ਅਲਗੋਂ ਕੋਠੀ, 1 ਦਸੰਬਰ (ਹਰਦਿਆਲ ਸਿੰਘ) – ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੂੰਘ ਵਿਖੇ ਏਡਜ਼ ਸੰਬੰਧੀ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿੱਚ ਸz: ਦਲਜੀਤ ਸਿੰਘ ਵੱਲੋਂ ਬੱਚਿਆਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਨਾ-ਮੁਰਾਦ ਬਿਮਾਰੀ ਤੋਂ ਹਮੇਸ਼ਾਂ ਬਚੇ ਰਹਿਣ ਦੀ ਸਿੱਖਿਆ ਦਿੱਤੀ।ਮੈਡਮ ਸੰਦੀਪ ਕੌਰ (ਨਹਿਰੂ ਯੁਵਾ ਕੇਂਦਰ) ਨੇ ਵੀ …
Read More »ਪੰਜਾਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਵਾਏਗੀ ਸਿੱਖ ਵਿਦਿਅਕ ਕਾਨਫ਼ਰੰਸ
ਜਿਹੜੇ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਹੋਣ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਦੇ ਖੇਤਰ ਵਿੱਚ ਅਹਿਮ ਕਾਰਜ ਕਰਦਿਆਂ ਬਹੁਤ ਸਾਰੇ ਸਕੂਲ, ਕਾਲਜ, ਇੰਜੀਨੀਅਰਿੰਗ ਤੇ ਮੈਡੀਕਲ ਕਾਲਜ ਚਲਾ ਰਹੀ ਹੈ।ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਮਹਿਸੂਸ ਕਰਦੀ ਹੈ ਕਿ ਸਿੱਖੀ ਨੂੰ ਪ੍ਰਫੁੱਲਿਤ …
Read More »ਚੀਨ ਵਿਚ ਬਣ ਰਹੇ ਪਾਵਨ ਸਰੂਪ ਬਹੁਤ ਹੀ ਗੰਭੀਰ ਵਿਸ਼ਾ ਹੈ- ਜਥੇਦਾਰ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜੋ ਚੀਨ ਵਿਚ ਬਣ ਰਹੇ ਹਨ, ਇਸ ਸਬੰਧੀ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ।ਸੰਗਤਾਂ ਇਸ ਦਾ ਪਤਾ ਲਗਾਉਣ ਦੀ ਖੇਚਲ ਕਰਨ ਕਿ ਸੰਸਥਾ ਜਾਂ ਵਿਅਕਤੀ ਜੋ ਇਹ ਕਾਰਜ ਕਰ ਰਹੇ …
Read More »ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾਵੇਗਾ – ਸਿੰਘ ਸਾਹਿਬ
ਤਰਨ ਤਾਰਨ ਦੇ ਪਿੰਡ ਜੋਧਪੁਰ ਵਿਖੇ ਪਾਵਨ ਸਰੂਪ ਅਗਨ ਭੇਟ ਅੰਮ੍ਰਿਤਸਰ, 1 ਦਸੰਬਰ (ਜਸਬੀਰ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਰਨ ਤਾਰਨ ਦੇ ਨਜਦੀਕ ਪਿੰਡ ਜੋਧਪੁਰ ਵਿਖੇ ਇੱਕ ਗੁਰੂਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਗਨ ਭੇਂਟ ਕਰਨ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਵਿਅਕਤੀ ਨੂੰ …
Read More » ਪੰਜਾਬ ਨਾਟਸ਼ਾਲਾ ਵਿਖੇ ਸਾਅਦਤ ਹਸਨ ਮੰਟੋ ਦੀ ਕਹਾਣੀ ‘ਤੇ ਅਧਾਰਿਤ ਅਨਫਿਨਿਸ਼ਡ ਪੇਂਟਿੰਗ ਨਾਟਕ ਮੰਚਿਤ
ਅੰਮ੍ਰਿਤਸਰ, 30 ਨਵੰਬਰ (ਰੋਮਿਤ ਸ਼ਰਮਾ) – ਔਰਤ ਸਿਰਫ ਰੋ ਸਕਦੀ ਹੈ, ਦਲੀਲਾਂ ਪੇਸ਼ ਨਹੀ ਕਰ ਸਕਦੀ।ਔਰਤ ਦੀ ਸਭ ਤੋਂ ਵੱਡੀ ਦਲੀਲ ਉਸ ਦੀਆਂ ਅੱਖਾਂ ਵਿੱਚ ਛਲਕੇ ਹੰਝੂ ਹੁੰਦੇ ਹਨ।ਅੋਰਤ ਦੀ ਵਕਾਲਤ ਕਰਦਾ, ਪਰ ਦਿੱਲ ਦੀ ਚੀਸ ਵਧਾ ਦੇਣ ਵਾਲਾ ਇਹ ਡਾਇਲਾਗ ਪੱਥਰ ਤੋਂ ਪੱਥਰ ਇਨਸਾਨ ਨੂੰ ਵੀ ਹਿਲਾ ਕੇ ਰੱਖ ਦਿੰਦਾ ਹੈ।ਜੀ ਹਾਂ ਇਹ ਡਾਇਲਾਗ ਉਸ ਨਾਟਕ ਦਾ ਹੈ, ਜਿਸ …
