ਜੰਡਿਆਲਾ ਗੁਰ, 30 ਨਵੰਬਰ (ਹਰਿੰਦਰਪਾਲ ਸਿੰਘ) – ਬੀਤੇ ਕਾਫੀ ਸਮੇਂ ਤੋਂ ਚਰਚਿਤ ‘ਪਨੀਰ ਵਾਲੀ ਗੱਡੀ’ ਆਖਿਰ ਅੱਜ ਜੰਡਿਆਲਾ ਪੁਲਿਸ ਦੇ ਹਵਾਲੇ ਕਰ ਹੀ ਦਿੱਤੀ ਗਈ।ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10-00 ਵਜੇ ਜਦ ਮਹਿੰਦਰਾ ਗੱਡੀ ਨੰਬਰ ਪੀ.ਬੀ. 02 ਸੀ ਸੀ 6147 ਨਗਰ ਕੋਂਸਲ ਦੇ ਸਾਹਮਣੇ ਵਾਲੀ ਗਲੀ ਵਿਚ ਆ ਕੇ ਖੜੀ ਹੋਈ ਤਾਂ ਅੰਮ੍ਰਿਤਪਾਲ ਸਿੰਘ ਅਤੇ ਸਿਮਰਤਪਾਲ ਸਿੰਘ ਨਾਮਕ ਨੋਜਵਾਨਾਂ …
Read More »ਪੰਜਾਬ
ਭਗਤਾਂਵਾਲਾ ਸਮੇਤ ਸਾਰੇ ਕੂੜੇ ਦੇ ਡੰਪ ਰਿਹਾਇਸ਼ੀ ਆਬਾਦੀਆਂ ਵਿਚੋਂ ਬਾਹਰ ਕੱਢੇ ਜਾਣ – ਮੰਚ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ, ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਨੂੰ ਵੱਖ-ਵੱਖ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਸ਼ਹਿਰੀ ਵਿਕਾਸ ਬਾਰੇ ਬਣੀ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੀ 27ਵੀਂ ਰਿਪੋਰਟ ਵੱਲ ਦੁਆਉਂਦੇ ਹੋੇਏ, ਅੰਮ੍ਰਿਤਸਰ ਦੇ ਭਗਤਾਂਵਾਲਾ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵੱਲੋਂ ਅਕਾਲ ਤਖਤ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 30 ਨਵੰਬਰ – ਹਰਿਆਣੇ ਅਤੇ ਪੰਜਾਬ ਦੀ ਸਿੱਖ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਅੱਜ ਜੇਲ੍ਹਾਂ ਵਿੱਚ ਨਜਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ।ਬੀਤੀ ਦੇਰ ਰਾਤ ਗੁ: ਲਖਨੌਰ ਸਾਹਿਬ ਤੋਂ ਸੰਗਤਾਂ ਦਾ ਮਾਰਚ ਅੰਮ੍ਰਿਤਸਰ ਪੁੱਜਾ ਅਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ: ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਸੌਂਪਣ ਵੇਲੇ ਆਈ.ਐਸ.ਓ …
Read More »ਸਫ਼ਲਤਾ ਦਾ ਸਕਸੈਸ ਅਕੈਡਮੀ ਦਾ ਇਨਾਮ ਵੰਡ ਸਮਾਗਮ ਦਾ ਅਯੌਜਨ ਕੀਤਾ
ਫਾਜ਼ਿਲਕਾ, 30 ਨਵੰਬਰ (ਅਰੋੜਾ) – ਸਫ਼ਲਤਾ ਦਾ ਸਕਸੈਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅਯੋਜਤ ਦਾ ਗ੍ਰੈਂਡ ਗਰਾਮਰ ਟੈਸਟ ਦੇ ਅੱਜ ਇਨਾਮ ਵੰਡ ਸਮਾਗਮ ਦਾ ਅਯੋਜਨ ਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਵੇਹੜੇ ਵਿੱਚ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਜੇ.ਪੀ.ਐਸ. ਖੁਰਮੀ, ਸੁਖਬੀਰ ਸਿੰਘ ਬੱਲ ਜ਼ਿਲਾ ਸਿੱਖਿਆ ਅਧਿਕਾਰੀ ਅਤੇ ਐਸ.ਡੀ.ਐਮ. ਫਾਜ਼ਿਲਕਾ ਸੁਭਾਸ਼ ਖਟਕ ਨੇ ਕੀਤੀ।ਜਦਕਿ ਸਮਗਾਮ ਦੇ ਮਹਿਮਾਨ …
Read More » ਸਕੂਲ ਐਂਡ ਕਾਲਜ ਬੱਸ ਓਪਰੇਟਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਅਰੰਭ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਸਕੂਲ ਐਂਡ ਕਾਲਜ ਬੱਸ ਓੇਪਰੇਟਰ ਐਸ਼ੋਸੀਏਸ਼ਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਅਰੰਭ ਕਰਵਾਇਆ ਗਿਆ, ਜਿਸ ਦਾ ਭੋਗ ਮੰਗਲਵਾਰ ਸਵੇਰੇ 6.30 ਵਜੇ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਕੂਲ਼ ਬੱਚਿਆਂ ਦੀ ਸੁਰੱਖਿਆ, ਤੰਦਰੁਸਤੀ ਤੇ ਐਸੋਸੀਏਸ਼ਨ ਮੈਂਬਰਾਂ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਅਖੰਡ ਪਾਠ …
