Tuesday, June 17, 2025
Breaking News

ਪੰਜਾਬ

ਲ਼ਲਕਾਰ ਰੈਲੀ ਲਈ ਪਿੰਡ ਸੁਲਤਾਨਵਿੰਡ ਤੋਂ ਵੱਡਾ ਕਾਫਲਾ ਰਵਾਨਾ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਤੋਂ ਸੰਸਦ ਮੈਂਬਰ, ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਐਵਨਿਊ ਵਿਖੇ ਅਯੋਜਿਤ ਲਲਕਾਰ ਰੈਲੀ ‘ਚ ਸ਼ਾਮਲ ਹੋਣ ਲਈ ਕਰਨ ਲਈ ਪਿੰਡ ਸੁਲਤਾਨਵਿੰਡ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ।ਇਸ ਕਾਫਲੇ ਵਿੱਚ ਜਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਸ੍ਰ. ਗੁਰਬਿੰਦਰ ਸਿੰਘ ਮਾਹਲ, ਜਿਲਾ ਕਾਂਗਰਸ ਦੇ ਜਨ: ਸੈਕਟਰੀ …

Read More »

 ਪੰਜਾਬ ਵਿੱਚ ਨਸ਼ੇ ਠੱਲਣ ਲਈ ਮੋਦੀ ਲਿਆਵੇ ਕੋਮੀ ਨੀਤੀ – ਕੈਪਟਨ ਅਮਰਿੰਦਰ ਸਿੰਘ

ਲਲਕਾਰ ਰੈਲੀ ਦਾ ਸੱਚੋ ਸੱਚ ਭਾਜਪਾ ਨੂੰ ਰਗੜੇ ਵੱਧ ਤੇ ਅਕਾਲੀਆਂ ਨੂੰ ਘੱਟ ਅੰਮ੍ਰਿਤਸਰ, 24 ਜਨਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵਨਿਊ ਵਿਖੇ ਗੁਰੂ ਨਗਰੀ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਵਲੋਂ ਰੱਖੀ ਗਈ ਲਲਕਾਰ ਰੈਲੀ ਨੂੰ ਵੱਡਾ ਹੁੰਗਾਰਾ ਮਿਲਿਆ।ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਨਸ਼ਿਆਂ ਨੂੰ ਮੁਕੰਮਲ ਠੱਲ ਪਾਣ ਲਈ ਮੋਦੀ …

Read More »

ਇਤਿਹਾਸਕ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਧਾਰਮਿਕ ਸਮਾਗਮ 26 ਨੂੰ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ 26 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਚਾਇਆ  ਜਾ ਰਿਹਾ ਹੈ।ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ ਦਿਨ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸਿੰਘ ਸਾਹਿਬ ਗਿ: ਗੁਰਮੁਖ ਸਿੰਘ 27 ਨੂੰ ਸੰਭਾਲਣਗੇ ਸੇਵਾ

ਅੰਮ੍ਰਿਤਸਰ, ੨੩ ਜਨਵਰੀ (ਗੁਰਪ੍ਰੀਤ ਸਿੰਘ)-  ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ 27 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਕਾਰਜਕਾਰੀ ਜਥੇਦਾਰ ਵਜੋਂ ਦੀ ਸੇਵਾ ਸੰਭਾਲਣਗੇ। ਇਥੋਂ ਜਾਰੀ ਪ੍ਰੈਸ ਬਿਆਾਨ ‘ਚ ਸ: ਦਲਮੇਘ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਦੱਸਿਆ ਹੈ ਕਿ ਗਿਆਨੀ ਗੁਰਮੁੱਖ ਸਿੰਘ ਦਾ ਜਨਮ 1971 ‘ਚ ਬੀਬੀ ਬਲਵਿੰਦਰ ਕੌਰ ਦੀ ਕੁੱਖੋਂ …

Read More »

ਸਬਸਿਡਰੀ ਹੈਲਥ ਸੈਂਟਰ ਗੁਮਟਾਲਾ ਤੋਂ ਕੀਤੀ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੀ ਸ਼ੁਰੁਆਤ

