ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਭਾਈ ਗੁਰਦਾਸ ਲਾਇਬ੍ਰੇਰੀ ਵੱਲੋ ਅੱਜ ਇਥੇ ਇਕ ਨੈਸ਼ਨਲ ਸੈਮੀਨਾਰ ‘ਇੰਮਪੈਕਟ ਆਫ ਇੰਫਰਮੇਸ਼ਨ ਕਮਿਉਨੀਕੇਸ਼ਨ ਟੈਕਨੋਲੋਜੀ ਆਨ ਸੋਸ਼ਲ ਸਾਇੰਸ’ ਕਰਾਇਆ ਗਿਆ। ਡਾ:ਐਚ.ਐਸ.ਚੋਪੜਾ, ਯੂਨੀਵਰਸਿਟੀ ਲਾਇਬ੍ਰੇਰੀਅਨ ਅਤੇ ਆਰਗੇਨਾਇਜ਼ਿੰਗ ਸੈਕਟਰੀ ਨੇ ਆਏ ਡੇੇੈਲੀਗੇਟਸ ਦਾ ਸਵਾਗਤ ਕੀਤਾ। ਉਹਨਾਂ ਨੇ ਕਿਹਾ ਕਿ ਲਾਇਬ੍ਰੇਰੀਅਨਸ ਨੂੰ ਸਮੇਂ ਅਤੇ ਟੈਕਨੋਲੋਜੀ ਨਾਂਲ ਬਦਲਣਾ ਪਵੇਗਾ। ਉਹਨਾਂ ਨੇ ਕਿਹਾ ਈ-ਰੀਸੋਰਸਸ ਨੇ ਸਾਰੇ ਵਿਦਿਅਕ ਢਾਂਚੇ ਨੂੰ ਬਦਲ …
Read More »ਪੰਜਾਬ
ਡਾ. ਜਗਬੀਰ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ
ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ ਪ੍ਰਸਿੱਧ ਪੰਜਾਬੀ ਚਿੰਤਕ ਡਾ. ਜਗਬੀਰ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਨਾਲ ਖੋਜ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ।ਵਿਭਾਗ ਦੇ ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਨੇ ਡਾ. ਜਗਬੀਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਸਫ਼ਰ, ਮੱਧਕਾਲੀਨ ਅਤੇ ਆਧੁਨਿਕ ਪੰਜਾਬੀ ਸਾਹਿਤ …
Read More »ਦੁੱਧ ਉਤਪਾਦਕਾਂ ਲਈ ਡੇਅਰੀ ਉੱਦਮ ਸਿਖਲਾਈ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ-ਬਰਾੜ
6 ਹਫਤਿਆਂ ਦੇ ਡੇਅਰੀ ਸਿਖਲਾਈ ਲਈ 30 ਜਨਵਰੀ ਨੂੰ ਹੋਵੇਗੀ ਇੰਟਰਵਿਊ ਫਾਜਿਲਕਾ, 23 ਜਨਵਰੀ ( ਵਿਨੀਤ ਅਰੋੜਾ) – ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨ ਅਤੇ ਇੰਨ੍ਹਾਂ ਧੰਦਿਆਂ ਸਬੰਧੀ ਸਿਖਲਾਈ ਦੇਣ ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸੇ ਤਹਿਤ ਫਾਜ਼ਿਲਕਾ ਜਿਲ੍ਹੇ ਦੇ ਪਸ਼ੂ ਪਾਲਕਾਂ ਲਈ ਡੇਅਰੀ ਫਾਰਮਿੰਗ ਸਬੰਧੀ 6 ਹਫਤਿਆਂ ਦਾ ਸਿਖਲਾਈ ਕੋਰਸ ਏਕੀਕ੍ਰਿਤ …
Read More »ਜ਼ਿਲ੍ਹਾ ਫਾਜ਼ਿਲਕਾ ਵਿਚ ਸਵਾਈਨ ਫਲੂ ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਹਾਲੇ ਤੱਕ ਸਵਾਈਨ ਫਲੂ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਮਰੀਜ਼ ਆਉਣ ਤੇ ਉਸ ਦੇ ਇਲਾਜ ਲਈ ਢੁਕਵੇਂ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ …
Read More »ਲੋਕਤੰਤਰ ਪ੍ਰਣਾਲੀ ‘ਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਧਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਣ
ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ ਦੇ ਨਿਰਦੇਸ਼ਾਂ ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਐਸ.ਡੀ.ਐਮ. ਸ੍ਰੀ ਸੁਭਾਸ਼ ਖਟਕ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਤੰਤਰ ਪ੍ਰਣਾਲੀ ਲਈ ਵੋਟਰਾਂ ਦੀ ਭਾਗੀਦਾਰੀ ਵਧਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਣ ਦਿਵਾਇਆ।ਉਨ੍ਹਾਂ ਕਿਹਾ …
