Monday, June 16, 2025
Breaking News

ਪੰਜਾਬ

 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿਖਿਆ ਇਮਤਿਹਾਨਾਂ ਦੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਫਰਵਰੀ (ਹਰਦਿਆਲ ਸਿੰਘ ਭੈਣੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋ ਨੈਤਿਕ ਸਿਖਿਆ ਇਮਤਿਹਾਨਾਂ ਦੇ ਨਤੀਜੇ ਐਲਾਨਦੇ ਹੋਏ ਅੱਜ ਤਰਨ ਤਾਰਨ ਜੋਨ ਦੇ ਖੇਤਰ ਅਮਰਕੋਟ ਵਲੋ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਭੰਗਾਲਾ, ਸਪਰਿੰਗ ਡੇਲ ਪਬਲਿਕ ਸਕੂਲ ਮੱਦਰ ਮਥਰਾਭਾਗੀ, ਹਰੀ ਸਿੰਘ ਨਲੂਆ ਪਬਲਿਕ ਸਕੂਲ ਵਲਟੋਹਾ, ਸੰਤ ਕਰਤਾਰ ਸਿੰਘ ਖਾਲਸਾ ਪਬਲਿਕ ਸਕੂਲ ਭੂਰਾ ਕੋਹਨਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ …

Read More »

 ਤਰਨ ਤਾਰਨ ‘ਚ ਅਕਾਲੀ ਭਾਜਪਾ ਵਰਕਰਾਂ ਦਰਮਿਆਨ ਝਗੜਾ – ਗੋਲੀਬਾਰੀ ਹੋਈ

ਤਰਨ ਤਾਰਨ, 10 ਫਰਵਰੀ (ਪੰਜਾਬ ਪੋਸਟ ਬਿਉਰੋ)- ਤਰਨ ਤਾਰਨ ਵਿਖੇ ਅਕਾਲੀ ਅਤੇ ਭਾਜਪਾ ਵਰਕਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀਬਾਰੀ ਦੀ ਖਬਰ ਹੈ। ਤਰਨ ਤਾਰਨ ਕੌਂਸਲ ਦੀ ਨਗਰ ਵਾਰਡ ਬੰਦੀ ਨੂੰ ਲੈ ਕੇ ਤਕਰਾਰ ਉਪਰੰਤ ਹੋਈ ਝੜਪ ਸਮੇਂ ਇੱਕ ਭਾਜਪਾ ਆਗੂ ਗੰਭੀਰ ਜਖਮੀ ਹੋ ਗਿਆ। ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਭਰਾ ਰਾਜਾ ਜੋਸ਼ੀ ਨੇ ਕਿਹਾ ਕਿ ਪੁਲਿਸ ਦੇ ਸਾਹਮਣੇ ਵਾਪਰੀ …

Read More »

ਦਿੱਲੀ ਵਿੱਚ ਵੱਡਾ ਪਲਟਫੇਰ- ‘ਆਪ’ 70 ਵਿਚੋਂ 67 ਸੀਟਾਂ ‘ਤੇ ਕਾਬਜ਼ – ਭਾਜਪਾ 3 ਤੇ ਕਾਂਗਰਸ ਜੀਰੋ

ਕੇਜਰੀਵਾਲ ਦਾ ਸਹੁੰ ਚੁੱਕ ਸਮਾਗਮ ਰਾਮ ਲੀਲਾ ਮੈਦਾਨ ‘ਚ 14 ਫਰਵਰੀ ਨੂੰ  ਨਵੀਂ ਦਿੱਲੀ, 10 ਫਰਵਰੀ ( ਅੰਮ੍ਰਿਤ ਲਾਲਮੰਨਣ) –  ਦਿੱਲੀ ਵਿੱਚ ਵੱਖ-ਵੱਖ ਐਗਜ਼ਿਟ ਪੋਲਾਂ ਨੂੰ ਦਰਕਿਨਾਰ ਕਰਦਿਆਂ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 67 ‘ਤੇ ਲੀਡ ਲੈ ਲਈ ਹੈ ਜਦਕਿ ਦੇਸ਼ ਵਿੱਚ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ‘ਚ ਸਰਕਾਰ ਚਲਾ ਰਹੀ ਭਾਜਪਾ ਨੂੰ ਕੇਵਲ 3 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕਾਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਵਿਦਿਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਸਕੂਲ ਦੀਆਂ ਦੋ ਅਧਿਆਪਕਾਵਾਂ ਸ਼੍ਰੀਮਤੀ ਗਗਨਦੀਪ ਕੌਰ ਅਤੇ ਸ਼੍ਰੀਮਤੀ ਰੁਪਿੰਦਰਜੀਤ ਕੌਰ ਦੇ ਸਕੂਲ ਛੱਡਣ ਦੇ ਮੌਕੇ ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ …

