Wednesday, August 6, 2025
Breaking News

ਪੰਜਾਬ

ਪੀ. ਐਚ. ਸੀ ਚੱਕੋਵਾਲ ਵਿਖੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਵੈਕਸਿਨ ਪਿਲਾਉਣ ਦਾ ਉਦਘਾਟਨ

ਹੁਸ਼ਿਆਰਪੁਰ, 22 ਫਰਵਰੀ (ਸਤਵਿੰਦਰ ਸਿੰਘ) – ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਜ਼ਿਲ੍ਹੇ ਵਿੱਚ ਮਨਾਏ ਜਾ ਰਹੇ ਪਲਸ ਪੋਲੀਓ ਮੁਹਿੰਮ ਤਹਿਤ  ਪੀ. ਐਚ. ਸੀ ਚੱਕੋਵਾਲ ਵਿਖੇ ਮਿਸਜ ਡਾ. ਸਰਦੂਲ ਸਿੰਘ ਸੀਨੀਅਰ ਮੈਜੀਕਲ ਅਫਸਰ  ਨੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਵੈਕਸਿਨ ਪਿਲਾ ਕੇ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ …

Read More »

ਵਿਭਾਗ ਨੂੰ ਆਪਣੇ ਹੀ ਮੁਲਾਜਮਾਂ ਉਪਰ ਨਹੀ ਰਿਹਾ ਵਿਸ਼ਵਾਸ਼- ਅਧਿਆਪਕ ਯੂਨੀਅਨਾਂ

ਪ੍ਰੀਖਿਆ ਡਿਊਟੀਆਂ ਦੂਰ ਦੁਰਾਡੇ ਲਗਾਉਣ ‘ਤੇ ਲੈਕਚਰਾਰ, ਮਾਸਟਰ ਕੇਡਰ, ਅਧਿਆਪਕ ਦਲ ਵਿਚ ਰੋਸ ਫਾਇਲ ਫੋਟੋ ਰਵਿੰਦਰਪਾਲ ਸਿੰਘ ਚਾਹਲ, ਬਾਬਾ ਤਾਰਾ ਸਿੰਘ, ਬਲਦੇਵ ਸਿੰਘ ਬੁੱਟਰ। ਬਟਾਲਾ, 22 ਫਰਵਰੀ (ਨਰਿੰਦਰ ਬਰਨਾਲ) – 22 ਫਰਵਰੀ ਜਿਉਂ ਹੀ ਪ੍ਰੀਖਿਆਂਵਾਂ ਦੇ ਦਿਨ ਨੇੜੇ ਆਉਦੇ ਹਨ, ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪ੍ਰੀਖਿਆਵਾਂ ਦੀਆਂ ਡਿਊਟੀਆਂ ਦੂਰ ਦਰੇਡੇ ਲਗਾ ਕਿ ਪ੍ਰੇਸਾਨ ਕੀਤਾ ਜਾਂਦਾ ਹੈ। ਇਸ ਵਾਰ ਵੀ ਸਾਲ 2015 …

Read More »

ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜਨਤਾ ਦਲ ਯੁਨਾਇਟਿਡ ਦੇ ਮੁਖੀ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਜਨਤਾ ਦਲ ਯੁਨਾਇਟਿਡ ਦੇ ਬਾਗੀ ਆਗੂ ਤੇ ਮੌਜੂਦਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਵਲੋਂ ਅਸਤੀਫਾ ਦੇਣ ਉਪਰੰਤ 63 ਸਾਲਾ ਨਿਤੀਸ਼ ਕੁਮਾਰ 4 ਚੌਥੀ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ।ਸ੍ਰੀ ਨਿਤੀਸ਼ ਕੁਮਾਰ ਅਤੇ ਉਨਾਂ ਦੇ ਨਾਲ 22 …

Read More »

 ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਰਚਿਆ ਇਤਿਹਾਸ

ਆਟਰੇਲ਼ੀਆ ਦੇ ਸ਼ਹਿਰ ਮੈਲਬੋਰਨ ਵਿੱਚ ਖੇਡੇ ਮੈਚ ‘ਚ ਸ਼ਿਖਰ ਧਵਨ ਬਣੇ ਮੈਨ ਆਫ ਦਾ ਮੈਚ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਆਸਟਰੇਲੀਆ ਦੇ ਸ਼ਹਿਰ ਮੈਲਬੋਰਨ ਵਿੱਚ ਭਾਰਤ ਤੇ ਦੱਖਣੀ ਅਪਰੀਕਾ ਦਰਮਿਆਨ ਹੋਏ ਆਈ.ਸੀ.ਸੀ ਵਿਸ਼ਵ ਕੱਪ ਕ੍ਰਿਕਟ ਟੂਰਨਾਮੈਂਟ ਦੇ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਇਤਿਹਾਸ ਰਚਿਆ ਹੈ।ਵਿਸ਼ਵ ਕੱਪ ਵਿੱਚ ਭਾਤਰ ਨੇ ਪਹਲਿੀ ਵਾਰ …

