ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਰੋਇੰਗ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇੰਟਰ ਕਾਲਜ ਮੁਕਾਬਲਿਆਂ ਵਿਚ 9 ਸੋਨੇ ਦੇ ਤਗਮਿਆਂ ਨਾਲ ਜਿੱਤ ਪ੍ਰਾਪਤ ਕੀਤੀ। ਕਾਲਜ ਦੀ ਟੀਮ ਨੇ ਐਸ. ਡੀ. ਕਾਲਜ ਦੀਨਾਨਗਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਉਪਰ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਕਾਲਜ ਦੀ ਟੀਮ ਨੇ ਇਹ …
Read More »ਪੰਜਾਬ
ਵੋਟ ਤੇ ਵੋਟਰ ਦੀ ਮਹਾਨਤਾ ਤੋਂ ਕਰਵਾਇਆ ਜਾਣੂ
ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੋਟਰ ਦਿਵਸ ਸਬੰਧੀ ਪ੍ਰਣ ਲਿਆ ਬਟਾਲਾ, 24 ਜਨਵਰੀ (ਨਰਿੰਦਰ ਬਰਨਾਲ) – ਜਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸਨਰ ਡਾ ਅਭੀਨਵ ਤ੍ਰਿਖਾ ਤੇ ਜਿਲਾ ਸਿਖਿਆ ਅਫਸਰ (ਸ) ਸ੍ਰੀ ਅਮਰਦੀਪ ਸਿਘ ਸੈਣੀ ਤੇ ਦਿਸਾ ਨਿਰਦੇਸਾਂ ਦੀ ਪਾਲਣਾ ਕਰਦਿਆਂ ੨੫ ਜਨਵਰੀ ਨੂੰ ਮਨਾਏ ਜਾ ਰਹੇ ਵੋਟਰ ਦਿਵਸ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ …
Read More »ਵਿਦਿਆਰਥੀਆਂ ਵੱਲੋ ਬਣਾਇਆ ਗਿਆ ‘ਕਵਾਡ ਹੈਲੀਕਾਪਟਰ’
ਦੇਸ਼ ਦੀ ਸੁਰੱਖਿਆ ਖਾਸਕਰ ਜੰਮੂ-ਕਸ਼ਮੀਰ ‘ਚ ਪ੍ਰਭਾਵਕਾਰੀ ਹੋਣ ਦੇ ਆਸਾਰ ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ) – ਗਲੋਬਲ ਇੰਸਟੀਚਿਊਟ ਦੇ ਇਲੈਕਟਰਾਨਿਕ ਅਤੇ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋ ਗਣਤੰਤਰ ਦਿਹਾੜੇ ਦੇ ਸੰਬੰਧ ਤਿਆਰ ਕੀਤਾ ਗਿਆ ‘ਕਵਾਡ ਹੈਲੀਕਾਪਟਰ’ ਦੀ ਹਰਕਤਾਂ ਦਾ ਸ਼ਾਨਦਾਰ ਸੋਅ ਪੇਸ਼ ਕੀਤਾ ਗਿਆ। ਫਿਲਮ ‘3-ਇਡੀਅਟ’ ਵਿਚ ਛੋਟੇ ਹੈਲੀਕਾਪਟਰ ਵਰਗੇ ਵਿਮਾਨ ਇੰਸਟੀਚਿਊਟ ਦੇ 5-ਵਿਦਿਆਰਥੀਆਂ ਜਿਨ੍ਹਾਂ ਵਿਚ ਵੈਭਵ ਸਿੰਘ, ਤਲਵਿੰਦਰ ਸਿੰਘ, …
Read More »ਮੇਅਰ ਸ੍ਰੀ ਅਰੋੜਾ ਨੇ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜੰਯਤੀ ਮਹਾ ਉਤਸਵ ‘ਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 22 ਜਨਵਰੀ (ਪ੍ਰਵੀਨ ਸਹਿਗਲ) -ਸ੍ਰੀ ਬਾਵਾ ਲਾਲ ਦਿਆਲ ਜੀ ਦਾ 660ਵਾਂਂ ਜੰਯਤੀ ਮਹਾ ਉਤਸਵ ਕਰਮੋ ਡਿਓੜੀ ਵਿਖੇ ਸ੍ਰੀ 108 ਮਹੰਤ ਅਨੰਤਦਾਸ ਮਹਾਰਾਜ ਦੀ ਅਗਵਾਈ ਵਿੱਚ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਸ਼ਮੂਲੀਅਤ ਕੀਤੀ।ਪ੍ਰਸਿੱਧ ਭਜਨ ਮੰਡਲੀਆਂ ਅਤੇ ਸ਼ਰਧਾਲੂਆਂ ਨੇ ਕੀਰਤਨ ਰਾਹੀਂ ਸਤਿਗਰੂ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ ਗੁਣਗਾਨ ਕੀਤਾ।ਇਸ ਅਵਸਰ ਤੇ ਕਾਫੀ ਗਿਣਤੀ …
Read More »ਭਗਤ ਪੂਰਨ ਸਿੰਘ ਦੇ ਜੀਵਨ ਤੋ ਪ੍ਰੇਰਣਾ ਲੈ ਕੇ ਨਿਭਾਈਆਂ ਜਾ ਰਹੀਆਂ ਨੇ ਸੇਵਾਵਾਂ- ਭਾਈ ਗੁਰਮੀਤ ਸਿੰਘ
ਪੱਟੀ, 22 ਜਨਵਰੀ (ਰਣਜੀਤ ਸਿੰਘ ਮਾਹਲਾ /ਅਵਤਾਰ ਸਿੰਘ ਢਿੱਲੋ) – ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵੱਲੋ ਨਿਰਮਲ ਕੌਰ ਪਤਨੀ ਇਦਰਜੀਤ ਸਿੰਘ ਵਾਸੀ ਵਾਰਡ ਨੰ: 2 ਜੋ ਕਿ ਸ਼ੂਗਰ ਦੀ ਬਿਮਾਰੀ ਕਰਕੇ ਉਸ ਦਾ ਪੈਰ ਬੁਰੀ ਤਰਾਂ ਖਰਾਬ ਹੋ ਚੁੱਕਾ ਹੈ ਅਤੇ ਇਲਾਜ ਗਰੇਵਾਲ ਹਸਪਤਾਲ ਲੁਧਿਆਣਾ ਤੋ ਚੱਲ ਰਿਹਾ ਸੀ, ਪਰ ਮਹਿੰਗਾ ਹੋਣ ਕਾਰਨ ਇਹ …
