Saturday, May 31, 2025
Breaking News

ਪੰਜਾਬ

ਕਾਂਗਰਸ ਦੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ੍ਰੀ ਸ਼ਾਮ ਸੁੰਦਰ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ

ਹੁਸ਼ਿਆਰਪੁਰ, 26 ਜਨਵਰੀ (ਸਤਵਿੰਦਰ ਸਿੰਘ) – ਦੇਸ਼ ਦੇ 66ਵੇ ਗਣਤੰਤਰ ਦਿਵਸ ਮੌਕੇ ਤੇ ਕਾਂਗਰਸ ਦੇ ਜਿਲ੍ਹਾ ਦਫ਼ਤਰ ਵਿਚ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ੍ਰੀ ਸ਼ਾਮ ਸੁੰਦਰ ਅਰੋੜਾ ਵਲੋ ਕੌਮੀ ਝੰਡਾ ਲਹਿਰਾਇਆ ਗਿਆ।ਝੰਡਾ ਲਹਿਰਾਉਣ ਉਪਰੰਤ ਸਮਾਰੋਹ ਨੂੰ ਸਬੋਧਨ ਕਰਦਿਆ ਵਿਧਾਇਕ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਸਾਡੇ ਦੇਸ਼ ਦੇ ਬੁਧੀਜੀਵੀਆ ਕਾਰਨ ਹੀ ਹਰੇਕ ਭਾਰਤ ਵਾਸੀ ਨੂੰ ਆਪਣੀ ਗੱਲ ਕਹਿਣ ਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਚ ਵੀ. ਸੀ ਪ੍ਰੋ: ਬਰਾੜ ਨੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨਜ਼ ਵਿਖੇ ਕੌਮੀ ਝੰਡਾ ਲਹਿਰਾਇਆ।ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ,ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਸੰਗੀਤ …

Read More »

ਯੁਰੀਆ ਖਾਦ ਦੀ ਨਿਰਵਿਘਨ ਸਪਲਾਈ ਲਈ ਡੀ.ਸੀ ਵੱਲੋਂ ਖਾਦ ਸਟੋਰਾਂ ਦੀ ਚੈਕਿੰਗ

ਸਬ-ਡਵੀਜ਼ਨ ਪੱਧਰ ਤੇ ਐਸ.ਡੀ.ਐਮ ਵੱਲੋਂ ਚੈਕਿੰਗ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਫਾਜ਼ਿਲਕਾ ਜਿਲ੍ਹੇ ਵਿਚ ਯੁਰੀਆ ਖਾਦ ਦੀ ਸਪਲਾਈ ਯਕੀਨੀ ਬਨਾਉਣ ਲਈ ਫਾਜ਼ਿਲਕਾ ਵਿਖੇ ਵੱਖ ਵੱਖ ਥਾਂਵਾ ਦੀ ਜਗ੍ਹਾਂ ਤੇ ਸਟੋਰਾਂ ਦੀ ਚੈਕਿੰਗ ਕੀਤੀ ਅਤੇ ਕਿਸਾਨਾਂ ਨੂੰ ਵੰਡੀ ਜਾ ਰਹੀ ਯੁਰੀਆ ਖਾਦ ਦਾ ਜ਼ਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸ਼੍ਰੀ ਸੁਭਾਸ਼ …

Read More »

ਗਣਤੰਤਰ ਦਿਵਸ ਮੌਕੇ ਸ੍ਰੀ ਅਨਿਲ ਜੋਸ਼ੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ

ਵੱਖ ਵੱਖ ਸਕੂਲੀ ਬੱਚਿਆਂ ਨੇ ਸ਼ਾਨਦਾਰ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਕੈਬਨਿਟ ਵਜ਼ੀਰ ਪੰਜਾਬ ਨੇ ਅੱਜ ਮਨਾਏ ਗਏ 66ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ, ਗਾਧੀਂ ਗਰਾਊਂਡ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਗਣਤੰਤਰ ਦਿਵਸ ਦੇ ਮੌਕੇ ਜਿਲ੍ਹਾ ਨਿਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਸ੍ਰੀ ਸਥਾਨਕ ਸਰਕਾਰਾਂ ਮੰਤਰੀ …

Read More »

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਨੂੰ ਹਿਰਦਯ ਯੋਜਨਾ ਹੇਠ 69.31 ਕਰੋੜ

