ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤ ਸਰਕਾਰ ਦੇ ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ ਮੰਤਰਾਲੇ ਅਧੀਨ ਰਜਿਸਟਰਡ ਸੰਸਥ ਨੈਸ਼ਨਲ ਐਜੂਟਰਸਟ ਆਫ ਇੰਡੀਆ ਦੁਆਰਾ ਸਥਾਪਿਤ ਸਰਵੋਤਮ ਐਕਸ਼ਨ ਰਿਸਰਚ ਇੰਸਟੀਚਿਊਟ ਅਵਾਰਡ 2024-25 ਜਿੱਤਿਆ।ਕਾਲਜ ਨੂੰ ਉੱਦਮੀ ਸਿੱਖਿਆ ਅਤੇ ਹੁਨਰ ਵਿਕਾਸ ਲਈ ਇਸ ਦੇ ਬੇਮਿਸਾਲ ਯੋਗਦਾਨ ਲਈ ਮਾਨਤਾ ਦਿੱਤੀ ਗਈ ਹੈ, ਜਿਸ ਨੇ ਪੰਜਾਬ ਅਤੇ ਇਸ ਤੋਂ ਬਾਹਰ ਉੱਤਮਤਾ …
Read More »ਪੰਜਾਬ
ਖਾਲਸਾ ਕਾਲਜ ਦੇ ਜਰਨਲਿਜ਼ਮ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਰੇਡੀਓ ਦਿਵਸ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਪੱਤਰਕਾਰਤਾ ਨਾਲ ਸਬੰਧਿਤ ਬੈਚਲਰ ਅਤੇ ਮਾਸਟਰ ਵਿਦਿਆਰਥੀਆਂ ਲਈ ਵਿਸ਼ਵ ਰੇਡੀਓ ਦਿਵਸ ਦੇ ਸਬੰਧ ’ਤੇ 94.3 ਮਾਈ ਐਫ.ਐਮ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਦੌਰੇ ਦੌਰਾਨ ਪੱਤਰਕਾਰੀ ਦੇ ਕਰੀਬ …
Read More »ਖਾਲਸਾ ਕਾਲਜ ਲਾਅ ਵਿਖੇ ਆਰਥਿਕ ਲੇਖਾਕਾਰੀ ਵਿਸ਼ੇ ’ਤੇ ਕਰਵਾਇਆ ਮੁਕਾਬਲਾ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿੱਤੀ ਸਾਖਰਤਾ ਸੈਲ ਵੱਲੋਂ ਆਰਥਿਕ ਲੇਖਾਕਾਰੀ ਵਿਸ਼ੇ ’ਤੇ ਐਮ.ਸੀ.ਕਿਊ.-ਬੇਸਡ ਅਸੈਸਮੈਂਟ ਐਂਡ ਅਵੂਲੇਸ਼ਨ ਦੇ ਅਧਾਰ ’ਤੇ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ, ਇਸ ਮੁਕਾਬਲੇ ’ਚ ਬੀ.ਕਾਮ. ਐਲ.ਐਲ.ਬੀ ਸਮੈਸਟਰ ਚੌਥੇ, ਛੇਵੇਂ, ਅੱਠਵੇ ਅਤੇ ਦਸਵੇਂ ਦੇ ਕਰੀਬ 46 ਵਿਦਿਆਰਥੀਆਂ ਨੇ ਭਾਗ ਲਿਆ।ਪਹਿਲਾ ਸਥਾਨ …
Read More »ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਦੱਖਣੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਅੱਖਾਂ ਦੀ ਦੇਖਭਾਲ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਡਾ. ਦਮਨਜੋਤ ਸਿੰਘ ਨੇ ਪ੍ਰਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਆਰੰਭਤਾ ਕਾਲਜ ਰੋਟਰੈਕਟ ਕਲੱਬ ਦੇ ਕੋਆਰਡੀਨੇਟਰ ਪ੍ਰੋ: ਰਵਿੰਦਰ ਕੌਰ ਵਲੋਂ ਆਏ …
Read More »ਸ਼੍ਰੋਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ‘ਚ ਕਵੀਆਂ ਨੇ ਬੰਨਿਆ ਚੰਗਾ ਰੰਗ