Read More »ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਸਮਾਰੋਹ 4 ਦਸੰਬਰ ਨੂੰ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ, ਪੰਜਾਬ ਚੰਡੀਗੜ੍ਹ (ਰਜਿ.) ਜ਼ਿਲ੍ਹਾ ਇਕਾਈ ਯੂਨਿਟ ਅੰਮ੍ਰਿਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਰੀਆ ਪਾਰਕ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਹੋਈ।ਜਿਸ ਵਿੱਚ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ 4 ਦਸੰਬਰ 2014 ਨੂੰ ਹੋ ਰਹੇ ਕੌਮਾਂਤਰੀ ਅੰਗਹੀਣ ਦਿਵਸ 2014 ਦਾ ਰਾਜ ਪੱਧਰੀ ਸਮਾਰੋਹ …
Read More »ਹੜ੍ਹਾਂ ‘ਚ ਬਰਾਤੀਆਂ ਨਾਲ ਭਰੀ ਰੁੜ੍ਹੀ ਬ’ਸ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਹਾਇਤਾ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਜੰਮੂੁਕਸ਼ਮੀਰ ਵਿਖੇ ਆਏ ਹੜਾਂ ਦੌਰਾਨ ਹੋਏ ਨੁਕਸਾਨ ਸਬੰਧੀ ਸ਼ੋ੍ਮਣੀ ਕਮੇਟੀ ਵੱਲੋਂ ਭੇਜੀ ਗਈ ਰਾਹਤ ਟੀਮ ਜੰਮੂੁਕਸ਼ਮੀਰ ਦੇ ਜ਼ਿਲ੍ਹਾ ਰਜ਼ੌਰੀ ਦੇ ਪਿੰਡ ਰਾਜਪੁਰ ਭਾਟਾ ਵਿਖੇ ਪੁੱਜੀ ।ਇਸ ਪਿੰਡ ਵਿੱਚ ੪ ਸਤੰਬਰ ਨੂੰ ਆਏ ਹੜਾਂ੍ਹ ਦੌਰਾਨ ਪਿੰਡ ਦੀ ਇਕ ਬਰਾਤੀਆਂ ਨਾਲ ਭਰੀ ਬੱਸ ਰੁੜ੍ਹ ਗਈ ਸੀ।ਇਸ …
Read More »ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਨੇ ਕਸ਼ਮੀਰ ਹੜ੍ਹ ਪੀੜਤਾਂ ਲਈ ਦਿੱਤੀ ਰਾਸ਼ੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਕੁਚਿੰਗ ਇਸਤਰੀ ਸੰਗਤ, ਮਲੇਸ਼ੀਆ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜੰਮੂੁਕਸ਼ਮੀਰ ਹੜ੍ਹ ਪੀੜਤਾਂ ਲਈ 90000 ਦੀ ਨਗਦ ਸਹਾਇਤਾ ਰਾਸ਼ੀ ਦਿੱਤੀ ਗਈ।ਬੀਬੀ ਹਰਵਿੰਦਰ ਕੌਰ ਚੇਅਰਪਰਸਨ ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਵੱਲੋਂ ਭੇਜੀ ਗਈ ਨੁਮਾਇੰਦਾ ਬੀਬੀ ਸਨਜੀਤ ਕੌਰ ਨੇ ਕਿਹਾ ਕਿ ਸਾਰੀ ਦੁਨੀਆਂ ਨੂੰ ਪਤਾ ਚੱਲ ਗਿਆ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਨਾਂ …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਨ
ਅੰਮ੍ਰਿਤਸਰ, 29 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਵੱਲੋਂ ਨਿੱਘਾ ਸਵਾਗਤ ਕੀਤਾ …
Read More »ਕੰਵਰਬੀਰ ਸਿੰਘ ਤੇ ਸਾਥੀਆਂ ਵੱਲੋਂ ਹਰਿਆਣੇ ਦੀ ਸੰਗਤਾਂ ਦਾ ਨਿੱਘਾ ਸਵਾਗਤ
ਗੁ: ਲਖਨੌਰ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਇਆ ਮਾਰਚ ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਲਖਨੌਰ ਸਾਹਿਬ ਤੋਂ ਹਰਿਆਣੇ ਦੀ ਸਿੱਖ ਸੰਗਤਾਂ ਦਾ ਇਕ ਵੱਡਾ ਮਾਰਚ ਕਾਫਲੇ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਪੁੱਜਾ। ਜਿਸ ਦਾ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਭਰਵਾਂ ਸਵਾਗਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ …
Read More »