Read More »

ਅਕਾਲੀ ਦਲ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਪੱਟੀ, 9 ਫਰਵਰੀ (ਅਵਤਾਰ ਸਿੰੰਘ ਢਿੱਲੋਂ / ਰਣਜੀਤ ਮਾਹਲਾ) – ਨਗਰ ਕੌਸਲ ਚੋਣਾ ਸਬੰਧੀ ਅੱਜ ਸ਼ਾਮ ਆਦੇਸ਼ ਪ੍ਰਤਾਪ ਸਿੰਘ ਕੈਰੋ ਕੈਬਨਿਟ ਮੰਤਰੀ ਪੰਜਾਬ ਨੇ ਕੈਰੋ ਭਵਨ ਵਿਖੇ ਮੀਟਿੰਗ ਉਪਰੰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੈ੍ਰਸ ਕਾਨਫਰੰਸ ਦੋਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋ ਨੇ ਦੱਸਿਆ ਕਿ ਵਾਰਡ ਨੰਬਰ 2 ਤੋ ਬੀਬੀ ਬਚਨ ਕੌਰ, ਵਾਰਡ ਨੰਬਰ 4 ਸੁਖਵਿੰਦਰ ਸਿੰਘ ਸ਼ਿੰਦਾ, ਵਾਰਡ ਨੰਬਰ …

Read More »

ਗੁਰੂ ਨਾਨਕ ਅਨਾਥ ਆਸ਼ਰਮ ਵੱਲੋਂ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ) ਗੁਰੂ ਨਾਨਕ ਅਨਾਥ ਆਸ਼ਰਮ ਟਰੱਸਟ ਸ੍ਰੀ ਅੰਮ੍ਰਿਤਸਰ ਵੱਲੋਂ ਸਵਰਗਵਾਸੀ ਬਾਬਾ ਮਹਾਂ ਸਿੰਘ ਵੱਲੋਂ ਪਾਏ ਪੂਰਨਿਆਂ ਉੱਪਰ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮੰਗਲ ਸਿੰਘ ਅੰਮ੍ਰਿਤਸਰ ਵਿਖੇ ੧੬੬ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ। ਇਸ ਸਮੇਂ ਬਾਬਾ ਭੂਪਿੰਦਰ ਸਿੰਘ ਡੇਰਾ ਬਾਬਾ ਮਿਸ਼ਰਾ ਸਿੰਘ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆ …

Read More »

ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੀ 11 ਫਰਵਰੀ ਆਖਰੀ ਦਿਨ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਅੱਜ ਵਾਰਡ ਨੰ: 27 ਲਈ ਇੱਕ ਉਮੀਦਵਾਰ ਸ੍ਰੀ ਓਮ ਪ੍ਰਕਾਸ਼ ਜਾਖੂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਫਰਵਰੀ ਨਾਮਜਦਗੀ ਪੱਤਰ ਦਾਖਲ ਕਰਨ ਦਾ ਆਖਰੀ …

Read More »

ਜਿਲ੍ਹਾ ਪਧੱਰੀ ਕੈਂਸਰ ਜਾਗਰੂਕਤਾ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਪੰਜਾਬ ਵਿੱਚ ਦਿਨੋ ਦਿਨ ਕੈਂਸਰ ਦੇ ਕੇਸਾਂ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਮਿਤੀ 4 ਤੋਂ 10 ਫਰਵਰੀ ਤੱਕ ਕੈਂਸਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਣਯੋਗ ਸਿਵਲ ਸਰਜਨ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਪਧੱਰੀ ਕੈਂਸਰ ਜਾਗਰੂਕਤਾ ਸੈਮੀਨਾਰ ਟਰੇਨਿੰਗ ਹਾਲ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ …

Read More »

ਅਸਲਾ ਧਾਰਕ ਲਾਇਸੈਂਸੀ ਹਥਿਆਰ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ, ਮਿਉਂਸਪਲ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ …

Read More »

ਅੰਮ੍ਰਿਤਸਰ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਜਾਰੀ ਰੱਖਣ ਦਾ ਸੁਆਗਤ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਸ੍ਰੀ ਗਗਨ ਮਲਿਕ ਵਲੋਂ ਦਿਤੇ ਉਸ ਬਿਆਨ ਦਾ ਸੁਆਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਸਰ ਤੋਂ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਚੰਡੀਗੜ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ ਤੇ ਇਹ ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਹੀ ਜਾਰੀ ਰਹਿਣਗੀਆਂ।ਪ੍ਰੈਸ ਨੂੰ ਜਾਰੀ ਇਕ …

Read More »