ਵਿਰਾਸਤ ਸ਼ਹਿਰ ਵਿਕਾਸ ਯੋਜਨਾ ਦਾ ਆਰੰਭ – ਕੇਂਦਰ ਕਰੇਗਾ ਸਾਰਾ ਖਰਚ ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਐਮ ਵੈਂਕਿਊ ਨਾਇਡੂ ਨੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀ ਸਾਂਭ-ਸੰਭਾਲ ਅਤੇ ਮੁੜ ਸੁਰਜੀਤ ਲਈ ਰਾਸ਼ਟਰੀ ਵਿਰਾਸਤ ਵਿਕਾਸ ਅਤੇ ਪ੍ਰੋਤਸਾਹਨ ਯੋਜਨਾ ਹਿਰਦਯ ਦਾ ਉਦਘਾਟਨ ਕੀਤਾ। ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਡਾਕਟਰ ਮਹੇਸ਼ ਸ਼ਰਮਾ ਅਤੇ ਇਸ ਯੋਜਨਾ ਹੇਠ …

Read More »

ਗਣਤੰਤਰ ਦਿਵਸ 2015 ਦੀ ਪੂਰਵ ਸੰਧਿਆ ਤੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦਾ ਰਾਸ਼ਟਰ ਦੇ ਨਾਂ ਸੰਦੇਸ਼

ਨਵੀਂ ਦਿੱਲੀ, 25 ਜਨਵਰੀ, 2015 ਮੇਰੇ ਪਿਆਰੇ ਦੇਸ਼ਵਾਸੀਓ 66ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਤੇ ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਤੁਹਾਨੂੰ ਸਾਰਿਆ ਨੂੰ ਹਾਰਦਿਕ ਵਧਾਈ ਦਿੰਦਾ ਹਾਂ । ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬੱਲਾਂ ਅਤੇ ਅੰਦਰੂਨੀ ਸੁਰੱਖਿਆ ਬੱਲਾਂ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੰਦਾ ਹਾਂ । 26 ਜਨਵਰੀ ਦਾ ਦਿਨ ਸਾਡੇ ਦੇਸ਼ ਦੀ ਸਮ੍ਰਿਤੀ ਵਿੱਚ ਇਕ …

Read More »

 ਬਖ਼ਤਾਵਰ ਮੀਆਂ ਦੀ ਸੂਫ਼ੀ ਸ਼ਾਇਰੀ ਦੀ ਸੀ. ਡੀ ‘ਕਲੰਦਰ’ ਰੀਲੀਜ਼

ਅੰਮ੍ਰਿਤਸਰ, 25 ਜਨਵਰੀ (ਰੋਮਿਤ ਸ਼ਰਮਾ) – ਪੰਜਾਬੀ ਸ਼ਾਇਰੀ ਵਿੱਚ ਨਿਵੇਕਲੀ ਸ਼ਾਇਰੀ ਰਚਣ ਵਾਲੇ ਸੂਫ਼ੀ ਸ਼ਾਇਰ ਸ੍ਰੀ ਬਖ਼ਤਾਵਰ ਮੀਆ (ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ) ਦੀ ਸ਼ਾਇਰੀ ਦੇ ਗੀਤਾਂ ਦੀ ਸੀ. ਡੀ. ”ਕਲੰਦਰ” ਅੱਜ ਵਿਰਸਾ ਵਿਹਾਰ ਵਿਖੇ ਰੀਲੀਜ ਕੀਤੀ ਗਈ। ਸੰਖੇਪ ਪਰ ਪ੍ਰਭਾਵਸ਼ਾਲੀ ਹੋਏ ਇਸ ਸਮਾਗਮ ਵਿੱਚ ਬੋਲਦਿਆਂ ਜਨਾਬ ਬਖ਼ਤਾਵਰ ਮੀਆਂ ਨੇ ਦੱਸਿਆ ਕਿ ”ਕਲੰਦਰ” ਵਿਚਲੇ ਪੰਜੇ ਗੀਤਾਂ ਨੂੰ ਪਟਿਆਲਾ ਘਰਾਣੇ ਦੇ …

Read More »

