ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਬਾਲ ਕੈਦੀਆਂ ਦੀ ਜੇਲ੍ਹ ਅਤੇ ਆਬਜਰਵੇਸ਼ਨ ਹੋਮ ਵਿਖੇ ਡਿਪਟੀ ਕਮਿਸ਼ਨਰ ਅਤੇ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਰੈਡ ਕਰਾਸ ਸੁਸਾਇਟੀ ਵੱਲੋਂ 113 ਬਾਲ ਕੈਦੀਆਂ ਨੂੰ ਸਰਦੀ ਤੋਂ ਬਚਾਅ ਲਈ ਗਰਮ ਜੁਰਾਬਾਂ ਤਕਸੀਮ ਕੀਤੀਆਂ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਡੱਪਾ ਕਾਰਤਿਕ, ਸਕੱਤਰ ਰੈਡ ਕਰਾਸ ਸੁਸਾਇਟੀ ਨਰੇਸ਼ ਕੁਮਾਰ ਗੁਪਤਾ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਸ੍ਰੀ ਜਗਦੀਸ਼ …
Read More »ਪੰਜਾਬ
ਖੇਡ ਵਿਭਾਗ ਵੱਲੋਂ ਸੀਨੀਅਰ ਪੰਜਾਬ ਤੇ ਫੁੱਟਬਾਲ ਕਲੱਬ ਮਾਹਿਲਪੁਰ ਦੀਆਂ ਟੀਮਾਂ ਦਰਮਿਆਨ ਨੁਮਾਇਸ਼ੀ ਮੈਚ
ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਗਣਤੰਤਰ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਗਮ ਉਪਰੰਤ ਬਾਅਦ ਦੁਪਹਿਰ ਆਊਟਡੋਰ ਸਟੇਡੀਅਮ ਵਿਖੇ ਖੇਡ ਵਿਭਾਗ ਵੱਲੋਂ ਫੁਟਬਾਲ ਦਾ ਨੁਮਾਇਸ਼ੀ ਮੈਚ ਫੁਟਬਾਲ ਟੀਮ ਸੀਨੀਅਰ ਪੰਜਾਬ ਅਤੇ ਫੁਟਬਾਲ ਕਲੱਬ ਮਾਹਿਲਪੁਰ ਦੀ ਟੀਮ ਦਰਮਿਆਨ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਏ।ਇਸ ਮੌਕੇ ਤੇ ਉਨ੍ਹਾਂ ਨੇ ਖਿਡਾਰੀਆਂ …
Read More »ਰੈਡ ਕਰਾਸ ਸੁਸਾਇਟੀ ਦੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ
ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਗਣਤੰਤਰ ਦਿਵਸ ਦੇ ਮੌਕੇ ਤੇ ਸਿਵਲ ਹਸਪਤਾਲ, ਬਿਰਧ ਆਸ਼ਰਮ, ਚਿਲਡਰਨ ਹੋਮ, ਜ਼ਿਲ੍ਹਾ ਜੇਲ੍ਹ ਅਤੇ ਆਬਜ਼ਰਵੇਸ਼ਨ ਹੋਮ ਵਿਖੇ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਕੈਦੀਆਂ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਨਿਜੀ ਤੌਰ ਤੇ ਪਹੁੰਚ ਕੇ ਉਨ੍ਹਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਹਸਪਤਾਲ ਦੇ ਮਰੀਜਾਂ ਨੂੰ ਜਲਦੀ ਠੀਕ ਹੋਣ …
Read More »ਦੇਹ ਵਪਾਰ ਦੇ ਧੰਦੇ ਤੋ ਤੰਗ ਆਏ ਲੋਕਾਂ ਨੇ ਸੰਚਾਲਿਕਾ ਦੇ ਘਰ ਨੂੰ ਲਗਾਈ ਅੱਗ
ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਸੁੰਦਰ ਨਗਰ ਮੁਹੱਲੇ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੋ ਤੰਗ ਆਏ ਲੋਕਾਂ ਨੇ ਸੰਚਾਲਿਕਾ ਬਬੀਤਾ ਕੁਮਾਰੀ ਦੇ ਘਰ ਨੂੰ ਅੱਗ ਲਗਾ ਦਿੱਤੀ।ਮਿਲੀ ਜਾਣਕਾਰੀ ਅਨੁਸਾਰ ਬਬੀਤਾ ਪਿਛਲੇ ਪੰਜ ਸਾਲਾ ਤੋ ਸੁੰਦਰ ਨਗਰ ਇਲਾਕੇ ਵਿੱਚ ਦੇਹ ਵਪਾਰ ਦਾ ਧੰਦਾ ਚਲਾ ਰਹੀ ਸੀ ਤੇ ਸਥਾਨਕ ਲੋਕਾ ਵਲੋ ਕਈ ਵਾਰ ਵਿਰੋਧ ਕੀਤਾ ਗਿਆ ਤੇ …
Read More »ਪਿੰਡ ਅਮੀਸ਼ਾਹ ਵਿਖੇ ਸ਼ਨਾਖਤੀ ਕਾਰਡ ਵੰਡੇ
ਖਾਲੜਾ, 26 ਜਨਵਰੀ (ਲਖਵਿੰਦਰ ਸਿੰਘ ਗੋਲਣ ਫ਼ ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਵਿਖੇ ਸਰਪੰਚ ਸਾਹਿਬ ਸਿੰਘ ਦੀ ਦੇਖ-ਰੇਖ ਹੇਠ ਅਤੇ ਸੀ.ਡੀ.ਪੀ.ਓ ਮੈਡਮ ਕੁਸੁਮ ਸ਼ਰਮਾ, ਬੀ.ਐਲ.ਓ ਮੈਡਮ ਬਲਜਿੰਦਰ ਕੌਰ ਵੱਲੋਂ ਸਨਾਖਤੀ ਕਾਰਡ ਵੰਡੇ ਗਏ।ਇਸ ਸਮੇਂ ਸਰਪੰਚ ਸਾਹਿਬ ਸਿੰਘ ਨੇ ਆਖਿਆ ਕਿ ਅਕਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹਨਾਂ ਖੁਸ਼ੀ ਪ੍ਰਗਟ ਕਰਦਿਆ …
