ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਗੁ: ਲਖਨੋਰ ਸਾਹਿਬ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਰੱਖੀ ਗਈ ਭੁੱਖ ਹੜ੍ਹਤਾਲ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਆਪਣੇ ਰੋਸ ਦਾ ਪ੍ਰਦਰਸ਼ਨ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਨੌਜੁਆਨ।
Read More »ਪੰਜਾਬ
ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ‘ਚ ਮੋਟਰ ਸਾਇਕਲ ਮਾਰਚ
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) : ਗੁ: ਲਖਨੋਰ ਸਾਹਿਬ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਰੱਖੀ ਗਈ ਭੁੱਖ ਹੜ੍ਹਤਾਲ ਦੀ ਹਮਾਇਤ ਵਿੱਚ ਅੰਮ੍ਰਿਤਸਰ ‘ਚ ਮੋਟਰ ਸਾਈਕਲ ਮਾਰਚ ਕੱਢਦੇ ਹੋਏ ਪੰਥਕ ਜਥੇਬੰਦੀਆਂ ਦੇ ਨੌਜੁਆਨ।
Read More »ਲਾਭ ਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ
ਅਲਗੋਂ ਕੋਠੀ, 4 ਜਨਵਰੀ (ਹਰਦਿਆਲ ਸਿੰਘ ਕੋਠੀ/ਕੁਲਵਿੰਦਰ ਸਿੰਘ ਕੰਬੋਕੇ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਅੱਡਾ ਅਲਗੋਂ ਕੋਠੀ ਦੇ ਵਸਨੀਕਾਂ ਨੂੰ ਘਰ ਬੈਠਿਆਂ ਹੀ ਅਕਾਲੀ ਦਲ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੌਜੂਦਾ ਸਰਪੰਚ ਮਨਜੀਤ ਸਿੰਘ ਅਲਗੋ ਕੋਠੀ ਨੇ ਕੀਤਾ।ਇਸ ਮੌਕੇ ਸਰਪੰਚ ਮਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸz: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ …
Read More »ਪੰਡੋਰੀ ਵੜੈਚ ਮਜੀਠਾ ਰੋਡ ਵਿਖੇ ਚਾਹ ਦਾ ਲੰਗਰ ਲਗਾਇਆ
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਤੇ ਨਵਾਂ ਸਾਲ ਸਬੰਧੀ ਪਿੰਡ ਪੰਡੋਰੀ ਵੜੈਚ ਮਜੀਠਾ ਰੋਡ ਵਿਖੇ ਵੀ ਪਿੰਡ ਦੀਆਂ ਸੰਗਤਾਂ ਵੱਲੋ ਚਾਹ ਦਾ ਲੰਗਰ ਲਗਾਇਆ ਗਿਆ।ਇਸ ਮੌਕੇੇ ਜਥੇਦਾਰ ਬਾਬਾ ਜਗਤਾਰ ਸਿੰਘ, ਬਾਬਾ ਜਸਵੰਤ ਸਿੰਘ, ਸੋਢੀ ਮੰਗਲ ਸਿੰਘ, ਫਤਿਹ ਸਿੰਘ ਪੰਡੋਰੀ, ਬਲਵਿੰਦਰ ਸਿੰਘ, ਅਵਤਾਰ ਸਿੰਘ, ਫੋਜੀ ਮਨਮੋਹਨ ਸਿੰਘ, ਹੀਰਾ ਸਿੰਘ, ਹੇਪੀ …
Read More »ਕਰਨਦੀਪ ਸਿੰਘ ਭਾਜਪਾ ਪੂਰਬੀ ਮੰਡਲ ਦੇ ਸਕੱਤਰ ਬਣੇ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਜਪਾ ਮੰਡਲ ਪੂਰਬੀ ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਨਗਰ ਵਿਖੇ ਹੋਈ, ਜਿਸ ਵਿੱਚ ਹੱਲਕਾ ਪੂਰਬੀ ਤੋਂ ਮੁੱਖ ਪਾਰਲੀਮਾਨੀ ਸਕੱਤਰ ਮੈਡਮ ਨਵਜੋਤ ਕੌਰ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਮੰਡਲ ਵਿੱਚ ਭਾਜਪਾ ਮੈਂਬਰਸ਼ਿਪ ਮੁਹਿੰਮ ਨੂੰ ਹੁਲਾਰਾ ਦੇਣ ਲਈ ਨਵੀਆਂ ਨਿਯੁੱਕਤੀਆਂ ਕਰਦਿਆਂ ਕਰਨਦੀਪ ਸਿੰਘ ਪ੍ਰਤਾਪ ਨਗਰ …
