ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕਪੁਰਾ ਸੁਲਤਾਨਵਿੰਡ ਰੋਡ ਦੇ ਨਿਵਾਸੀ ਸ. ਪ੍ਰਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਦੇ ਪਰਿਵਾਰਾਂ ਵੱਲੋਂ ਸਿਟੀ ਸੈਂਟਰ ਜੀ. ਟੀ. …
Read More »ਪੰਜਾਬ
ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਜਾਰੀ
ਹੁਸ਼ਿਆਰਪੁਰ, 29 ਜਨਵਰੀ (ਸਤਵਿੰਦਰ ਸਿੰਘ) – ਸੁਰ ਸੰਗਮ ਵਿਦਿਅਕ ਟਰੱਸਟ (ਰਜਿ:) ਵੱਲੋਂ ਬੱਚਿਆਂ ਵਾਸਤੇ ਸ਼ੁਰੂ ਕੀਤੇ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਸ੍ਰੀਮਤੀ ਅਨਿੰਦਿਤਾ ਮਿਤਰਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਜਾਰੀ ਕਰਨ ਦੀ ਰਸਮ ਅਦਾ ਕੀਤੀ। ਬੱਚਿਆਂ ਦੇ ਸਰਵਪੱਖੀ ਵਿਕਾਸ ਵਾਸਤੇ ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਸਾਹਿਤ ਰਸਾਲਾ ਪ੍ਰਕਾਸ਼ਿਤ ਕਰਨ ਦੇ ਕੀਤੇ ਜਾ ਰਹੇ ਸਾਹਿਤਕ ਯਤਨਾਂ …
Read More »ਨਵ-ਜੰਮੇ ਬੱਚਿਆਂ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ
ਹੁਸ਼ਿਆਰਪੁਰ, 29 ਜਨਵਰੀ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਨੂੰ ਸਿਹਤਯਾਬ ਰੱਖਣ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ 0-1 ਸਾਲ ਦੀ ਉਮਰ ਦੇ ਲੜਕੇ ਅਤੇ 5 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਲਈ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਸਕੀਮ ਦਾ ਲਾਭ ਉਠਾਉਣ ਲਈ ਨਵ-ਜੰਮੇ ਬੱਚਿਆਂ ਦੇ ਮਾਪਿਆਂ ਨੂੰ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ ਸੁਰਜੀਤ ਪਾਤਰ
ਅੰਮ੍ਰਿਤਸਰ, 29 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ ਯੂਨੀਵਰਸਿਟੀ ਕੈਂਪਸ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਪ੍ਰਸਿੱਧ ਪੰਜਾਬੀ ਸ਼ਾਇਰ ‘ਸੁਰਜੀਤ ਪਾਤਰ ਨਾਲ ਇਕ ਸ਼ਾਮ’ ਦਾ ਆਯੋਜਨ ਕੀਤਾ ਗਿਆ। ਇਸ ਵਿਚ ਡਾ. ਪਾਤਰ ਨੇ ਆਪਣੇ ਜੀਵਨ ਸਮਾਚਾਰਾਂ, ਆਪਣੀ ਰਚਨਾਕਾਰੀ ਦੇ ਸਫਰ, ਸਮਕਾਲੀ ਪਰਿਸਥਿਤੀਆਂ ਨਾਲ ਨਿਰੰਤਰ ਸਿਰਜੇ ਸੰਵਾਦ ਤੋਂ ਇਲਾਵਾ ਆਪਣੀ ਦਿਲਕਸ਼ ਸ਼ਾਇਰੀ ਵੀ ਪੇਸ਼ …
Read More »ਕਿਰਨ ਬੇਦੀ ਨੇ ਅਕਾਲੀ ਕਾਰਕੂੰਨਾਂ ਦੀ ਮੀਟਿੰਗ ‘ਚ ਲਿਆ ਹਿੱਸਾ
ਨਵੀਂ ਦਿੱਲੀ, 29 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਮੰਤਰੀ ਅਹੁਦੇ ਦੀ ਸਾਂਝੀ ਉਮੀਦਵਾਰ ਕਿਰਨ ਬੇਦੀ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਕਾਲੀ ਕਾਰਕੂੰਨਾਂ ਨੂੰ ਗਠਬੰਧਨ ਦੀ ਜਿੱਤ ਲਈ ਕਾਰਜ ਕਰਨ ਦੀ ਅਪੀਲ ਕੀਤੀ। ਬੇਦੀ ਨੇ ਅੱਜ ਗੁਰਦੁਆਰਾ ਰਕਾਬਗੰਜ ਰੋਡ ਤੇ ਅਕਾਲੀ …