Read More »ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਵਿਖੇ ਮੈਡੀਕਲ ਕੈਪ ਲਗਾਇਆ ਗਿਆ
ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬਧੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਮੈਡੀਕਲ ਕੈਪ ਲਗਾਇਆ ਗਿਆ।ਇਸ ਮੈਡੀਕਲ ਕੈਪ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਸ਼ਿਵ …
Read More »ਪਿੰਡਾਂ ਦੀਆਂ ਪੰਚਾਇਤਾਂ ਦੀ ਸਹੂਲਤ ਲਈ ਕਮਿਉਨਟੀ ਹਾਲ ਬਣਾਏ ਜਾ ਰਹੇ ਹਨ-ਤੀਕਸ਼ਨ ਸੂਦ
ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਦੀ ਸਹੂਲਤ ਲਈ ਕੰਮਿਉਨਟੀ ਹਾਲ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਨਿਊ ਬੈਂਕ ਕਲੋਨੀ ਦੇ ਵਿਕਾਸ ਕਾਰਜਾਂ ਲਈ ੫ ਲੱਖ ਰੁਪਏ ਦਾ ਚੈਕ ਦੇਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 1 ਲੱਖ ਰੁਪਏ ਕਮਿਊਨਟੀ ਹਾਲ ਦੀ ਚਾਰ-ਦੀਵਾਰੀ …
Read More »ਪੰਜਾਬ ਐਗਰੋ ਪ੍ਰੋਡਕਟ ਵੱਲੋਂ ਨਵੇ ਬਣੇ ਸੁਵਿਧਾ ਸੈਂਟਰ ‘ਚ ਲੋਕਾਂ ਦੀ ਸਹੂਲਤ ਲਈ ਸਟਾਲ ਦਾ ਉਦਘਾਟਨ
ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਐਗਰੋ ਪ੍ਰੋਡਕਟ ਵੱਲੋਂ ਨਵੇ ਬਣੇ ਸੁਵਿਧਾ ਸੈਂਟਰ ਵਿੱਚ ਆਪਣੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਸਟਾਲ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੰਦਿਤਾ ਮਿਤਰਾ ਨੇ ਕਰਦਿਆ ਦੱਸਿਆ ਕਿ ਨਵੇਂ ਸੁਵਿਧਾ ਸੈਂਟਰ ਵਿੱਚ ਆਪਣੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਦੇਣ ਵਜੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ …
Read More »ਹਲਕਾ ਚੱਬੇਵਾਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਆਮ ਆਦਮੀ ਪਾਰਟੀ ਦੇ ਉੱਘੇ ਵਰਕਰ ਡਾ.ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਦੇ ਨਾਲ ਅੱਜ ਪਿੰਡ ਸਿੰਘਪੁਰ ਹਲਕਾ ਚੱਬੇਵਾਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੀ ਪੰਜਾਬ ਕਾਰਜਕਾਰਣੀ ਮੈਂਬਰ ਯਾਮਿਨੀ ਗੋਮਰ, ਜਿਲਾ ਇੰਚਾਰਜ ਜਸਵੰਤ ਸਿੰਘ ਮਠਾਰੂ ਅਤੇ ਉੱਘੇ ਵਰਕਰ ਹਰਦੀਪ ਬੱਗਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਪਾਰਟੀ ਦੇ ਕੌਮੀ ਪਰਿਸ਼ਦ ਦੇ ਮੈਂਬਰ …
Read More »ਡੀ.ਸੀ ਨੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੇਂਦਰੀ ਜੇਲ੍ਹ ‘ਚ ਸਥਾਪਿਤ ਮੁਫ਼ਤ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ
ਟਰੱਸਟ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ-ਰਵੀ ਭਗਤ ਕੈਦੀਆਂ ਨੂੰ ਆਮ ਮਨੁੱਖਾਂ ਵਾਲੇ ਸਿੱਖਿਆ ਦੇ ਹੱਕ ਮਿਲਣੇ ਜ਼ਰੂਰੀ -ਓਬਰਾਏ ਅੰਮ੍ਰਿਤਸਰ, 22 ਜਨਵਰੀ (ਰੋਮਿਤ ਸ਼ਰਮਾ) – ਪੰਜਾਬ ਦੀਆਂ ਸਮੁੱਚੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਸੋਚ ਨੂੰ ਸਮੇਂ ਦੇ ਹਾਣ ਦੀ ਬਨ੍ਹਾਉਣ ਦੇ ਮਕਸਦ ਨਾਲ ਉਨ੍ਹਾਂ ਨੂੰ ਮੁਫ਼ਤ ਤੇ ਮਿਆਰੀ ਕੰਪਿਊਟਰ ਸਿੱਖਿਆ ਮੁਹਈਆ ਕਰਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ …
Read More »