Read More »ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਬਣਨ ਤੇ ਸ਼ੰਟੀ ਨੇ ਸੰਭਾਲਿਆ ਚਾਰਜ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) -ਭਾਰਤੀ ਜਨਤਾ ਪਾਰਟੀ ਵਲੋਂ ਸਰਬਜੀਤ ਸਿੰਘ ਸ਼ੰਟੀ ਨੂੰ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਬਨਾਉਣ ਤੇ ਭਾਰਤੀ ਜਨਤਾ ਪਾਰਟੀ ਦੇ ਅਹੂਦੇਦਾਰਾਂ ਅਤੇ ਵਰਕਰਾਂ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਨ ਲਈ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ, ਭਾਜਪਾ ਦੇ ਰਾਸ਼ਟਰੀ ਸੈਕਟਰੀ ਤਰੂਣ ਚੂਗ, ਉਪ ਪ੍ਰਧਾਨ ਪੰਜਾਬ ਰਜਿੰਦਰ ਮੋਹਨ ਛੀਨਾ, ਮੇਅਰ ਬਖਸ਼ੀ ਰਾਮ …
Read More » ਅੰਤਰਰਾਜੀ ਕਾਰ ਚੋਰ ਗ੍ਰੋਹ ਦੀ ਨਿਸ਼ਾਨ ਦੇਹੀ ‘ਤੇ ਚੋਰੀ ਹੋਰ ਗੱਡੀਆਂ ਬਰਾਮਦ- ਕਮਿਸ਼ਨਰ ਪੁਲਿਸ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਕਾਰ ਚੋਰ ਗਿਰੋਹ ਪਾਸੋਂ ਬ੍ਰਾਮਦ ਲਗਜ਼ਰੀ 35 ਗੱਡੀਆਂ ਵਾਲੇ ਕੇਸ ਦੀ ਤਫਤੀਸ਼ ਤੋਂ ਬਾਅਦ ਇਸ ਲੜੀ ਨੂੰ ਅੱਗੇ ਤੋਰਦੇ ਹੋਏ ਖੁਫੀਆ ਇਤਲਾਹ ਦੇ ਅਧਾਰ ‘ਤੇ ਉਕਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਹੋਰ ਗੱਡੀਆਂ ਬ੍ਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਕਮਿਸ਼ਨਰ ਪੁਲਿਸ ਸ਼੍ਰੀ ਜਤਿੰਦਰ ਸਿੰਘ ਅੋਲਖ ਨੇ ਪ੍ਰੈਸ ਕਾਨਫਰੰਸ ਦੋਰਾਨ ਦੱਸਿਆ ਕਿ ਹਰਜੀਤ ਸਿੰਘ ਬਰਾੜ ਏ.ਡੀ.ਸੀ.ਪੀ …
Read More »ਜਥੇ: ਅਵਤਾਰ ਸਿੰਘ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ ਯੂ.ਪੀ ਦੇ ਗਵਰਨਰ ਨੂੰ ਮਿਲੇਗਾ
ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕਿਆ ਸ. ਵਰਿਆਮ ਸਿੰਘ ਜੋ ਆਪਣੀ ਅੱਖਾਂ ਦੀ ਰੌਸ਼ਨੀ ਗਵਾ ਚੁੱਕਿਆ ਹੈ, ਨੂੰ ਰਿਹਾਅ ਕਰਵਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਵਰਨਰ ਸ੍ਰੀ ਰਾਮ ਨਾਇਕ ਨੂੰ …
Read More »ਭਾਈ ਜੀਵਨ ਸਿੰਘ ਨੂੰ ਹਜ਼ਾਰਾਂ ਸੇਜ਼ਲ ਅ’ਖਾਂ ਨਾਲ ਅੰਤਿਮ ਵਿਦਾਇਗੀ
ਜਥੇਦਾਰ ਅਵਤਾਰ ਸਿੰਘ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਅਖੰਡ ਕੀਰਤਨੀ ਜਥੇ ਦੇ ਮਹਾਨ ਕੀਰਤਨੀਏ ਭਾਈ ਜੀਵਨ ਸਿੰਘ ਦਾ ਬੀਤੇ ਦਿਨ ਆਪਣੇ ਗ੍ਰਹਿ ਅੰਮ੍ਰਿਤਸਰ ਵਿਖੇ ਅਚਾਨਕ ਦਿਹਾਂਤ ਹੋ ਗਿਆ।ਉਹ ਤਕਰੀਬਨ 90 ਵਰਿਆਂ ਦੇ ਸਨ।ਭਾਈ ਜੀਵਨ ਸਿੰਘ ਦਾ ਅੰਤਿਮ ਸੰਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਧਾਰਮਿਕ ਰਸਮਾ ਅਨੁਸਾਰ ਕੀਤਾ ਗਿਆ, …
Read More »ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ 22 ਦੀ ‘ਨਸ਼ਾ ਜਾਗੂਰਕਤਾ’ ਮੁਹਿੰਮ ਪ੍ਰਤੀ ਛੀਨਾ ਨੇ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 8 ਜਨਵਰੀ (ਪ੍ਰੀਤਮ ਸਿੰਘ) – ਨਸ਼ਾਮੁਕਤ ਸੁਹਿਰਦ ਸਮਾਜ ਦੇ ਮਕਸਦ ਅਤੇ ਦੇਸ਼ ਦੀ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਜਾਗਰੂਕ ਕਰਨ ਲਈ 22 ਜਨਵਰੀ ਨੂੰ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਭਾਜਪਾ ਦੀ 3 ਪੜਾਵੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਆਗਾਜ਼ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ …
Read More »