Read More »ਡੀ.ਏ.ਵੀ. ਪਬਲਿਕ ਸਕੂਲ ਸਕੇਟਿੰਗ ਵਿੱਚ ਛਾਇਆ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਹੋਣਹਾਰ ਵਿਦਿਆਰਥੀ ਰਾਹੁਲ ਰਾਏ ਜੋ ਕਿ ਛੇਵੀਂ ਵਿੱਚ ਪੜ੍ਹਦਾ ਹੈ, ਨੇ ਤਿੰਨ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।ਇਹ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਪੂਨੇ ਵਿਖੇ ਹੋਈ, ਜਿਥੇ ਉਸ ਨੇ ਇਕ ਸਿਲਵਰ ਮੈਡਲ (ਰਿੰਕ ਰੇਸ) 14 ਸਾਲ ਦੇ ਵਰਗ ਅਧੀਨ ਜਿੱਤਿਆ।ਦੂਜਾ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਜਿਹੜੀ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 100 ਵਿਦਿਆਰਥੀਆਂ ਨੇ ਅੰਮ੍ਰਿਤ ਛਕਿਆ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ) -ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸਿੱਖੀ ਪ੍ਰਚਾਰ ਪ੍ਰਸਾਰ ਪ੍ਰਚੰਡ ਕਰਨ ਅਤੇ ਸਿੱਖ ਪਨੀਰੀ ਨੂੂੂੂੰ ਆਪਣੇੇ ਅਮੀਰ ਵਿਰਸੇੇ ਨਾਲ ਜੋੜਨ ਲਈ ਹਮੇਸ਼ਾਂ ਉਦਮਸ਼ੀਲ ਰਹੀ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੀ ਧਰਮ ਪ੍ਰਚਾਰ ਕਮੇੇਟੀ ਵਲੌੌ ਸਮੇਂ-ਸਮਂੇ ‘ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਮਹਾਂਬਲੀ, ਕਥਨੀ ਅਤੇ ਕਰਨੀ ਦੇ ਪੂਰੇ ਜਉ ਤਉ ਪ੍ਰੇਮ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿੱਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਬਿਨ੍ਹਾਂ ਸੀਸ ਤੋਂ ਜੰਗ ਕਰਨਾ ਬਾਬਾ ਜੀ ਦੀ ਅਨੋਖੀ ਮਿਸਾਲ -ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 29 ਜਨਵਰੀ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-ੀ) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਜਸਲੀਨ ਕੌਰ ਨੇ ਦੱਸਿਆ ਕਿ ਸਕੂਲ ਦੇ ਬਚਿਆਂ ਵਲੋਂ …
Read More »ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਤੇ ਭਾਸ਼ਣ ਮੁਕਾਬਲੇ ਕਰਵਾਏ
ਬਟਾਲਾ, 29 ਜਨਵਰੀ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ ਚੰਡੀਗੜ ਪੰਜਾਬ ਤੇ ਜਿਲਾ ਸਾਇੰਸ ਸੁਪਰਵਾਈਜਰ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ ਤੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਨਸ਼ਿਆ ਵਿਰੁਧ ਜਾਗਰੂਕਤਾ ਭਾਰਸ਼ਣ ਮੁਕਾਬਲੇ ਤੇ ਜਾਗਰੂਤਾ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਵਿਚ ਕਰਵਾਏ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਨੇ ਦੱਸਿਆ ਕਿ ਨੌਜਵਾਨ ਪੀੜੀ …
Read More » ਸੰਸਦੀ ਸਕੱਤਰ ਪ੍ਰੋ: ਵਲਟੋਹਾ ਵੱਲੋਂ ਹਲਕੇ ਨੂੰ ਹਰ ਪੱਖੋਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ-ਬੋਹੜ ਸਿੰਘ
ਅਲਗੋਂ ਕੋਠੀ, 29 ਜਨਵਰੀ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਤੋਂ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕੇ ਨੂੰ ਹਰ ਪੱਖੋਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਅਲਗੋਂ ਖੁਰਦ ਦੇ ਸਰਪੰਚ ਬੋਹੜ ਸਿੰਘ ਨੇ ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਵਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ …
Read More »