Read More »ਗੁ: ਅਟਾਰੀ ਸਾਹਿਬ ਵਿਖੇ ਲਗਾਇਆ ਗਿਆ ਫ੍ਰੀ ਮੈਡੀਕਲ ਚੈਕਅੱਪ ਕੈਂਪ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) ਸਮਾਜ ਭਲਾਈ ਕੰਮਾਂ ‘ਚ ਮੋਹਰੀ ਯੂਥ ਫਾਰ ਗਲੋਬਲ ਪੀਸ ਅਤੇ ਟਰਾਂਸਫੋਮੇਸ਼ਨ ਸੰਸਥਾ ਦੇ ਸਹਿਯੋਗ ਨਾਲ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਹਲਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ (ਸਿੱਖਿਆ) ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਕੀਤਾ ਗਿਆ।ਕੈਂਪ ‘ਚ ਡਾ. ਆਰ. ਪੀ ਸਿੰਘ ਬੋਪਾਰਾਏ, ਡਾ. ਸੁਧੀਰ ਅਬਨੋਲ, ਡਾ. …
Read More »ਮਾਦਾ ਭਰੂਣ ਹੱਤਿਆ ਰੋਕਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਲਗੋਂ ਕੋਠੀ, 30 ਨਵੰਬਰ (ਹਰਦਿਆਲ ਸਿੰਘ) – ਸਰਕਾਰੀ ਹਾਈ ਸਕੂਲ ਚੂੰਘ ਵਿਖੇ ਮਾਦਾ ਭਰੂਣ ਹੱਤਿਆ ਰੋਕਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਮੈਡਮ ਸੰਦੀਪ ਕੌਰ (ਵਲੰਟੀਅਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ) ਨੇ ਆਪਣੇ ਵਿਚਾਰਾਂ ਰਾਹੀਂ ਮਾਦਾ ਭਰੂਣ ਹੱਤਿਆ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ।ਇਸ ਤੋਂ ਬਾਅਦ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਕਿਰਨ …
Read More » ਸਰਕਾਰ ਪੱਤਰਕਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰੇਗੀ – ਸੋਨੂੰ ਜੰਡਿਆਲਾ
ਪੱਤਰਕਾਰ ਲੋਕਤੰਤਰ ਦਾ ਚੋਥਾ ਥੰਮ ਅੰਮ੍ਰਿਤਸਰ, 30 ਨਵੰਬਰ (ਹਰਿੰਦਰਪਾਲ ਸਿੰਘ) – ਪੱਤਰਕਾਰਾਂ ਦਾ ਇਕ ਵਫਦ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਖਾਸਾ ਦੀ ਅਵਗਾਈ ਹੇਠ ਐਸਸੀਫ਼ਬੀਸੀ ਸੈਲ ਜ਼ਿਲਾ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੂੰ ਮਿਲਿਆ।ਯੂਨੀਅਨ ਦੇ ਜ਼ਿਲਾ ਜਨਰਲ ਸਕੱਤਰ ਨੇ ਸੋਨੂੰ ਜੰਡਿਆਲਾ ਨੂੰ ਮੰਗ ਪੱਤਰ ਦੇਦਿਆਂ ਜਾਣੂ ਕਰਵਾਇਆ ਕਿ ਰਾਜਸਥਾਨ, ਉੱਤਰ ਪ੍ਰਦੇਸ਼ ਤੇ ਕੇਰਲਾ …
Read More »ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਪੁਲੀਸ ਸਪੈਸ਼ਲ ਅੰਮ੍ਰਿਤਸਰ ਸ਼ਹਿਰ ਵਲੋਂੇ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਨਸ਼ਾ ਵਿਰੋਧੀ ਤੇ ਲੁੱਟਾਂ-ਖੋਹਾਂ ਚੋਰੀਆ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਉਸ ਵੇਲੇ ਭਾਰੀ ਸਫਲਤਾ ਪ੍ਰਾਪਤ ਮਿਲੀ ਜਦ …
Read More »ਕਤਲ ਕੇਸ ‘ਚ ਨਾਮਜ਼ੱਦ ਦੋਸ਼ੀ ਕਾਬੂ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀਤੇ 27-11-2014 ਨੂੰ ਵਕਤ 09:30 ਵਜੇ ਰਾਤ ਇਕ ਕ੍ਰਿਮੀਨਲ ਸੰਗਮ ਪੁੱਤਰ ਲਾਲ ਚੰਦ ਉਰਫ ਲਾਲ ਕੀੜਾ ਵਾਸੀ ਗੁਜਰਪੁਰਾ, ਅੰਮ੍ਰਿਤਸਰ ਜਿਸ ਨੂੰ ਜਗਦੀਪ ਸਿੰਘ ਉਰਫ ਜੱਗੂ ਵਾਸੀ ਭਗਵਾਨਪੁਰੀਆ ਦਾ ਸੱਜਾ ਹੱਥ ਸਮਝਿਆ ਜਾਂਦਾ ਸੀ, ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।ਜਿਸ ਸਬੰਧੀ ਮੁੱਖ ਅਫਸ਼ਰ ਇੰਸ: ਕੁਲਵਿੰਦਰ ਕੁਮਾਰ ਥਾਣਾ ਸੀ ਡਵੀਜ਼ਨ, ਅੰਮ੍ਰਿਤਸਰ ਵੱਲੋ ਮੁਕੱਦਮਾ ਨੰਬਰ …
Read More »