ਅੰਮ੍ਰਿਤਸਰ, 23 ਜਨਵਰੀ ( ਰੋਮਿਤ ਸ਼ਰਮਾ) -ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂਾ ਹੇਠ ਅੱਜ ਸਿਵਲ ਸਰਜਨ ਡਾ. ਰਾਜੀਵ ਭੱਲਾ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਬੁਟਰੀ ਵੱਲੋ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੀ ਸ਼ੁਰੁਆਤ ਸੀ.ਐਚ.ਸੀ ਵੇਰਕਾ ਦੇ ਸੀਨੀਅਮਰ ਮੈਡੀਕਲ ਅਫਸਰ ਡਾ. ਕਿਰਨ ਸੀਕਰੀ ਵੱਲੋ ਸਬਸਿਡਰੀ ਹੈਲਥ ਸੈਂਟਰ ਗੁਮਟਾਲਾ ਬਲਾਕ ਵੇਰਕਾ ਤੋ ਕੀਤੀ ਗਈ, ਜਿਸ ਵਿਚ ਲੋਕਾ ਨੂੰ ਡਾਕੂਮੈਂਟਰੀ …

Read More »

ਸ਼ੋ੍ਮਣੀ ਕਮੇਟੀ ਨੇ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਤਿਆਰ ਕੀਤੀ ਵਿਸ਼ੇਸ਼ ਬੱਸ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁੁਸਾਹਿਬਾਨ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਬੱਸ ਵਿੱਚ ਗੁਰੂੁ ਸਾਹਿਬਾਨ ਦੇ ਸ਼ਸਤਰ ਵੱਖ …

Read More »

ਜਥੇਦਾਰ ਅਵਤਾਰ ਸਿੰਘ ਨੇ ਸੰਤ ਸੀਚੇਵਾਲ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਸਮਾਜਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਮਾਜ ਸੇਵਾ ਦੌਰਾਨ ਲੱਤ ਟੁੱਟ ਜਾਣ ‘ਤੇ ਅਫ਼ਸੋਸ ਜਾਹਰ ਕਰਦਿਆਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਮਾਜ ਭਲਾਈ ਲਈ …

Read More »

ਮੰਤਰੀ ਰਣੀਕੇ ਨੇ ਸਕੂਲ ਦੀ ਗਰਾਊਂਡ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਬੱਚਿਆਂ ਨੂੰ ਵਰਦੀਆਂ ਤੇ ਵਿਧਵਾ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਛੇਹਰਟਾ, 23 ਜਨਵੀ (ਕੁਲਦੀਪ ਸਿੰਘ ਨੋਬਲ) – ਨਗਰ ਨਿਗਮ ਵਾਰਡ ਨੰਬਰ 62 ‘ਚ ਪੈਂਦੇ ਗੁਰੂ ਕੀ ਵਡਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਦਾ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕੀਤਾ।ਇਸ ਮੋਕੇ ਪ੍ਰਿੰਸੀਪਲ ਸਰਦਾਰੀ ਲਾਲ ਵਲੋਂ ਕਰਵਾਏ ਗਏ …

Read More »

ਛੇਹਰਟਾ ਸਾਹਿਬ ਵਿਖੇ ਸਾਲਾਨਾ ਬਸੰਤ ਪੰਚਮੀ ਜੋੜ ਮੇਲਾ 25 ਨੂੰ

24 ਜਨਵਰੀ ਨੂੰ ਕੌਮੀ ਦਸਤਾਰ ਬੰਦੀ ਸਮਾਗਮ ਹੋਵੇਗਾ- ਮੈਨੇਜਰ ਧੌਲ ਛੇਹਰਟਾ, 23 ਜਨਵੀ (ਕੁਲਦੀਪ ਸਿੰਘ ਨੋਬਲ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਬਸੰਤ ਪੰਚਮੀ ਦਾ ਸਾਲਾਨਾ ਜੌੜ ਮੇਲਾ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਤੇ ਮੈਨੇਜਰ ਦਿਲਬਾਗ ਸਿੰਘ ਧੌਲ ਦੀ ਦੇਖ-ਰੇਖ ਹੇਠ ਬੜੀ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ …

Read More »

ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ ਕੰਮਪੈਕਟਰਾਂ ਨੂੰ ਹਰੀ ਝੰਡੀ

ਹੁਸ਼ਿਆਰਪੁਰ, 23 ਜਨਵਰੀ (ਸਤਵਿੰਦਰ ਸਿੰਘ) – ਸਵੱਛ ਭਾਰਤ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਇੱਕ ਹੋਰ ਕਦਮ ਵਧਾਉਂਦੇ ਹੋਏ ਅੱਜ ਨਗਰ ਨਿਗਮ ਦੇ ਦਫ਼ਤਰ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੋਮ ਪ੍ਰਕਾਸ਼ ਨੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ  ਕੰਮਪੈਕਟਰ ਹਰੀ ਝੰਡੀ ਦੇ ਕੇ ਰਵਾਨਾ ਕੀਤੇ। ਮੁੱਖ ਮੰਤਰੀ ਪੰਜਾਬ …

Read More »