Read More »ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ
ਭਿੱਖੀਵਿੰਡ, 26 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡ ਪਹੂਵਿੰਡ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ‘ਚ ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮੇਂ ਖੁਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਵਾਚਕਾਂ ਵੱਲੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ 66ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 26 ਜਨਵਰੀ (ਜਗਦੀਪ ਸਿੰਘ ਸੱਗੂ) -ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਾਰਾ ਸਕੂਲ ਤਿੰਨ ਰੰਗਾਂ ਵਿੱਚ ਰੰਗਿਆ ਹੋਇਆ ਸੀ।ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਕੀਤੀ ਗਈ। ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, …
Read More »ਗਣਤੰਤਰ ਦਿਵਸ ਮੌਕੇ ਸ: ਸੋਹਨ ਸਿੰਘ ਠੰਡਲ ਨੇ ਹੁਸ਼ਿਆਰਪੁਰ ਵਿਖੇ ਲਹਿਰਾਇਆ ਕੌਮੀ ਝੰਡਾ
ਹੁਸ਼ਿਆਰਪੁਰ, 26 ਜਨਵਰੀ (ਸਤਵਿੰਦਰ ਸਿੰਘ) – ਭਾਰਤ ਅੰਦਰ ਲੋਕਤੰਤਰ ਦੀ ਸਥਾਪਤੀ ਲਈ ਦੇਸ਼ ਭਗਤਾਂ ਅਤੇ ਆਜ਼ਾਦੀ ਘਲਾਟੀਆਂ ਦੀ ਕੁਰਬਾਨੀਆਂ ਅਤੇ ਘਾਲਣਾਵਾਂ ਨੂੰ ਯਾਦ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ: ਸੋਹਨ ਸਿੰਘ ਠੰਡਲ ਨੇ ਸੱਦਾ ਦਿੱਤਾ ਕਿ ਭਰੂਣ ਹੱਤਿਆ, ਨਸ਼ਾ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਉਣ ਲਈ ਸਾਂਝਾ ਹੰਭਲਾ ਮਾਰਿਆ …
Read More »ਰਾਸ਼ਟਰੀ ਵੋਟਰ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਵਲੋਂ ਹਰੀ ਝੰਡੀ ਵਿਖਾ ਕੇ ਰਵਾਨਾ
18 ਸਾਲ ਦਾ ਹਰੇਕ ਨੌਜਵਾਨ ਆਪਣਾ ਨਾਮ ਵੋਟਰ ਸੂਚੀ ‘ਚ ਜ਼ਰੂਰ ਦਰਜ ਕਰਵਾਏ-ਬਰਾੜ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਵੋਟ ਦੇ ਹਕ ਦੇ ਸਹੀ ਇਸਤੇਮਾਲ, ਨਵੀਂਆਂ ਵੋਟਾ ਬਨਾਉਣ, ਲੋਕਤੰਤਰ ਦੀ ਮਜਬੂਤੀ ਦੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਵੱਜੋਂ …
Read More »66ਵੇਂ ਗਣਤੰਤਰ ਦਿਵਸ ਮੌਕੇ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ਵਿੱਚ ਲਹਿਰਾਇਆ ਤਿਰੰਗਾ
ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੇ ਵਿਕਾਸ ਲਈ ਇਤਿਹਾਸਿਕ ਕਦਮ ਚੁੱਕੇ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – 66ਵੇਂ ਗਣਤੰਤਰਤਾ ਦਿਵਸ ਦੇ ਸਬੰਧ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਵਿਚ ਪੰਜਾਬ ਦੇ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਮੁੱਖ ਮਹਿਮਾਣ ਵੱਜੋ ਸ਼ਿਰਕਤ ਕੀਤੀ । ਸ਼੍ਰੀ ਜਿਆਣੀ ਨੇ 66ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦੇਸ਼ …
Read More »