ਰਾਜਪੁਰਾ, 13 ਫਰਵਰੀ (ਡਾ. ਅਮਨ) – ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿਖੇ ਹੋਈ।ਸਭਾ ਦਾ ਆਗਾਜ਼ ਕਰਮ ਸਿੰਘ ਹਕੀਰ ਨੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਲਈ ਗੀਤ ਸਾਂਝਾ ਕੀਤਾ।ਅਵਤਾਰ ਪੁਆਰ ਦੀ ਗ਼ਜ਼ਲ `ਧਰਤੀ ‘ਤੇ ਜਦ ਖਿਲਿਆ ਫੁੱਲ` ਸੁਣਾ ਕੇ ਰੰਗ ਬੰਨਿਆ।ਰਾਜ ਸਿੰਘ ਬਧੌਛੀ ਨੇ ਆਪਣੀ ਮਿੰਨੀ ਕਹਾਣੀ ਸਪੋਲੀਏ ਸੁਣਾ ਕੇ ਪਰਿਵਾਰਕ ਵੰਡ ਨੂੰ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸਾਲਾਨਾ ਖੇਡ ਮੇਲਾ-2024-25’ ਕਰਵਾਇਆ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਰੋਜ਼ਾ ‘ਸਲਾਨਾ ਖੇਡ ਮੇਲਾ 2024-25’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਖੇਡ ਮੇਲੇ ਦੌਰਾਨ 20 ਦੇ ਕਰੀਬ ਵੱਖ-ਵੱਖ ਸਕੂਲਾਂ ਤੋਂ 800 ਵਿਦਿਆਰਥੀਆਂ ਨੇ ਜੋਸ਼ੋ-ਖਰੋਸ਼ ਨਾਲ ਭਾਗ ਲਿਆ।ਪਹਿਲੇ ਦਿਨ 18 ਤੋਂ ਵਧੇਰੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।ਜਦੋਂਕਿ ਦੂਜੇ ਦਿਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਸਕੂਲ ਦੇ ਇਮਤਿਹਾਨਾਂ ਤੋਂ ਪਹਿਲਾਂ, ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ‘ਅਰਦਾਸ ਦਿਵਸ’ ਸ਼ਰਧਾ ਸਹਿਤ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗ ਲੜਕੀਆਂ ਦਾ ਕ੍ਰਿਕਟ ਟੂਰਨਾਮੈਂਟ ਸੰਪਨ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਕ੍ਰਿਕਟ (ਲੜਕੀਆਂ) ਟੂਰਨਾਮੈਂਟ ਦਾ ਆਯੋਜਨ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਫਿਟ ਇੰਡੀਆ ਪ੍ਰੋਗਰਾਮ ਅਧੀਨ ਕੀਤਾ ਗਿਆ।ਇਹ ਮੁਕਾਬਲੇ ਅੱਜ ਯੂਨੀਵਰਸਿਟੀ ਦੇ ਕ੍ਰਿਕਟ ਖੇਡ ਮੈਦਾਨ ਵਿੱਚ ਸੰਪਨ ਹੋਏ।ਟੂਰਨਾਮੈਂਟ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 9 ਲੜਕੀਆਂ ਦੀਆਂ ਟੀਮਾਂ ਨੇ ਹਿੱਸਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਂਦੇ ਹੋਏ ਵਿਸ਼ੇਸ਼ ਹਵਨ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਪ੍ਰਿੰਸੀਪਲ ਗੁਪਤਾ ਦੇ ਨਾਲ ਵਿਦਿਆਰਥੀਆਂ ਨੇ ਹਵਨ ਦੀ ਪਾਵਨ ਅਗਨੀ ‘ਚ ਆਹੂਤੀਆਂ ਅਰਿਪਤ ਕੀਤੀਆਂ।ਵੈਦਿਕ ਮੰਤਰਾਂ ਕੇ ਉਚਾਰਣ ਅੇਤ ਹਵਨ ਸਮੱਗਰੀ ਦੀ ਖੁਸ਼ਬੂ ਨਾਲ ਵਾਤਾਵਰਣ ਪਵਿੱਤਰ …
Read More »