ ਦੇ ਸਹਿਯੋਗ ਨਾਲ ਦੋ ਰੋਜ਼ਾ ਨਾਟ ਉਤਸਵ ਸਮਾਪਤ

ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਦੌਰਾਨ ਤਿਆਰ ਕਰਵਾਏ ਗਏ ਸੀ ਨਾਟਕ ਕੇਵਲ ਧਾਲੀਵਾਲ ਅੰਮ੍ਰਿਤਸਰ, 16 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇੱਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ ਯਾਦਗਾਰ ਹੋ ਨਿਬੜਿਆ।ਸਮਾਪਨ ਸਮਾਰੋਹ ਦੇ ਆਖਰੀ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ …

Read More »

ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੂੰ ਸਰਟੀਫਿਕੇਟ ਵੰਡੇ

ਅੰਮਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਮੌਕੇ ਸਮੂਹ ਕੈਡਿਟਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਦੀ ਯੋਗ ਅਗਵਾਈ ਹੇਠ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮਿ੍ਰਤਸਰ ਦੁਆਰਾ ਸਰਕਾਰੀ ਆਈ.ਟੀ.ਆਈ ਰਾਮ ਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ’ਚ ਹਿੱਸਾ ਲਿਆ ਸੀ। ਪ੍ਰਿੰ: ਸ੍ਰੀਮਤੀ ਨਾਗਪਾਲ ਨੇ …

Read More »

ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਨਾਥ ਨੇ ਵਿਦਿਆਰਥੀਆਂ ਨੂੰ ਵੰਡੀਆਂ ਬੂਟ ਤੇ ਕੋਟੀਆਂ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਕੜਾਕੇ ਦੀ ਸਰਦੀ ਨੂੰ ਧਿਆਨ ਰੱਖਦਿਆਂ ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਨਾਥ ਵਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਰੀਗੜ੍ਹ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ। ਜਿਕਰਯੋਗ ਹੈ ਕਿ ਪ੍ਰੇਮ ਨਾਥ ਇਸੇ ਸਕੂਲ ਦੇ ਪ੍ਰਿੰਸੀਪਲ ਰਹੇ ਹਨ।ਪ੍ਰਿੰਸੀਪਲ ਹੁੰਦਿਆਂ ਵੀ ਬੱਚਿਆਂ ਦੀ ਜਰੂਰਤ ਦਾ ਧਿਆਨ ਰੱਖਦਿਆਂ ਵੀ ਇਹ ਸੇਵਾ ਨਿਭਾਉਂਦੇ ਰਹੇ ਹਨ ਅਤੇ ਸੇਵਾ ਮੁਕਤ ਹੋਣ ਤੋਂ …

Read More »

ਮਾਘੀ ਦੇ ਦਿਹਾੜੇ ‘ਤੇ ਛੋਲੇ-ਪੂਰੀਆਂ ਤੇ ਕੜਾਹ ਦਾ ਲੰਗਰ ਲਗਾਇਆ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪ੍ਰਧਾਨ ਗਰੁੱਪ ਰਾਏਕੋਟ ਵੱਲੋਂ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ‘ਤੇ ਛੋਲੇ-ਪੂੜੀਆਂ, ਕੜਾਹ ਦਾ ਲੰਗਰ ਲਗਾਇਆ ਗਿਆ।ਲੰਗਰ ਦੀ ਆਰੰਭਤਾ ਡਾ. ਟੀ.ਪੀ ਸਿੰਘ (ਪ੍ਰਧਾਨ ਗਰੁੱਪ), ਠੇਕੇਦਾਰ ਬਾਵਾ ਸਿੰਘ ਗਿੱਲ, ਦਰਸ਼ਨ ਸਿੰਘ ਹੰਸਰਾ ਕਮਾਲਪੁਰਾ, ਨਿਰਮਲ ਸਿੰਘ ਵਿਰਕ, ਰਾਮ ਕੁਮਾਰ ਛਾਪਾ ਵਲੋਂ ਕਰਵਾਈ ਗਈ।ਉਨ੍ਹਾਂ ਦੱਸਿਆ ਕਿ ਇਹ ਲੰਗਰ ਹਰ ਸਾਲ ਮਾਘੀ ਦੇ ਦਿਹਾੜੇ ਨੂੰ ਮੁੱਖ ਰੱਖ ਕੇ …

Read More »

ਅਕਾਲ ਅਕੈਡਮੀ ਢੋਟੀਆਂ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਤਿਉਹਾਰ ਦੀ ਸ਼ੁਰੂਆਤ ਅਧਿਆਪਕਾ ਸ਼੍ਰੀਮਤੀ ਸਤਿੰਦਰ ਕੌਰ ਦੁਆਰਾ ਲੋਹੜੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕਰਕੇ ਕੀਤੀ।ਉਹਨਾਂ ਦੱਸਿਆ ਕਿ ਲੋਹੜੀ ਦੀ ਸਭ ਤੋਂ ਮਸ਼ਹੂਰ ਕਥਾ ਦੁੱਲਾ ਭੱਟੀ ਨਾਲ ਸਬੰਧਿਤ ਹੈ, ਜੋ ਮੁਗਲ ਸਮੇਂ ਦਾ ਇੱਕ …

Read More »