Read More »’ਸਵੱਛ ਭਾਰਤ’ ਦੀ ਸਹੁੰ ਦੇ ਨਾਲ ਡੀ.ਪੀ.ਐਸ. ਨੇ ਫਹਰਾਇਆ ਤਿਰੰਗਾ
ਅੰਮ੍ਰਿਤਸਰ, 23 ਜਨਵਰੀ (ਜਗਗਦੀਪ ਸਿੰਘ ਸੱਗੂ) – ਨੌਜਵਾਨ ਪੀੜੀ ਵਿਚ ਦੇਸ਼ ਭਗਤੀ ਦੀ ਭਾਵਨਾ ਜਗਾਉਦੇ ਹੋਏ ਦਿੱਲੀ ਪਬਲਿਕ ਸਕੂਲ (ਡੀ.ਪੀ.ਐਸ.) ਅੰਮ੍ਰਿਤਸਰ ਦੇ ਸਕੂਲ ਦੇ ਵਿਹੜੇ ਵਿਖੇ ‘ਸਵਛ ਭਾਰਤ’ ਦੀ ਸੋਹ ਦਾ ਨਾਲ ਤਿਰੰਗਾ ਫਹਿਰਾਇਆ। ਇਸ ਖਾਸ ਦਿਹਾੜੇ ਦੇ ਮੌਕੇ ਤੇ ਗੁੰਝਿਆ ਮਧੁਰ ਗੀਤ ਅਤੇ ਸੰਗੀਤ ‘ਐਸਾ ਦੇਸ ਹੈ ਮੇਰਾ…….’ ਦੇ ਨਾਲ ਵਿਦਿਆਰਥੀਆਂ ਨੇ ਰਾਸ਼ਟਰ ਦੀ ਵਿਭਿੰਨਤਾ ਵਿਚ ਏਕਤਾ ਦਾ ਸ਼ਾਨਦਾਰ …
Read More »ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਤੇ ਵਰਤੋਂ ਕਰਨ ਦੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 23 ਜਨਵਰੀ ( ਸੁਖਬੀਰ ਸਿੰਘ) – ਜ਼ਿਲ੍ਹਾ ਮੈਜ਼ਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ਤੇ …
Read More »’ਗੀਤ ਸਮਝਦੇ ਨੇ ਲੋਕੀਂ’ ਗੀਤ-ਸੰਗ੍ਰਹਿ ਦੀ ਹੋਈ ਲੋਕ ਅਰਪਿਤ ਰਸਮ
ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਪੰਜਾਬੀ ਸਭਿਆਚਾਰ ਸੱਥ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਗਾਇਕ ਅਤੇ ਗੀਤਕਾਰ ਮਿੰਟੂ ਅਟਾਰੀ ਦੀ ਨਵ-ਪ੍ਰਕਾਸ਼ਿਤ ਗੀਤ ਸੰਗ੍ਰਹਿ ‘ਗੀਤ ਸਮਝਦੇ ਨੇ ਲੋਕੀਂ’ ਨੂੰ ਲੋਕ ਅਰਪਿਤ ਕੀਤਾ ਗਿਆ। ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਜਸਬੀਰ ਝਬਾਲ ਨੇ ਮੰਚ ਸੰਚਾਲਣ ਕਰਦਿਆਂ ਗੀਤਕਾਰ ਮਿੰਟੂ ਅਟਾਰੀ ਅਤੇ ਚਰਚਾ ਅਧੀਨ ਪੁਸਤਕ ਬਾਰੇ ਜਾਣ ਪਹਿਚਾਣ ਕਰਵਾਈ। ਵਿਚਾਰ …
Read More »ਡੀ.ਏ.ਵੀ. ਪਬਲਿਕ ਦੇ ਵਿਹੜੇ ਵਿਚ ਬਸੰਤ ਪੰਚਮੀ ਮਨਾਈ ਗਈ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਬੜੇ ਉਤਸ਼ਾਹ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਤੇ ਦੇਵੀ ਸਰਸਵਤੀ ਦੀ ਪ੍ਰਾਰਥਨਾ ਕਰਕੇ ਇਸ ਉਤਸਵ ਦੀ ਸ਼ਰੂਆਤ ਕੀਤੀ ਗਈ । ਵਿਦਿਆਰਥੀਆਂ ਨੇ ਪੀਲੇ ਕੱਪੜੇ ਪਾ ਕੇ ਬਹਾਰ ਰੁੱਤ ਦੇ ਆਉਣ ਦੀ ਖਸ਼ੁੳੀ ਵਿਚ ਕਵਿਤਾ, ਨਾਚ ਤੇ ਬਸੰਤ ਰੁੱਤ ਨਾਲ ਸੰਬੰਧਿਤ ਗੀਤ ਗਾਏ …
Read More »ਖੋ-ਖੋ ਮੁਕਾਬਲਿਆਂ ਚ ਹਰਸ਼ਾ ਛੀਨਾਂ ਤੇ ਚੈਂਪੀਅਨ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਝੰਡੀ
67 ਬਟਾਲੀਅਨ ਬਾਰਡਰ ਸਕਿਉਰਟੀ ਫੋਰਸ ਨੇ ਕੀਤਾ ਖੇਡ ਮੁਕਾਬਲਿਆਂ ਦਾ ਅਯੋਜ਼ਨ ਬੀ.ਐਸ.ਐਫ ਸਮਾਜ਼ ਦੇ ਹਰ ਦੁੱਖ ਸੁੱਖ ਦੇ ਵਿੱਚ ਸ਼ਰੀਕ ਹੋਣ ਲਈ ਵਚਨਬੱਧ-ਗੋਸਾਂਈ ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਬੀਐਸਐਫ ਸਿਰਫ ਦੇਸ਼ ਦੀ ਰਾਖੀ ਵਾਸਤੇ ਹੀ ਨਹੀ ਬਲਕਿ ਸਮਾਜ ਦੇ ਹਰ ਦੁੱਖ ਸੁੱਖ ਦੇ ਵਿੱਚ ਸ਼ਰੀਕ ਹੋਣ ਲਈ ਵਚਨਬੱਧ ਹੈ ਤੇ ਪੰਜਾਬ ਦੀ ਕੁਰਾਹੇ ਪਈ ਨੋਜ਼ਵਾਨੀ ਨੂੰ ਨਸ਼ਿਆਂ ਦੀ ਦਲਦਲ …
Read More »