Read More »

ਖ਼ਾਲਸਾ ਕਾਲਜ ਵਿਖੇ ‘ਕੌਮਾਂਤਰੀ ਮਾਤ ਭਾਸ਼ਾ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ

ਪੰਜਾਬੀ ਸਾਹਿਤ ਜਗਤ ਦੇ ਨਾਮਵਰ ਕਥਾਕਾਰ ਮਨਮੋਹਨ ਬਾਵਾ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਅੰਮ੍ਰਿਤਸਰ, 21 ਫਰਵਰੀ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਧਿਐਨ ਵਿਭਾਗ ਵਲੋਂ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ”ਕੌਮਾਂਤਰੀ ਮਾਤ ਭਾਸ਼ਾ ਦਿਵਸ” ਦੇ ਮੌਕੇ ‘ਤੇ ਇਕ ਵਿਸ਼ੇਸ਼ ਸਮਾਗਮ ਦਾ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ

ਸਿੱਖੀ ਦੇ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ-ਗਿ: ਜਗਤਾਰ ਸਿੰਘ ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਦੇ ਦਿਸ਼ਾ-ਰਦੇਸ਼ਾਂ ਹੇਠ ਸ਼ਹੀਦ ਸਿ’ਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵ’ਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖੁਵੱਖ ਪੰਥ ਪ੍ਰਸਿੱਧ ਵਿਦਵਾਨਾਂ ਵਿਚੋਂ ਡਾ: ਸੁਖਦਿਆਲ ਸਿੰਘ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਫਿਊਚਰ ਫਾਊਂਡਰ ਸਕੂਲ ਨੇ ਕਰਵਾਇਆ ਸੁਖਮਨੀ ਸਾਹਿਬ ਜੀ ਦਾ ਪਾਠ

ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਵਿਦਿਆਰਥੀਆਂ ਦੀ ਪੇਪਰਾਂ ਦੌਰਾਨ ਚੰਗੀ ਕਾਰਜਸ਼ੈਲੀ ਲਈ ਫਿਊਚਰ ਫਾਊਂਡਰ ਪਬਲਿਕ ਸਕੂਲ ਵਿਖੇ ਡਾਇਰੈਕਟਰ ਪ੍ਰਦੀਪ ਭਾਰਦਵਾਜ ਦੀ ਨਿਗਰਾਨੀ ਤੇ ਪ੍ਰਿੰਸੀਪਲ ਈਸ਼ਾ ਸ਼ਰਮਾ ਦੀ ਅਗਵਾਈ ਹੇਂਠ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਗ੍ਰੰਥੀ ਸਿੰਘ ਸਾਹਿਬ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਵਿਦਿਆਰਥੀਆਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਗਿਆ।ਡਾਇਰੈਕਟਰ ਪ੍ਰਦੀਪ …

Read More »

ਐਸ.ਸੀ ਪਵਨ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਬੱਚੇ ਪੇਪਰਾਂ ਦੌਰਾਨ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ – ਰਾਜੀਵ ਸ਼ਰਮਾ ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਪਵਨ ਸਹਿ ਸਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਰਾਜੀਵ ਸ਼ਰਮਾ ਦੀ ਅਗਵਾਈ ਹੇਂਠ ਗਿਆਰ੍ਹਵੀਂ ਤੇ ਬਾਰ੍ਹਵੀ ਦੇ ਵਿਦਿਆਰਥੀਆਂ ਦੀ ਵਿਧਾਈਗੀ ਪਾਰਟੀ ਦਾ ਆਂਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕਰਨ ਦੇ ਨਾਲ ਨਾਲ ਕਈ ਗਤੀਤੀਵਿਧੀਆਂ ਵਿਚ ਹਿੱਸਾ ਲਿਆ।ਇਸ ਮੋਕੇ …

Read More »

ਮਾਲ ਰੋਡ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਜ਼ਿੰਦਗੀ ਦੀਆਂ ਉਚਾਈਆਂ ਨੂੰ ਛੂਹਣਾ ਲਈ ਮਿਹਨਤ, ਲਗਨ ਤੇ ਦ੍ਰਿੜਤਾ ਜਰੂਰੀ –  ਪ੍ਰਿੰ: ਮਨਦੀਪ ਕੌਰ ਅੰਮ੍ਰਿਤਸਰ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ +1 ਦੀਆਂ 640 ਵਿਦਿਆਰਥਣਾਂ ਨੇ +2 ਦੀਆਂ ਸਾਇੰਸ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਦੀਆਂ 603 ਵਿਦਿਆਰਥਣਾਂ ਨੂੰ ਭਾਵਪੂਰਤ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ ਵਿੱਚ …

Read More »