ਛੁੱਟੀ ਤੋਂ ਪਰਤੇ ਪੁਲਿਸ ਕਮਿਸ਼ਨਰ ਸ. ਔਲਖ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, ੨੫ ਦਸੰਬਰ (ਸੁਖਬੀਰ ਸਿੰਘ/ ਬਲਜੀਤ ਸਿੰਘ ਬੱਲ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਲੰਬੀ ਛੁੱਟੀ ਬਾਅਦ ਵਾਪਸ ਪਰਤ ਆਏ ਹਨ। ਜਨ੍ਹਾਂ ਨੇ ਆਪਣੇ ਅਹੁੱਦੇ ਦਾ ਮੁੜ ਕਾਰਜਭਾਰ ਸੰਭਾਲ ਲਿਆ।ਦੱਸਣਯੋੋਗ ਹੈ ਕਿ ਸ ਔਲਖ ਬੀਤੇ 9 ਜਨਵਰੀ ਤੋਂ ਛੁੱਟੀ ‘ਤੇ ਸਨ ਅਤੇ ਉਨ੍ਹਾਂ ਦੇ ਜਾਣ ਉਪਰੰਤ ਈਸ਼ਵਰ ਚੰਦ ਆਈ. ਜੀ. ਸਰਹੱਦੀ ਰੇਂਜ ਕਾਰਜਕਾਰੀ ਕਮਿਸ਼ਨਰ ਵਜੋ ਸੇਵਾਵਾ ਨਿਭਾਅ …

Read More »

ਲ਼ਲਕਾਰ ਰੈਲੀ ਵਿੱਚ ਨਸ਼ਿਆਂ ਦੇ ਸੋਦਾਗਰਾਂ ਨਾਲ ਪਹੁੰਚੇ ਕੈਪਟਨ – ਤਰੁਣ ਚੁਘ

ਅੰਮ੍ਰਿਤਸਰ, ੨੫ ਦਸੰਬਰ (ਸੁਖਬੀਰ ਸਿੰਘ/ ਬਲਜੀਤ ਸਿੰਘ ਬੱਲ) – ਕੈਪਟਨ ਅਮਰਿੰਦਰ ਸੰਘ ਧੱੜੇ ਵਲੋ ਅੰਮ੍ਰਿਤਸਰ ਵਿੱਚ ਆਯੋਜਿਤ ਨਸ਼ਿਆਂ ਦੇ ਖਿਲਾਫ ਲਲਕਾਰ ਰੈਲੀ ਨੂੰ ਨਰਾਜ ਕਾਂਗਰਸੀਆਂ ਦਾ ਇੱਕਠ ਦੱਸਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਕੋਮੀ ਸੱਕਤਰ ਸ਼੍ਰੀ ਤਰੁਣ ਚੁਘ ਨੇ ਕਿਹਾ ਕਿ ਇਹ ਰੈਲੀ ਕੇਵਲ ਕਾਂਗਰਸ ਹਾਈਕਮਾਨ ਨੂੰ ਅੱਖਾਂ ਵਿਖਾਉਣ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਨੂੰ ਫੇਲ ਕਰਨ …

Read More »

ਸ਼ਿਵ ਸੈਨਾ ਬਾਲ ਠਾਕਰੇ ਦੀ ਹੋਈ ਅਹਿਮ ਮੀਟਿੰਗ

ਅੰਮ੍ਰਿਤਸਰ, 25 ਜਨਵਰੀ (ਸਾਜਨ) – ਸ਼ਿਵ ਸੈਨਾ ਬਾਲ ਠਾਕਰੇ ਦੀ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਦੀਪਕ ਸ਼ਰਮਾ ਦੀ ਅਗਵਾਈ ਵਿੱਚ ਗੋਕਲ ਵਿਹਾਰ ਵਿਖੇ ਕੀਤੀ ਗਈ।ਜਿਸ ਵਿੱਚ ਪੰਜਾਬ ਉਪ ਪ੍ਰਧਾਨ ਸੁਖਦੇਵ ਸੰਧੂ, ਜਿਲਾ ਪ੍ਰਧਾਨ ਵਰੂਣ ਕਪੂਰ, ਦਿਹਾਤੀ ਪ੍ਰਧਾਨ ਚਰਨਜੀਤ ਸ਼ਰਮਾ ਉਚੇਚੇ ਤੋਰ ਤੇ ਪਹੁੰਚੇ।ਸੰਧੂ ਨੇ ਗੱਲਬਾਤ ਕਰਦਿਆ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਵਾਰਡ ਪ੍ਰਧਾਨਾਂ ਦੀਆਂ ਨਿਯੁੱਕਤੀਆਂ ਦੀ ਮੁਹਿੰਮ ਜਾਰੀ ਹੈ ਅਤੇ ਜਲਦੀ …

Read More »